ਮਲੋਟ: ਅਬੋਹਰ ਰੋਡ ਦੇ ਨਜ਼ਦੀਕ ਇੱਕ ਫੌਜੀ ਐਂਬੂਲੈਂਸ ਅਤੇ ਟਰਾਲੇ ਦੀ ਟੱਕਰ ਹੋਣ ਨਾਲ ਤਿੰਨ ਫੌਜੀ ਜਵਾਨਾਂ ਦੀ ਮੌਤ ਹੋ ਗਈ ਜਦਕਿ ਦੋ ਫੌਜੀ ਜਵਾਨ ਜ਼ਖਮੀ ਹੋ ਗਏ ਜਾਣਕਾਰੀ ਮੁਤਾਬਿਕ ਇਹ ਹਾਦਸਾ ਅਬੋਹਰ ਰੋਡ ਤੇ ਰਿਲਾਇੰਸ ਪੰਪ ਦੇ ਕੋਲ ਹੋਇਆ। ਮਿਲੀ ਜਾਣਕਾਰੀ ਮੁਤਾਬਿਕ ਫੌਜੀ ਐਂਬੂਲੈਂਸ ਅੱਗੇ ਅਵਾਰਾ ਪਸ਼ੂ ਆ ਜਾਣ ਨਾਲ ਐਂਬੂਲੈਂਸ ਬੇਕਾਬੂ ਹੋ ਗਈ ਅਤੇ ਸਾਹਮਣੇ ਟਰਾਲੇ ਵਿੱਚ ਜਾ ਵੱਜੀ। ਜਿਸ ਕਾਰਨ ਤਿੰਨ ਫੌਜੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਦੋ ਫੌਜੀ ਗੰਭੀਰ ਜ਼ਖਮੀ ਹਨ ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ।
ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ
ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ ਲੋਕਾਂ ਨੇ ਦਲ ਬਦਲੂਆਂ ਨੂੰ ਨਕਾਰਨ ਦੀ...