
ਮੋਗਾ, 1 ਮਈ – ਮੋਗਾ ਵਿਚ ਵਾਪਰੇ ਅੱਜ ਇੱਕ ਵੱਡੇ ਹਾਦਸੇ ਨੇ ਮਾਂ ਤੇ ਬੇਟੀ ਦੀ ਜਾਨ ਲੈ ਲਈ| ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ-ਫਿਰੋਜ਼ਪੁਰ ਰੋਡ ਤੇ ਅੱਜ ਇੱਕ ਟਰੈਕਟਰ-ਟਰਾਲੀ ਨੇ ਬਾਈਕ ਸਵਾਰ ਮਾਂ ਅਤੇ ਬੇਟੀ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ|
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ
Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...





















