• Latest
  • Trending
ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

2 years ago
Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

22 minutes ago
International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

54 minutes ago
Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

1 hour ago
Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

2 hours ago
Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

3 hours ago
Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

4 hours ago
National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

4 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

4 hours ago
Hindi News
English News
Saturday, September 19, 2026
No Result
View All Result
31 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

ਭਦੌੜ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਲ, ਕਾਂਗਰਸ ਤੇ ਅਕਾਲੀ ਦਲ ਦੇ ਕਈ ਨਗਰ ਕੌਂਸਲਰ ਵੀ ਪਾਰਟੀ 'ਚ ਸ਼ਾਮਲ

May 14, 2024
in ਸਿਆਸੀ, ਖਬਰਾਂ, ਪੰਜਾਬ
ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

ਫ਼ਰੀਦਕੋਟ ਵਿੱਚ ਰਾਜਾ ਵੜਿੰਗ ਦੇ ਨਜ਼ਦੀਕੀ ਰਿਸ਼ਤੇਦਾਰ ਅਰਸ਼ ਸੱਚਰ ਸਾਥੀਆਂ ਸਮੇਤ ਕਾਂਗਰਸ ਛੱਡ ਕੇ ‘ਆਪ’ ਵਿੱਚ ਹੋਏ ਸ਼ਾਮਲ*

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਕੀਤਾ ਸਵਾਗਤ*

ਸੰਗਰੂਰ/ਬਰਨਾਲਾ/ਫ਼ਰੀਦਕੋਟ/ਚੰਡੀਗੜ੍ਹ, 14 ਮਈ (ਵਿਸ਼ਵ ਵਾਰਤਾ)-ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਮੰਗਲਵਾਰ ਨੂੰ ਭਦੌੜ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਮੌਜੂਦਾ ਅਤੇ ਸਾਬਕਾ ਕੌਂਸਲਰ, ਬਰਨਾਲਾ ਅਤੇ ਫ਼ਰੀਦਕੋਟ ਦੇ ਕਈ ਕਾਂਗਰਸੀ ਅਤੇ ਅਕਾਲੀ ਆਗੂ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ |

*ਭਦੌੜ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ, ਕਾਂਗਰਸ ਤੇ ਅਕਾਲੀ ਦਲ ਦੇ ਕਈ ਨਗਰ ਕੌਂਸਲਰ ਵੀ ਪਾਰਟੀ ‘ਚ ਸ਼ਾਮਲ*

ਭਦੌੜ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਐਮ.ਸੀ ਵੀ ਪਾਰਟੀ ਵਿੱਚ ਸ਼ਾਮਲ ਹੋਏ। ਮਨੀਸ਼ ਕੁਮਾਰ ਦੇ ਨਾਲ ਆਜ਼ਾਦ ਕੌਂਸਲਰ ਅਸ਼ੋਕ ਰਾਮ (ਮੀਤ ਪ੍ਰਧਾਨ ਨਗਰ ਕੌਂਸਲ) ਗੁਰਪਾਲ ਸਿੰਘ (ਆਜ਼ਾਦ ਕੌਂਸਲਰ), ਬਲਵੀਰ ਸਿੰਘ ਠੰਡੂ (ਆਜ਼ਾਦ ਕੌਂਸਲਰ) ਨਾਹਰ ਸਿੰਘ ਔਲਖ (ਕਾਂਗਰਸੀ ਕੌਂਸਲਰ), ਸੁਖਚਰਨ ਸਿੰਘ (ਕਾਂਗਰਸੀ ਕੌਂਸਲਰ) ਵਕੀਲ ਸਿੰਘ (ਕਾਂਗਰਸੀ ਕੌਂਸਲਰ) ਅਮਰਜੀਤ ਸਿੰਘ (ਅਕਾਲੀ ਕੌਂਸਲਰ) ਅਤੇ ਸਾਬਕਾ ਕੌਂਸਲਰ ਗੁਰਜੰਟ ਸਿੰਘ ਜੰਟਾ ਵੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

*ਫ਼ਰੀਦਕੋਟ ਵਿੱਚ ਰਾਜਾ ਵੜਿੰਗ ਦੇ ਨਜ਼ਦੀਕੀ ਰਿਸ਼ਤੇਦਾਰ ਅਰਸ਼ ਸੱਚਰ ਸਾਥੀਆਂ ਸਮੇਤ ਕਾਂਗਰਸ ਛੱਡ ਕੇ ‘ਆਪ’ ਵਿੱਚ ਹੋਏ ਸ਼ਾਮਲ*

ਫ਼ਰੀਦਕੋਟ ਲੋਕ ਸਭਾ ਹਲਕੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਨਜ਼ਦੀਕੀ ਰਿਸ਼ਤੇਦਾਰ ਅਰਸ਼ ਸੱਚਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ‘ਆਪ’ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਥੀ ਵਰੁਣ ਸ਼ਰਮਾ, ਸਰਦੂਲ ਸਿੰਘ, ਅੰਮ੍ਰਿਤਪਾਲ, ਬਲਕਾਰ ਸਿੰਘ, ਤੇਜਬੀਰ ਮਾਨ, ਅਸ਼ਵਨੀ ਪੁਰੀ, ਪੁਸ਼ਮੀਤ ਬਰਾੜ, ਅਨੁਜ ਸ਼ਰਮਾ, ਗੁਰਪ੍ਰੀਤ ਸਿੰਘ, ਨਾਗੇਸ਼ਵਰ, ਡਾ. ਵਿਸ਼ਾਲ ਕੌਸ਼ਲ, ਸੁਮਿਤ ਮਨੀ, ਕਪਿਲ ਗੋਇਲ ਅਤੇ ਹਿਤੇਸ਼ ਗੋਇਲ ਵੀ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਪ ‘ਚ ਸ਼ਾਮਲ ਹੋ ਗਏ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਸਹੂਲਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ। ਪਿਛਲੇ ਦੋ ਸਾਲਾਂ ਵਿੱਚ ਅਸੀਂ ਪੰਜਾਬ ਦੇ ਲੋਕਾਂ ਲਈ ਇਤਿਹਾਸਕ ਕੰਮ ਕੀਤੇ ਹਨ। ਅਸੀਂ ਆਮ ਲੋਕਾਂ ਦੇ ਇਲਾਜ ਲਈ 829 ਦੇ ਕਰੀਬ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ ਅਤੇ ਗ਼ਰੀਬਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸਕੂਲ ਆਫ਼ ਐਮੀਨੈਂਸ ਬਣਾ ਰਹੇ ਹਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਹੂਲਤਾਂ ਹਨ। ਅਸੀਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ। ਅੱਜ ਸੂਬੇ ਦੇ ਕਰੀਬ 90 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਕੰਮਾਂ ਦੇ ਬਲਬੂਤੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਾਂ, ਇਸ ਲਈ ਸਾਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਕਾਫ਼ੀ ਉਤਸ਼ਾਹਿਤ ਹਨ।

Tags: LOK SABHA ELECTIONS 2024Wishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

by Ranjit Singh
September 19, 2026
0

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ ਅੰਮ੍ਰਿਤਸਰ, 19 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਦੋ ਨਿਹੰਗ ਗਰੁੱਪਾਂ ਵਿਚਾਲੇ...

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

by Ranjit Singh
September 19, 2026
0

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

by Ranjit Singh
September 19, 2026
0

Punjab Weather: ਪੰਜਾਬ 'ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

by Ranjit Singh
September 19, 2026
0

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਭਿਵਾਨੀ ਵਿੱਚ ਵਿਜੀਲੈਂਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

by Ranjit Singh
September 19, 2026
0

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ ਅੰਮ੍ਰਿਤਸਰ, 19 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਦੋ ਨਿਹੰਗ ਗਰੁੱਪਾਂ ਵਿਚਾਲੇ...

Most Popular

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

by Ranjit Singh
4 weeks ago
0

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 