ਸੰਗਰੂਰ 13 ਜੁਲਾਈ – ਸੰਗਰੂਰ ਵਿਚ ਅੱਜ ਦਿਨ-ਦਿਹਾੜੇ ਲੁੱਟ ਦੀ ਵੱਡੀ ਘਟਨਾ ਸਾਹਮਣੇ ਆਈ ਹੈ ਜਿਥੇ ਨਕਾਬਪੋਸ਼ ਮੋਟਰ ਸਾਈਕਲ ਸਵਾਰਾਂ ਨੇ ਕੈਸ਼ ਵੈਨ ’ਤੇ ਗੋਲੀਬਾਰੀ ਕਰਕੇ 5 ਲੱਖ ਲੁੱਟ ਲਏ। ਇਸ ਦੌਰਾਨ ਕੈਸ਼ ਵੈਨ ਦਾ ਇਕ ਮੁਲਾਜ਼ਮ ਜ਼ਖਮੀ ਹੋ ਗਿਆ। ਇਸ ਦੌਰਾਨ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਕੈਸ਼ ਵੈਨ ਭਵਾਨੀਗੜ੍ਹ ਵਿਖੇ ਵਿਖੇ ਏ.ਟੀ.ਐਮ ਵਿਚ ਕੈਸ਼ ਪਾਉਣ ਜਾ ਰਹੀ ਸੀ ਇਸ ਦੌਰਾਨ ਦੋ ਮੋਟਰ ਸਾਈਕਲ ਸਵਾਰਾਂ ਨੇ ਉਸ ਉਤੇ ਹਮਲਾ ਕਰ ਦਿੱਤਾ ਤੇ ਉਸ ਵਿਚ ਰੱਖੇ 5 ਲੱਖ ਰੁਪਏ ਲੈ ਕੇ ਫਰਾਰ ਹੋ ਗਏ।
ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ
ਅੰਮ੍ਰਿਤਸਰ - ਅੱਜ ਹਲਕਾ ਰਾਜਾਸਾਂਸੀ ਅਤੇ ਅਟਾਰੀ ਵਿਖੇ ਕਾਂਗਰਸ ਲੋਕਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਲੋਕਾਂ ਨਾਲ ਮੁਲਾਕਾਤ ਕੀਤੀ। ਉਹਨਾਂ...