• Latest
  • Trending
ਸੰਗਰੂਰ ਲੋਕ ਸਭਾ ਸੀਟ ਜ਼ਿਮਨੀ ਚੋਣਾਂ ਲਈ ਤਿਆਰ!

ਸੰਗਰੂਰ ਲੋਕ ਸਭਾ ਸੀਟ ਜ਼ਿਮਨੀ ਚੋਣਾਂ ਲਈ ਤਿਆਰ!

4 years ago
Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

20 minutes ago
Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

56 minutes ago
PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

2 hours ago
International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

2 hours ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

2 hours ago
Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

3 hours ago
National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

4 hours ago
Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

4 hours ago
Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

4 hours ago
Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

6 hours ago
Hindi News
English News
Thursday, September 17, 2026
No Result
View All Result
31 °c
Chandigarh
27 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਗਰੂਰ ਲੋਕ ਸਭਾ ਸੀਟ ਜ਼ਿਮਨੀ ਚੋਣਾਂ ਲਈ ਤਿਆਰ!

May 24, 2022
in ADMINISTRATION, National, Punjab-Chandigarh, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਜਲੰਧਰ, ਦਿੱਲੀ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਲੁਧਿਆਣਾ
ਸੰਗਰੂਰ ਲੋਕ ਸਭਾ ਸੀਟ ਜ਼ਿਮਨੀ ਚੋਣਾਂ ਲਈ ਤਿਆਰ!

ਸੰਗਰੂਰ ਲੋਕ ਸਭਾ ਸੀਟ ਜ਼ਿਮਨੀ ਚੋਣਾਂ ਲਈ ਤਿਆਰ

ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਤੋਂ ਲੈ ਕੇ ਇਹਨਾਂ ਆਗੂਆਂ ਦੇ ਮੈਦਾਨ ਵਿੱਚ ਉਤਰਨ ਦੇ ਹੋ ਰਹੇ ਨੇ ਚਰਚੇ

ਪੜ੍ਹੋ ਕਿਹੜੀ ਪਾਰਟੀ ਨੇ ਐਲਾਨਿਆ ਆਪਣਾ ਉਮੀਦਵਾਰ!- ਪੂਰੀ ਖਬਰ

ਚੰਡੀਗੜ੍ਹ,24 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਤੋਂ 14 ਮਾਰਚ ਨੂੰ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਇਹ ਸੀਟ ਲੋਕ ਸਭਾ ਜਿਮਨੀ ਚੋਣਾਂ ਲਈ ਖਾਲੀ ਹੋ ਗਈ ਸੀ।  ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ 6 ਮਹੀਨਿਆਂ ਦੇ ਅੰਦਰ ਉਪ ਚੋਣ ਕਰਵਾਈ ਜਾਣੀ ਹੈ। ਜਿਸ ਦੇ ਮੁਤਾਬਕ 14 ਸਤੰਬਰ ਤੋਂ ਪਹਿਲਾਂ ਚੋਣ ਦੀ ਪ੍ਰਕਿਰਿਆ ਮੁਕੰਮਲ ਹੋਣੀ ਹੈ,ਪਰ ਇਸ ਤੋਂ ਪਹਿਲਾਂ ਵੀ ਇਸ ਦਾ ਐਲਾਨ ਕਿਸੇ ਵੀ ਵੇਲੇ ਹੋ ਸਕਦਾ ਹੈ। ਮੌਜੂਦਾ ਸਥਿਤੀ ਨੂੰ ਤੇ ਧਿਆਨ ਮਾਰਿਆ ਜਾਵੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਸੰਗਰੂਰ ਲੋਕ ਸਭਾ ਦੇ ਅਧੀਨ ਆਉਣ ਵਾਲੀਆਂ ਸਾਰੀਆਂ 9 ਵਿਧਾਨ ਸਭਾ ਸੀਟਾਂ ਤੇ ਕਬਜਾ ਕੀਤਾ ਹੈ। ਇਹਨਾਂ ਵਿੱਚ ਸੰਗਰੂਰ, ਧੂਰੀ, ਦਿੜ੍ਹਬਾ, ਲਹਿਰਾ, ਸੁਨਾਮ, ਭਦੌੜ, ਬਰਨਾਲਾ, ਮਹਿਲ ਕਲਾਂ ਅਤੇ ਮਾਲੇਰਕੋਟਲਾ ਸ਼ਾਮਿਲ ਹਨ। ਪਿਛਲੀਆਂ 2 ਲੋਕ ਸਭਾ ਚੋਣਾਂ ਵਿੱਚ ਵੀ ਮੁੱਖ ਮੰਤਰੀ ਭਗਵੰਤ ਮਾਨ 9 ਵਿੱਚੋਂ 8 ਸੀਟਾਂ ਤੇ ਭਾਰੀ ਬਹੁਮਤ ਨਾਲ ਜਿੱਤਦੇ ਆ ਰਹੇ ਹਨ। ਹਾਲਾਂਕਿ ਕਿਸੇ ਵੀ ਪਾਰਟੀ ਵੱਲੋਂ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ,ਪਿਛਲੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਦੇ ਇੱਥੋਂ ਚੋਣ ਲੜਨ ਦੇ ਚਰਚੇ ਕਾਫੀ ਜੋਰਾਂ ਤੇ ਚੱਲ ਰਹੇ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਵਿੱਚ ਗੱਠਜੋੜ ਬਣਾ ਕੇ ਉਤਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਜੇਕਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਨਾਲ ਗੱਠਜੋੜ ਕਾਇਮ ਰਹਿੰਦਾ ਹੈ ਤਾਂ ਪਰਮਿੰਦਰ ਸਿੰਘ ਢੀਂਡਸਾ ਇੱਕ ਵਾਰ ਫਿਰ ਤੋਂ ਇੱਥੋਂ ਚੋਣ ਲੜ ਸਕਦੇ ਹਨ। ਇਸ ਦੇ ਨਾਲ ਹੀ ਪਿਛਲੇ ਹਫਤੇ ਸੰਗਰੂਰ ਦੌਰੇ ਤੇ ਆਏ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ 2009 ਵਿੱਚ ਇੱਥੋਂ ਜਿੱਤ ਪ੍ਰਾਪਤ ਕਰਨ ਵਾਲੇ ਵਿਜੇ ਇੰਦਰ ਸਿੰਗਲਾ ਨਾਲ ਮਿਲਣੀ ਤੋਂ ਬਾਅਦ ਇਹ ਵੀ ਕਿਆਸੇ ਲਗਾਏ ਜਾ ਰਹੇ ਹਨ ਕਿ ਕਾਂਗਰਸ ਇਸ ਵਾਰ ਵੀ ਸਿੰਗਲਾ ਤੇ ਭਰੋਸਾ ਜਤਾ ਸਕਦੀ ਹੈ। ਇਸ ਸਭ ਤੋਂ ਇਲਾਵਾ ਅਕਾਲੀ-ਬਸਪਾ ਗੱਠਜੋੜ ਵੱਲੋਂ ਵੀ ਕਿਸੇ ਤਕੜੇ ਉਮੀਦਵਾਰ ਨੂੰ ਇੱਥੋਂ ਉਤਾਰਨ ਦੀ ਗੱਲ ਕਹੀ ਗਈ ਹੈ। ਹੁਣ ਤੱਕ ਸਿਰਫ ਇੱਕ ਹੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਨੂੰ ਲੈ ਕੇ ਪੱਤੇ ਸਾਫ ਕੀਤੇ ਗਏ ਹਨ। ਵਿਧਾਨ ਸਭਾ ਚੋਣਾਂ ਵਿੱਚ ਅਮਰਗੜ੍ਹ ਦੀ ਸੀਟ ਹਾਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਦੇ  ਸਿਮਰਨਜੀਤ ਸਿੰਘ ਮਾਨ ਮੁੁੜ ਤੋਂ  ਚੋਣ ਮੈਦਾਨ ਵਿੱਚ ਨਿੱਤਰੇ ਹਨ।   ਮਾਨ ਨੂੰ ਉਹਨਾਂ ਦੀ ਪਾਰਟੀ ਵੱਲੋਂ  ਸੰਗਰੂਰ ਉਪ ਚੋਣ ਲਈ ਉਮੀਦਵਾਰ ਐਲਾਨਿਆ ਗਿਆ ਹੈ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

by Ranjit Singh
September 17, 2026
0

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ 'ਏਅਰ-ਕੈਨੇਡਾ' 'ਤੇ ਲਾਏ ਗੰਭੀਰ ਦੋਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ...

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

by Ranjit Singh
September 17, 2026
0

Punjab Weather: ਸੂਬੇ 'ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ 'ਚ ਬਾਰਿਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਮੌਸਮ...

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

by Ranjit Singh
September 17, 2026
0

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ - ਯਸ਼ੋਭੂਮੀ, ਨਵੀਂ ਦਿੱਲੀ ਵਿੱਚ ਹੋਵੇਗਾ ਤਿੰਨ ਦਿਨਾਂ...

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

by Ranjit Singh
September 17, 2026
0

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

by Ranjit Singh
September 17, 2026
0

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ 'ਏਅਰ-ਕੈਨੇਡਾ' 'ਤੇ ਲਾਏ ਗੰਭੀਰ ਦੋਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 