• Latest
  • Trending
ਸੰਗਰੂਰ ਜ਼ਿਮਨੀ ਚੋਣਾਂ- ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ ਦੀ ਕਹੀ ਗੱਲ

ਸੰਗਰੂਰ ਜ਼ਿਮਨੀ ਚੋਣਾਂ- ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ ਦੀ ਕਹੀ ਗੱਲ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

2 hours ago
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

2 hours ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

3 hours ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

3 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

4 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

4 hours ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

4 hours ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

4 hours ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

4 hours ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

4 hours ago
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

4 hours ago
Hindi News
English News
Friday, August 21, 2026
No Result
View All Result
29 °c
Chandigarh
30 ° Fri
30 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਗਰੂਰ ਜ਼ਿਮਨੀ ਚੋਣਾਂ- ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ ਦੀ ਕਹੀ ਗੱਲ

June 4, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪਠਾਨਕੋਟ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫਿਰੋਜ਼ਪੁਰ, ਬਠਿੰਡਾ, ਬਰਨਾਲਾ, ਮਨੋਰੰਜਨ, ਮਾਨਸਾ, ਮੋਗਾ, ਰਾਸ਼ਟਰੀ
ਸੰਗਰੂਰ ਜ਼ਿਮਨੀ ਚੋਣਾਂ- ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ ਦੀ ਕਹੀ ਗੱਲ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਦਾ ਮੈਦਾਨ ਪੂਰੀ ਤਰ੍ਹਾਂ ਭਖ਼ਿਆ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਸਿਮਰਨਜੀਤ ਸਿੰਘ ਮਾਨ ਨਾਲ ਮਿਲਣੀ

ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ ਦੀ ਕਹੀ ਗੱਲ

ਪੜ੍ਹੋ ਪੂਰੀ ਖਬਰ

ਚੰਡੀਗੜ੍ਹ,4 ਜੂਨ(ਵਿਸ਼ਵ ਵਾਰਤਾ)-ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾ ਚੁੱਕਾ ਹੈ। ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵਿਚਾਲੇ ਵੀ ਮੀਟਿੰਗਾਂ ਦਾ ਦੌਰ ਚੱਲਿਆ ਪਰ,ਹਜੇ ਤੱਕ ਉਮੀਦਵਾਰ ਦੇ ਨਾਮ ਤੇ ਸਹਿਮਤੀ ਨਹੀਂ ਬਣ ਸਕੀ ਹੈ। ਇਸ ਵਿਚਾਲੇ ਸਰਦਾਰਾ ਸਿੰਘ ਜੋਹਲ ਨੇ ਬਦਮਾਸ਼ਾਂ ਵੱਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਸਾਂਝਾ ਉਮੀਦਵਾਰ ਐਲਾਨਣ ਦੀ ਗੱਲ ਕਹੀ ਸੀ । ਜਿਸ ਦੇ ਹੱਕ ਵਿੱਚ ਹੁਣ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਵਾਜ਼ ਬੁਲੰਦ ਕੀਤੀ ਹੈ। ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੋਵਾਂ ਨੇ ਹੀ ਸਿੱਧੂ ਦੇ  ਪਿਤਾ ਬਲਕੌਰ ਸਿੰਘ ਨੂੰ ਉਮੀਦਵਾਰ ਬਣਾਉਣ ਦੀ ਬਾਕੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਹੈ।

Nothing can compensate Sidhu Moosewala's loss to his parents.Dr SS Johl has suggested his father Balkaur Singh Ji be fielded as consensus candidate for Sangrur bypoll & he gets elected unopposed. I endorse it. Hope all other parties agree. Let's put poltics of oneupmanship aside. pic.twitter.com/azlppHQB1W

— Amarinder Singh Raja Warring (@RajaBrar_INC) June 3, 2022

My statement in support of S. Balkaur Singh ji’s candidature for Sangrur Lok Sabha bypoll. pic.twitter.com/txvJUjao1t

— Partap Singh Bajwa (@Partap_Sbajwa) June 3, 2022

ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ …23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ..ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾਂ… pic.twitter.com/V6fjEEtprz

— Bhagwant Mann (@BhagwantMann) June 3, 2022

https://twitter.com/officeofssbadal/status/1532776167270338561?s=20&t=mpXtzx5Sz_DPNkf02C9WDQ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
August 20, 2026
0

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ...

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

by Jaspreet Kaur
August 20, 2026
0

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀ ਦਿੱਲੀ, 20 ਅਗਸਤ 2026 (ਵਿਸ਼ਵ ਵਾਰਤਾ): ਚੀਨੀ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
2 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,18 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 