ਸੰਗਰੂਰ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਹੈ ਆਖ਼ਰੀ ਦਿਨ

ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ)- :ਸੰਗਰੂਰ ਲੋਕ ਸਭਾ ਹਲਕੇ-12 ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਨੋਟੀਫਿਕੇਸ਼ਨ 30 ਮਈ ਨੂੰ ਜਾਰੀ ਹੋਇਆ ਸੀ। ਉਮੀਦਵਾਰ ਅੱਜ (6 ਜੂਨ, 2022) ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ।

ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 6 ਜੂਨ ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 7 ਜੂਨ, 2022 ਨੂੰ ਹੋਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 9 ਜੂਨ ਨਿਰਧਾਰਿਤ ਕੀਤੀ ਗਈ ਹੈ। ਦੱਸ ਦੱਈਏ ਕਿ ਵੋਟਾਂ ਪੈਣ ਦੀ ਮਿਤੀ 23 ਜੂਨ, 2022 ਹੈ ।