• Latest
  • Trending
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਸਮੁੱਚੀ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟਰਾਫੀ ਜਿੱਤੀ

5 years ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

1 hour ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

2 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

4 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

5 hours ago
Hindi News
English News
Sunday, November 22, 2026
No Result
View All Result
16 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਸਮੁੱਚੀ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟਰਾਫੀ ਜਿੱਤੀ

May 13, 2022
in ਸਿੱਖਿਆ, ਖਬਰਾਂ, ਖੇਡਾਂ, ਪੰਜਾਬ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਸਮੁੱਚੀ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟਰਾਫੀ ਜਿੱਤੀ

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਸਮੁੱਚੀ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟਰਾਫੀ ਜਿੱਤੀ

ਲੜਕੀਆਂ ‘ਚੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਗੱਤਕੇਬਾਜ ਰਹੀਆਂ ਜੇਤੂ

ਜਲੰਧਰ, 13 ਮਈ ( ਵਿਸ਼ਵ ਵਾਰਤਾ ) ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ (ਐਸ.ਬੀ.ਬੀ.ਐਸ.ਯੂ.), ਖਿਆਲਾ, ਜਲੰਧਰ ਵਿਖੇ ਸੰਪੰਨ ਹੋਈ 5ਵੀਂ ਆਲ ਇੰਡੀਆ ਅੰਤਰ ਯੂਨੀਵਰਸਿਟੀ ਗੱਤਕਾ (ਲੜਕੇ ਤੇ ਲੜਕੀਆਂ) ਚੈਂਪੀਅਨਸ਼ਿੱਪ ਵਿਚ ਲੜਕਿਆਂ ਵਿੱਚੋਂ ਮੇਜ਼ਬਾਨ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਓਵਰ ਆਲ ਟਰਾਫੀ ਉਤੇ ਕਬਜਾ ਜਮਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸਵ ਯੂਨੀਵਰਸਿਟੀ ਫਤਹਿਗੜ ਸਾਹਿਬ ਦੀ ਟੀਮ ਦੂਸਰੇ ਸਥਾਨ ’ਤੇ ਰਹੀ ਜਦਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ ਲੜਕੀਆਂ ਦੇ ਮੁਕਾਬਲਿਆਂ ਵਿੱਚੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਨੂੰ ਪਹਿਲਾ ਸਥਾਨ, ਜੰਮੂ ਯੂਨੀਵਰਸਿਟੀ ਦੂਸਰੇ ਸਥਾਨ ਉੱਤੇ ਅਤੇ ਚੰਡੀਗੜ ਯੂਨੀਵਰਸਿਟੀ ਮੁਹਾਲੀ ਦੀ ਟੀਮ ਨੂੰ ਤੀਸਰਾ ਸਥਾਨ ਮਿਲਿਆ।

                ਸਵਰਗੀ ਸੰਤ ਦਿਲਾਵਰ ਸਿੰਘ ਬ੍ਰਹਮਜੀ ਦੇ ਅਸ਼ੀਰਵਾਦ ਸਦਕਾ ਇਸ ਚਾਰ ਰੋਜਾ ਅੰਤਰ-ਵਰਸਿਟੀ ਗੱਤਕਾ ਚੈਂਪੀਅਨਸ਼ਿੱਪ ਦਾ ਉਦਘਾਟਨ ਐਸ.ਬੀ.ਬੀ.ਐਸ. ਯੂਨੀਵਰਸਿਟੀ ਦੇ ਚਾਂਸਲਰ ਸੰਤ ਸਰਵਣ ਸਿੰਘ ਨੇ ਕੀਤਾ। ਉਨਾਂ ਨਾਲ ਉਪ ਕੁਲਪਤੀ ਪ੍ਰੋ. (ਡਾ.) ਧਰਮਜੀਤ ਸਿੰਘ ਪਰਮਾਰ, ਸਕੱਤਰ ਹਰਦਮਨ ਸਿੰਘ ਅਤੇ ਸੰਤ ਗੁਰਦੇਵ ਸਿੰਘ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸੰਤ ਸਰਵਣ ਸਿੰਘ ਨੇ ਸਮੂਹ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਉਨਾਂ ਨੂੰ ਸੱਚੀ ਖੇਡ ਭਾਵਨਾ ਤੇ ਅਨੁਸ਼ਾਸ਼ਨ ਵਿੱਚ ਰਹਿ ਕੇ ਖੇਡਣ ਲਈ ਪ੍ਰੇਰਿਤ ਕੀਤਾ। ਡਾ: ਪਰਮਾਰ ਨੇ ਇਸ ਗੱਤਕਾ ਟੂਰਨਾਮੈਂਟ ਲਈ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ।

                ਇਸ ਚੈਂਪੀਅਨਸ਼ਿੱਪ ਬਾਰੇ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਡਾਇਰੈਕਟਰ ਖੇਡਾਂ ਡਾ: ਪ੍ਰੀਤਮ ਸਿੰਘ ਨੇ ਦੱਸਿਆ ਕਿ ਇਸ ਚਾਰ ਰੋਜਾ ਟੂਰਨਾਮੈਂਟ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਕੁੱਲ 25 ਟੀਮਾਂ ਨੇ ਭਾਗ ਲਿਆ। ਦੇਸ਼ ਦੀ ਸਭ ਤੋਂ ਪੁਰਾਤਨ ਰਜਿਸਟਰਡ ਗੱਤਕਾ ਸੰਸਥਾ, ‘ਨੈਸ਼ਨਲ ਗੱਤਕਾ ਐਸੋਸੀਏਸਨ ਆਫ਼ ਇੰਡੀਆ’ (ਐਨਜੀਏਆਈ) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਐਸੋਸੀਏਸ਼ਨ ਦੇ ਰੈਫਰੀਆਂ ਅਤੇ ਜੱਜਾਂ ਨੇ ਟੂਰਨਾਮੈਂਟ ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ।

                ਇਸ ਮੌਕੇ ਡਾ: ਅਨੀਤ ਕੁਮਾਰ ਡੀਨ ਅਕਾਦਮਿਕ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ: ਅਮਰਜੀਤ ਸਿੰਘ, ਗੱਤਕਾ ਐਸੋਸੀਏਸਨ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ, ਐਨਜੀਏਆਈ ਦੇ ਸੰਯੁਕਤ ਸਕੱਤਰ ਡਾ: ਪੰਕਜ ਧਮੀਜਾ, ਡਾ: ਕੁਲਵਿੰਦਰ ਪਾਲ ਸਿੰਘ ਮਾਹੀ, ਡਾ: ਸੁਰਿੰਦਰ ਕੌਰ ਮਾਹੀ, ਪ੍ਰਣਾਮ ਸਿੰਘ, ਪ੍ਰਭਜੋਤ ਸਿੰਘ, ਗਗਨਦੀਪ ਕੌਰ, ਸਰਬਜੀਤ ਸਿੰਘ, ਗੁਰਮੀਤ ਸਿੰਘ ਹੁਸ਼ਿਆਰਪੁਰ ਅਤੇ ਕੈਪਟਨ ਸੁਖਦੇਵ ਸਿੰਘ ਵੀ ਹਾਜਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

Most Popular

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

14 hours ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 22-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 