• Latest
  • Trending
ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 391ਵਾਂ ਦਿਨ 

ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 391ਵਾਂ ਦਿਨ 

5 years ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

18 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

43 minutes ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

58 minutes ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

1 hour ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

2 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

3 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

3 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

3 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

4 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 391ਵਾਂ ਦਿਨ 

October 26, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 391ਵਾਂ ਦਿਨ 
ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 391ਵਾਂ ਦਿਨ 
* ਦਿੱਲੀ ਮੋਰਚੇ ਦੇ 11 ਮਹੀਨੇ ਪੂਰੇ : ਅਜੈ ਮਿਸ਼ਰਾ ਟੈਨੀ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਲਈ ਪੰਜਾਬ ਭਰ ‘ਚ 32 ਕਿਸਾਨ-ਜਥੇਬੰਦੀਆਂ ਵੱਲੋਂ ਡੀਸੀ ਅਤੇ ਐਸਡੀਐਮ ਦਫਤਰਾਂ  ਮੂਹਰੇ ਧਰਨੇ ਅਤੇ ਰਾਸ਼ਟਰਪਤੀ ਦੇ ਨਾਂ ਮੰਗ-ਪੱਤਰ ਦਿੱਤੇ 
* ਬੇਮੌਸਮੀ ਬਾਰਿਸ਼ ਕਾਰਨ ਖੜ੍ਹੀ ਅਤੇ ਮੰਡੀ ‘ਚ ਪਈ ਫਸਲ ਅਤੇ ਗੁਲਾਬੀ ਸੁੰਡੀ ਕਾਰਨ ਤਬਾਹ ਨਰਮੇ ਦੇ ਮੁਆਵਜ਼ੇ ਲਈ ਮੰਗ-
* ਨਵੀਂ ਸਿਰਦਰਦੀ; ਸਰਕਾਰੀ ਖਰੀਦ ਏਜੰਸੀਆਂ ਬਾਅਦ ਸ਼ੈਲਰਾਂ ਵਾਲੇ ਵੀ ਝੋਨੇ ਦੀ ਨਮੀ ਚੈਕ ਕਰਨ ਲੱਗੇ; ਕਾਰਵਾਈ ਤੁਰੰਤ ਬੰਦ ਹੋਵੇ : ਕਿਸਾਨ ਆਗੂ 
*ਮੌਸਮ ਤਬਦੀਲੀ ਦੇ ਮੱਦੇਨਜ਼ਰ ਝੋਨਾ-ਖਰੀਦ ਦੇ ਮਾਪਦੰਡ ਨਰਮ ਕੀਤੇ ਜਾਣ: ਕਿਸਾਨ ਆਗੂ
* ਕਿਸਾਨ ਅੰਦੋਲਨ ਦੇ ਸਰਗਰਮ ਸਮੱਰਥਕ ਐਨਆਰਆਈ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਭੇਜਣ ਦੀ ਸਖਤ ਨਿਖੇਧੀ 
ਪੰਜਾਬ ਤੋਂ ਦਰਜ਼ਨਾਂ ਜਥੇ ਦਿੱਲੀ-ਮੋਰਚਿਆਂ ਲਈ ਰਵਾਨਾ
ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 391ਵਾਂ ਦਿਨ 
ਚੰਡੀਗੜ੍ਹ , 26 ਅਕਤੂਬਰ(ਵਿਸ਼ਵ ਵਾਰਤਾ):- ਸੰਯੁਕਤ ਕਿਸਾਨ ਮੋਰਚਾ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ 108 ਥਾਵਾਂ ‘ਤੇ ਜਾਰੀ ਧਰਨਿਆਂ ‘ਚ ਅੱਜ ਵੱਡੇ ਇਕੱਠ ਵੇਖਣ ਨੂੰ ਮਿਲੇ।
ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ‘ਤੇ ਪੂਰੇ ਸੂਬੇ ‘ਚ ਜਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਵੀ ਕੇਂਦਰ-ਸਰਕਾਰ ਖ਼ਿਲਾਫ਼ ਮੁਜ਼ਾਹਰੇ ਹੋਏ। ਕਿਸਾਨ-ਆਗੂਆਂ ਬੂਟਾ ਸਿੰਘ ਬੁਰਜ਼ਗਿੱਲ, ਹਰਮੀਤ ਸਿੰਘ ਕਾਦੀਆਂ, ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਨਿਹਾਲਗੜ, ਮੇਜਰ ਸਿੰਘ ਪੁੰਨਾਂਵਾਲ, ਰੁਲਦੂ ਸਿੰਘ ਮਾਨਸਾ, ਮਨਜੀਤ ਰਾਏ, ਜੰਗਬੀਰ ਸਿੰਘ ਚੌਹਾਨ, ਮੁਕੇਸ਼, ਰਮਿੰਦਰ ਸਿੰਘ ਪਟਿਆਲਾ, ਸੁਰਜੀਤ ਸਿੰਘ ਫੂਲ ਨੇ ਲਖੀਮਪੁਰ-ਖੀਰੀ ਕਾਂਡ ਦੇ ਦੋਸ਼ੀ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਅਤੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ।  ਆਗੂਆਂ ਨੇ ਕਿਹਾ ਕਿ ਜਿਹੜੀ ਪੁਲਿਸ ਇਸ ਦੋਸ਼ੀ ਮੰਤਰੀ ਦੇ ਅਧੀਨ ਕੰਮ ਕਰ ਰਹੀ ਹੈ, ਉਸ ਪੁਲਿਸ ਤੋਂ ਇਹ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ ਕਿ ਉਸ ਦੇ ਕਾਤਲ ਪੁੱਤਰ ਵਿਰੁੱਧ ਨਿਰਪੱਖ ਜਾਂਚ ਕਰੇਗੀ। ਇਹ ਸਿਆਸੀ ਅਨੈਤਿਕਤਾ ਦਾ ਸ਼ਿਖਰ ਹੈ ਕਿ ਕਤਲ ਦੇ ਕੇਸ ਦਾ ਸਾਜ਼ਿਸ਼-ਕਰਤਾ ਦੇਸ਼ ਦਾ ਗ੍ਰਹਿ ਮੰਤਰੀ ਵੀ ਹੈ। ਇਸ ਗ੍ਰਹਿ ਰਾਜ ਮੰਤਰੀ ਨੇ ਖੂਨੀ ਕਾਂਡ ਤੋਂ ਇੱਕ ਹਫਤਾ ਪਹਿਲਾਂ ਹੀ ਆਪਣੀ ਖੂਨੀ ਮਨਸ਼ਾ ਦਾ ਸ਼ਰੇਆਮ ਇਜ਼ਹਾਰ ਕਰ ਦਿੱਤਾ ਸੀ। ਅਸੀਂ ਉਸ ਦੀ ਬਰਖਾਸਤਗੀ ਤੇ ਗ੍ਰਿਫਤਾਰੀ ਤੱਕ ਸੰਘਰਸ਼ ਕਰਦੇ ਰਹਾਂਗੇ।
ਅੱਜ ਉਪਰੋਕਤ ਮੰਗਾਂ ਦੀ ਪੂਰਤੀ ਲਈ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਇੱਕ ਮੰਗ-ਪੱਤਰ ਡੀ.ਸੀ ਅਤੇ ਐਸਡੀਐਮ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਗਏ।
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਹੋਈ ਬੇਮੌਸਮੀ ਬਾਰਿਸ਼ ਕਾਰਨ ਖੜ੍ਹੀਆਂ ਅਤੇ  ਮੰਡੀਆਂ ਵਿੱਚ ਪਈ ਫਸਲ ਦਾ ਬਹੁਤ ਨੁਕਸਾਨ ਹੋਇਆ। ਇਸ ਤੋਂ ਇਲਾਵਾ ਪੰਜਾਬ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨੇ ਪੂਰੀ ਫਸਲ ਬਰਬਾਦ ਕਰ ਦਿੱਤੀ ਹੈ।
ਕਿਸਾਨ ਆਗੂ ਨੇ ਪੀੜ੍ਹਤ ਕਿਸਾਨਾਂ ਅਤੇ ਨਰਮਾ ਚੁਗਣ ਵਾਲੇ ਖੇਤ-ਮਜ਼ਦੂਰਾਂ ਨੂੰ ਤੁਰੰਤ ਢੁੱਕਵਾਂ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ।
   ਕਿਸਾਨ ਆਗੂਆਂ ਨੇ ਅੱਜ ਇੱਕ ਨਵੀਂ ਸਿਰਦਰਦੀ ਦਾ ਜ਼ਿਕਰ ਕੀਤਾ। ਆਗੂਆਂ ਨੇ ਦੱਸਿਆ ਕਿ ਕੁੱਝ ਮੰਡੀਆਂ ਵਿੱਚੋਂ ਖਬਰਾਂ ਆ ਰਹੀਆਂ ਹਨ ਕਿ ਖਰੀਦ ਏਜੰਸੀਆਂ ਵੱਲੋਂ  ਝੋਨੇ ਦੀ ਨਮੀ ਚੈਕ ਕਰਨ ਤੋਂ ਬਾਅਦ ਸ਼ੈਲਰ ਮਾਲਕ ਫਿਰ ਤੋਂ ਉਸੇ ਢੇਰੀ ਦੀ ਨਮੀ ਚੈਕ ਕਰਦੇ ਹਨ। ਇਹ ਬਿਲਕੁੱਲ ਗੈਰ-ਕਾਨੂੰਨੀ ਅਤੇ ਕਿਸਾਨਾਂ ਦੇ ਸਿਰ ‘ਤੇ ਇੱਕ ਹੋਰ ਪਰਾਈਵੇਟ ਏਜੰਸੀ  ਥੋਪਣ ਦੇ ਤੁੱਲ ਹੈ। ਅਸੀਂ ਅਜਿਹੀ ਅਪਮਾਨ-ਜਨਕ ਕਾਰਵਾਈ ਬਿਲਕੁੱਲ ਬਰਦਾਸ਼ਤ ਨਹੀਂ ਕਰਾਂਗੇ ਅਤੇ ਸਰਕਾਰ ਨੂੰ ਇਸ ਕੋਝੀ ਕਾਰਵਾਈ ਨੂੰ ਤੁਰੰਤ ਬੰਦ ਕਰਵਾਉਣ ਦੀ ਮੰਗ ਕਰਦੇ ਹਾਂ।
 ਬੁਲਾਰਿਆਂ ਨੇ ਕਿਹਾ ਕਿ ਮੌਸਮ ਦੀ ਤਬਦੀਲੀ ਕਾਰਨ ਤਾਪਮਾਨ ਬਹੁਤ ਘਟ ਗਿਆ ਹੈ ਜਿਸ ਕਾਰਨ ਝੋਨੇ ਦੀ 17 ਫੀ ਸਦੀ ਨਮੀ ਵਾਲਾ ਮਾਪਦੰਡ ਦੀ ਪੂਰਤੀ ਬਹੁਤ ਮੁਸ਼ਕਲ ਹੋ ਗਈ ਹੈ। ਆਗੂਆਂ ਨੇ ਮੰਗ ਕੀਤੀ ਕਿ ਨਮੀ ਸਬੰਧੀ ਅਤੇ ਦੂਸਰੇ ਮਾਪਦੰਡ ਨਰਮ ਕਰਕੇ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇ।
  ਬੁਲਾਰਿਆਂ ਨੇ ਪਿਛਲੇ ਦਿਨੀਂ ਕਿਸਾਨ ਅੰਦੋਲਨ ਦੇ ਸਰਗਰਮ ਸਮਰਥਕ ਅਤੇ ਉਘੇ ਐਨਆਰਆਈ ਦਰਸ਼ਨ ਸਿੰਘ ਧਾਲੀਵਾਲ ਨੂੰ ਦਿੱਲੀ ਏਅਰਪੋਰਟ ਤੋਂ ਹੀ ਅਮਰੀਕਾ ਵਾਪਸ ਭੇਜਣ ਦੇ ਸਰਕਾਰੀ ਫੈਸਲੇ ਦੀ ਸਖਤ ਨਿਖੇਧੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਇੰਨੀਆਂ ਕੋਝੀਆਂ ਤੇ ਅਨੈਤਿਕ ਕਾਰਵਾਈਆਂ ‘ਤੇ ਉਤਰ ਆਈ ਹੈ ਕਿ ਕਿਸਾਨ ਅੰਦੋਲਨ  ਦੇ ਐਨਆਰਆਈ ਸਮੱਰਥਕਾਂ ਨੂੰ ਵੀ ਨਿਸ਼ਾਨਾ ਬਣਾ ਰਹੀ ਹੈ। ਸਰਕਾਰ ਅਜਿਹੀਆਂ ਕਾਰਵਾਈਆਂ ਨਾਲ  ਕਿਸਾਨ ਅੰਦੋਲਨ ਨੂੰ ਮਿਲ ਰਹੀ ਕੌਮਾਂਤਰੀ ਹਮਾਇਤ ਨੂੰ ਘਟਾ ਨਹੀਂ ਕਰ ਸਕਦੀ।
ਪੰਜਾਬ ਭਰ ‘ਚੋਂ ਦਰਜ਼ਨਾਂ ਜਥੇ ਦਿੱਲੀ ਦੇ ਕਿਸਾਨ ਮੋਰਚਿਆਂ ਦੀ ਮਜ਼ਬੂਤੀ ਲਈ ਰਵਾਨਾ ਹੋਏ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Most Popular

Hukamnama Sri Darbar Sahib Today – 30 October 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 October 2026 | Ang 670 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 30-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 