• Latest
  • Trending
ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 401ਵਾਂ ਦਿਨ 

ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 401ਵਾਂ ਦਿਨ 

5 years ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

7 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

8 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

8 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

8 hours ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

9 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

12 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

13 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

13 hours ago
Hindi News
English News
Friday, September 11, 2026
No Result
View All Result
27 °c
Chandigarh
29 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 401ਵਾਂ ਦਿਨ 

November 5, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 401ਵਾਂ ਦਿਨ 
ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 401ਵਾਂ ਦਿਨ 
ਸੰਘਰਸ਼ੀ ਪਿੜਾਂ ‘ਚ ਕਿਸਾਨ ਸ਼ਹੀਦਾਂ ਦੀ ਯਾਦ ‘ਚ ਦੀਵੇ ਜਗਾਏ ; ਆਕਾਸ਼ ਗੁੰਜਾਊ ਨਾਹਰਿਆਂ ਨਾਲ ਸ਼ਹੀਦਾਂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ
ਭਲਕੇ 6 ਨਵੰਬਰ ਨੂੰ ਲੋਕ-ਕਵੀ ਸੰਤ ਰਾਮ ਉਦਾਸੀ ਦੀ ਬਰਸੀ ਮਨਾਈ ਜਾਵੇਗੀ
ਪਟਾਕਿਆਂ ਨੇ ਸ਼ਹਿਰਾਂ ਦੀ ਹਵਾ ਜ਼ਹਿਰੀਲੀ ਕੀਤੀ ; ਪਰਾਲੀ ਸਾੜਨ ‘ਤੇ ਸਵਾਲ ਉਠਾਉਣ ਵਾਲੇ ਇਸ ਪ੍ਰਦੂਸ਼ਣ ਦੀ ਗੱਲ ਕਿਉਂ ਨਹੀਂ ਕਰਦੇ : ਕਿਸਾਨ ਆਗੂ 
ਡੀਏਪੀ ਖਾਦ ਦੀ ਕਿੱਲਤ ਕਾਰਨ ਕਣਕ ਦੀ  ਬਿਜਾਈ ਪਛੜਨ ਦਾ ਖਦਸ਼ਾ ; ਤੁਰੰਤ ਜਰੂਰੀ ਕਦਮ ਉਠਾਏ ਸਰਕਾਰ : ਕਿਸਾਨ ਆਗੂ 
ਚੰਡੀਗੜ੍ਹ,5 ਨਵੰਬਰ 2021 (ਵਿਸ਼ਵ ਵਾਰਤਾ):-ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਪੰਜਾਬ ਭਰ ‘ਚ 108 ਥਾਵਾਂ ‘ਤੇ ਲਾਏ ਪੱਕੇ-ਧਰਨੇ ਅੱਜ 401 ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਦਿਵਾਲੀ ਅਤੇ ਬੰਦੀ ਛੋੜ ਦਿਵਸ ਵਾਲੀ ਬੀਤੀ ਸ਼ਾਮ ਸੰਘਰਸ਼ੀ ਪਿੜਾਂ ਵਿੱਚ ਕਿਸਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦੀਵੇ ਜਗਾਏ ਗਏ। ਧਰਨਾਕਾਰੀ ਮਰਦ ਔਰਤਾਂ, ਪਰਿਵਾਰਾਂ ਸਮੇਤ  ਵੱਡੀ ਗਿਣਤੀ ਵਿੱਚ ਧਰਨਿਆਂ ਵਾਲੀਆਂ ਥਾਂਵਾਂ ‘ਤੇ ਪਹੁੰਚੀਆਂ ਅਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ। ਜਗਦੇ ਦੀਵੇ ਅਤੇ ਮੋਮਬੱਤੀਆਂ ਹੱਥਾਂ ‘ਚ ਫੜ ਕੇ ਆਕਾਸ਼ ਗੁੰਜਾਊ ਨਾਹਰਿਆਂ ਨਾਲ ਸ਼ਹੀਦਾਂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ। 
   ਬੁਲਾਰਿਆਂ ਨੇ ਜਾਣਕਾਰੀ ਦਿੱਤੀ ਕਿ ਭਲਕੇ 6 ਨਵੰਬਰ ਨੂੰ ਲੋਕ- ਕਵੀ ਸੰਤ ਰਾਮ ਉਦਾਸੀ ਦੀ ਬਰਸੀ ਧਰਨੇ ਵਾਲੀ ਥਾਂ ‘ਤੇ ਹੀ ਮਨਾਈ ਜਾਵੇਗੀ। ਸੰਤ ਰਾਮ ਉਦਾਸੀ ਦੇ ਇਨਕਲਾਬੀ ਗੀਤ ਹੁਣ ਤੱਕ ਸੰਘਰਸ਼ੀ ਲੋਕਾਂ ਲਈ ਪ੍ਰੇਰਨਾ ਸਰੋਤ ਬਣੇ ਹੋਏ ਹਨ। ਆਗੂਆਂ ਨੇ ਸਭ ਇਨਸਾਨ ਪਸੰਦ ਤੇ ਜਮਹੂਰੀ ਲੋਕਾਂ ਨੂੰ ਕੱਲ੍ਹ ਦੇ ਪ੍ਰੋਗਰਾਮ  ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਪੁਰਜੋਰ ਅਪੀਲ ਕੀਤੀ।
  ਬੁਲਾਰਿਆਂ ਨੇ ਅੱਜ ਦਿਵਾਲੀ ਦੇ ਪਟਾਕਿਆਂ ਕਾਰਨ  ਸ਼ਹਿਰਾਂ ਦੀ ਜ਼ਹਿਰੀਲੀ ਹੋਈ ਹਵਾ ਦੀ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਪਰਾਲੀ ਸਾੜਨ ‘ਤੇ ਦਿਨ ਰਾਤ ਕਿੰਤੂ ਪਰੰਤੂ ਕਰਨ ਵਾਲਿਆਂ ਨੂੰ ਨਾ ਤਾਂ ਪਟਾਕਿਆਂ ਦਾ ਪਰਦੂਸ਼ਣ ਦਿਖਦਾ ਹੈ ਅਤੇ ਨਾ ਹੀ ਫੈਕਟਰੀਆਂ, ਭੱਠਿਆਂ ਆਦਿ ਦਾ। ਪਰਾਲੀ ਵਾਲੇ ਪਰਦੂਸ਼ਣ ਦੀ ਮਾਤਰਾ 8 ਫੀ ਸਦੀ ਤੋਂ ਵੀ ਘੱਟ ਬਣਦੀ ਹੈ ਪਰ ਰੌਲਾ ਸਭ ਤੋਂ ਵਧ ਪਰਾਲੀ ਦਾ ਪਾਇਆ ਜਾਂਦਾ ਹੈ।  ਕਿਸਾਨ ਪਰਾਲੀ ਮਜਬੂਰੀ-ਵੱਸ ਜਲਾਉਂਦੇ ਹਨ, ਸ਼ੌਕ ਨੂੰ ਨਹੀਂ। ਜੇਕਰ ਸਰਕਾਰ ਪਰਾਲੀ ਦਾ ਕੋਈ ਹੱਲ ਕੱਢੇ, ਕਿਸਾਨ ਕਦੇ ਵੀ ਪਰਾਲੀ ਨਹੀਂ ਸਾੜਨਗੇ।
 ਅੱਜ ਬੁਲਾਰਿਆਂ ਨੇ ਇੱਕ ਵਾਰ ਫਿਰ ਡੀਏਪੀ ਖਾਦ ਦੀ ਕਿੱਲਤ ਦਾ ਮੁੱਦਾ ਉਭਾਰਿਆ। ਜਿਵੇਂ ਜਿਵੇਂ ਕਣਕ ਦੀ ਬਿਜਾਈ ਦੀ ਤਰੀਕ ਨਜਦੀਕ ਆ ਰਹੀ ਹੈ, ਖਾਦ ਦਾ ਇੰਤਜ਼ਾਮ ਨਾ ਹੋਣ ਕਾਰਨ ਕਿਸਾਨਾਂ ਦੀ ਚਿੰਤਾ ਵਧ ਰਹੀ ਹੈ। ਜੇਕਰ ਹਾਲਤ ਨਾ ਸੁਧਰੀ ਤਾਂ ਕਣਕ ਦੀ ਬਿਜਾਈ ਲੇਟ ਹੋ ਸਕਦੀ ਹੈ ਜਿਸ ਕਾਰਨ ਝਾੜ ਬਹੁਤ ਘਟ ਸਕਦਾ ਹੈ।ਆਗੂਆਂ ਨੇ ਕਿਹਾ ਕਿ ਸਰਕਾਰ ਖਾਦ ਦੀ ਸਪਲਾਈ ਠੀਕ ਕਰਨ ਲਈ ਕੋਈ ਕਦਮ ਨਹੀਂ ਉਠਾ ਰਹੀ ਜਦੋਂ ਕਿ ਟਾਹਰਾਂ  ਦਿਨ- ਰਾਤ ਕਿਸਾਨ ਹਿਤੈਸ਼ੀ ਹੋਣ ਦੀਆਂ ਮਾਰੀਆਂ ਜਾਂਦੀਆਂ ਹਨ। ਸਰਕਾਰ ਤੁਰੰਤ ਖਾਦ ਦੀ ਕਿੱਲਤ ਦੂਰ ਕਰੇ। 
Tags: aam admi partyBREAKING NEWSCAPTAIN Amarinder SinghChandigarhCongressLAKHIMPURKHERInavjotsidhupunjabi newsWISHAVWARTA.INਕਿਸਾਨ ਅੰਦੋਲਨਤਿੰਨ ਖੇਤੀ ਕਾਨੂੰਨਲਾਕਡਾਊਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Most Popular

Haryana: ‘ਦ ਗ੍ਰੇਟ ਖਲੀ’ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

Haryana: ‘ਦ ਗ੍ਰੇਟ ਖਲੀ’ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

by Ranjit Singh
2 weeks ago
0

Haryana: 'ਦ ਗ੍ਰੇਟ ਖਲੀ' ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ ਪਾਣੀਪਤ, 30 ਅਗਸਤ (ਵਿਸ਼ਵ ਵਾਰਤਾ): ਮਸ਼ਹੂਰ WWE ਰੈਸਲਰ ਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 