• Latest
  • Trending
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਕੀਤਾ ਜਾਵੇਗਾ ਰਾਜ ਭਵਨ ਵੱਲ ਮਾਰਚ ;  ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ ਮੰਗ ਪੱਤਰ 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਕੀਤਾ ਜਾਵੇਗਾ ਰਾਜ ਭਵਨ ਵੱਲ ਮਾਰਚ ;  ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ ਮੰਗ ਪੱਤਰ 

4 years ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

4 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

38 minutes ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

44 minutes ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

49 minutes ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

53 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

58 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

1 hour ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

2 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

11 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

11 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਕੀਤਾ ਜਾਵੇਗਾ ਰਾਜ ਭਵਨ ਵੱਲ ਮਾਰਚ ;  ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ ਮੰਗ ਪੱਤਰ 

November 26, 2022
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਕੀਤਾ ਜਾਵੇਗਾ ਰਾਜ ਭਵਨ ਵੱਲ ਮਾਰਚ ;  ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ ਮੰਗ ਪੱਤਰ 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਕੀਤਾ ਜਾਵੇਗਾ ਰਾਜ ਭਵਨ ਵੱਲ ਮਾਰਚ ;  ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ ਮੰਗ ਪੱਤਰ 

ਚੰਡੀਗੜ੍ਹ, 26 ਨਵੰਬਰ(ਵਿਸ਼ਵ ਵਾਰਤਾ)-ਅੱਜ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਦੇਸ਼ ਵਿਆਪੀ ਸੱਦੇ ਤਹਿਤ ਪੰਜਾਬ ਦੇ ਰਾਜ ਭਵਨ ਵੱਲ ਮਾਰਚ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਇਸ ਮਾਰਚ ਤੋਂ ਪਹਿਲਾ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੇ ਸਾਹਮਣੇ ਮੈਦਾਨ ਵਿੱਚ 11.30 ਵਜੇ ਤੋਂ 2.30 ਵਜੇ ਤੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ, ਜਿਸ ਮਗਰੋਂ ਰਾਜ ਭਵਨ ਵੱਲ ਮਾਰਚ ਕਰਕੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਦੱਸ ਦੱਈਏ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੂਰੇ ਭਾਰਤ ਦੀਆਂ ਸੂਬਾਈ ਰਾਜਧਾਨੀਆਂ ਵਿੱਚ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਵਿਸ਼ਾਲ ਰੋਸ ਮਾਰਚ ਕਰਕੇ ਗਵਰਨਰਾਂ ਨੂੰ ਮੰਗ ਪੱਤਰ ਸੌਂਪਣ ਮੌਕੇ ਪੰਜਾਬ ਦੀਆਂ ਦਰਜਨਾਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਇਕੱਠ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਝੰਡੇ ਥੱਲੇ ਵੱਡੀ ਗਿਣਤੀ ਵਿੱਚ ਕਿਸਾਨ ਮੋਹਾਲੀ ਅੰਬ ਸਾਹਿਬ ਗੁਰਦੁਆਰੇ ਵਿੱਚ ਪੁੱਜ ਰਹੇ ਹਨ।

ਬੀਤੇ ਦਿਨ ਪ੍ਰੈਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਰੋਸ ਮਾਰਚ ਦੀ ਤਿਆਰੀ ਮੁਹਿੰਮ ਦੌਰਾਨ 1200 ਤੋਂ ਵੱਧ ਪਿੰਡਾਂ ਵਿੱਚ ਮੀਟਿੰਗਾਂ, ਰੈਲੀਆਂ, ਨੁੱਕੜ ਨਾਟਕਾਂ, ਢੋਲ ਮਾਰਚਾਂ, ਘਰ-ਘਰ ਸੱਦਿਆਂ ਅਤੇ ਫੰਡ ਮੁਹਿੰਮਾਂ ਦਾ ਲਗਾਤਾਰ ਤਾਂਤਾ ਬੰਨ੍ਹਣ ਦੇ ਸਿੱਟੇ ਵਜੋਂ ਹਜ਼ਾਰਾਂ ਔਰਤਾਂ ਸਮੇਤ ਦਹਿ ਹਜ਼ਾਰਾਂ ਕਿਸਾਨਾਂ ਦੀ ਸ਼ਮੂਲੀਅਤ ਵਾਸਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਾਲ ਤੋਂ ਵੱਧ ਲੜੇ ਗਏ ਦਿੱਲੀ ਕਿਸਾਨ ਮੋਰਚੇ ਰਾਹੀਂ ਕਾਲੋ ਖੇਤੀ ਕਾਨੂੰਨ ਰੱਦ ਕਰਾਉਣ ਸਮੇਂ ਕੇਂਦਰ ਸਰਕਾਰ ਤੋਂ ਲਏ ਲਿਖਤੀ ਵਾਅਦਿਆਂ ਤੋਂ ਭੱਜੀ ਖੜੀ ਮੋਦੀ ਸਰਕਾਰ ਵਿਰੁੱਧ ਕਿਸਾਨਾਂ ਅੰਦਰ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਐੱਮ ਐੱਸ ਪੀ ਮਿਲਣ ਦੀ ਕਾਨੂੰਨੀ ਗਰੰਟੀ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਕਤੀ, ਲਖੀਮਪੁਰ ਖੀਰੀ ‘ਚ ਕਿਸਾਨਾਂ ਦੇ ਕਤਲੇਆਮ ਦੇ ਸਾਜਿਸ਼ਕਰਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ, ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ, ਬਿਜਲੀ ਬਿੱਲ 2022 ਦੀ ਵਾਪਸੀ, 60 ਸਾਲ ਤੋਂ ਉੱਪਰ ਔਰਤਾਂ ਸਮੇਤ ਹਰ ਕਿਸਾਨ ਨੂੰ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਸਰਕਾਰੀ ਖਰਚੇ ‘ਤੇ ਫਸਲੀ ਬੀਮਾ ਆਦਿ ਭਖਦੇ ਕਿਸਾਨੀ ਮਸਲਿਆਂ ਦੇ ਪੁਖਤਾ ਹੱਲ ਤੋਂ ਬਿਨਾਂ ਕਿਸਾਨਾਂ ਦੇ ਰੋਹ ਨੂੰ ਸ਼ਾਂਤ ਨਹੀਂ ਕੀਤਾ ਜਾ ਸਕਦਾ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਅਜੇ ਵੀ ਆਪਣਾ ਅੜੀਅਲ ਵਤੀਰਾ ਜਾਰੀ ਰੱਖਿਆ ਤਾਂ ਦਿਨੋਂ-ਦਿਨ ਵਧ ਰਹੇ ਕਿਸਾਨ ਰੋਹ ਦਾ ਸਾਹਮਣਾ ਉਸਨੂੰ ਦੇਸ਼ ਭਰ ਦੇ ਕਿਸਾਨਾਂ ਦੇ ਵਿਸ਼ਾਲ ਅਤੇ ਤਿੱਖੇ ਅੜੀ-ਭੰਨ ਪੱਕੇ ਮੋਰਚੇ ਦੇ ਰੂਪ ਵਿੱਚ ਕਰਨਾ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਖੇਤ ਮਜ਼ਦੂਰਾਂ, ਮੁਲਾਜ਼ਮਾਂ, ਠੇਕਾ ਕਾਮਿਆਂ, ਟੀਚਰਾਂ, ਬੇਰੁਜ਼ਗਾਰਾਂ, ਵਿਦਿਆਰਥੀਆਂ, ਨੌਜਵਾਨਾਂ ਦੀਆਂ ਹਮਾਇਤੀ ਜਥੇਬੰਦੀਆਂ ਵੱਲੋਂ ਵੀ ਇਸ ਸਰਵਸਾਂਝੇ ਕਿਸਾਨ ਸੰਘਰਸ਼ ਵਿੱਚ ਸੰਕੇਤਕ ਸ਼ਮੂਲੀਅਤ ਕੀਤੀ ਜਾ ਰਹੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

by Ranjit Singh
November 14, 2026
0

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ 'ਖਰਨਾ' ਦੀ ਪੂਜਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਲੋਕ...

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

by Ranjit Singh
November 14, 2026
0

Under-19 Men’s Asia Cup: ਫਾਈਨਲ 'ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਕ੍ਰਿਕਟ ਪ੍ਰੇਮੀਆਂ ਨੂੰ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

by Navjot
2 weeks ago
0

  ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਵੀਰਵਾਰ ਨੂੰ ਭਾਰਤੀ ਪੁਰਸ਼ ਹਾਕੀ ਟੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 