• Latest
  • Trending

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲਾ ਦਿਨ ਮਨਾਉਂਣ ਦੇ ਸੱਦੇ ’ਤੇ ਇਪਟਾ ਦੇ ਕਾਰਕੁਨ ਕਰਨਗੇ ਸ਼ਮੂਲੀਅਤ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

8 minutes ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

23 minutes ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

46 minutes ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

1 hour ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

2 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

2 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

3 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

3 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲਾ ਦਿਨ ਮਨਾਉਂਣ ਦੇ ਸੱਦੇ ’ਤੇ ਇਪਟਾ ਦੇ ਕਾਰਕੁਨ ਕਰਨਗੇ ਸ਼ਮੂਲੀਅਤ

May 20, 2021
in ਪੰਜਾਬ

—
ਨਸਲਾਂ ਤੇ ਫਸਲਾਂ ਤਬਾਹ ਕਰਨ ਦੇ ਹਾਕਿਮ ਦੇ ਕੋਝੇ ਮਨਸੂਬਿਆਂ ਨੂੰ ਦੇਸ ਵਾਸੀ ਚੰਗੀ ਤਰਾਂ ਸਮਝ ਗਏ ਹਨ-ਸੰਜੀਵਨ
ਦੇਸ਼ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ’ਤੇ ਅਧਾਰਿਤ ‘ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕ-ਮਾਰੂ ਕਾਲੇ ਕਾਨੂੰਨਾ ਨੂੰ ਰੱਦ ਕਰਨ ਅਤੇ ਕੇਂਦਰ ਦੀ ਭਾਜਪਾ ਸਾਰਕਾਰ ਵੱਲੋਂ ਵਿਚ ਸ਼ਰੁੂ ਕੀਤੀਆਂ ਧੱਕੇਸ਼ਾਹੀਆਂ, ਵਧੀਕੀਆਂ ਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਵਿਰੁੱਧ ਪਿਛਲੇ ਸਾਲ 26 ਨਵੰਬਰ ਤੋਂ ਆਰੰਭੇ ਸੰਘਰਸ਼ ਨੂੰ 26 ਮਈ ਨੂੰ ਛੇ ਮਹੀਨੇ ਹੋ ਜਾਣ ’ਤੇ ਸਾਰੇ ਕਿਸਾਨ ਅੰਦੋਲਨ ਹਿਤੈਸ਼ੀਆਂ ਨੂੰ ਆਪੋ-ਆਪਣੇ ਘਰਾਂ ਅਤੇ ਵਾਹਨਾਂ ਉਪਰ ਕਾਲੇ ਝੰਡੇ ਲਾਉਣ ਦੀ ਕੀਤੀ ਅਪੀਲ ਦੀ ਹਮਾਇਤ ਕਰਦਿਆਂ ਇਪਟਾ ਦੇ ਕਾਰਕੁਨ, ਰੰਗਕਰਮੀ ਤੇ ਕਲਾਕਾਰ 26 ਮਈ ਨੂੰ ਕਾਲੇ ਝੰਡੇ ਲਾ ਕੇ ਸ਼ਮੂਲੀਅਤ ਕਰਨਗੇ।
ਇਹ ਜਾਣਕਾਰੀ ਦਿੰਦੇ ਇਪਟਾ ਦੇ ਸੂਬਾਈ ਪ੍ਰਧਾਨ ਸੰਜੀਵਨ ਸਿੰਘ ਤੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ ਨੇ ਦੱਸਿਆਂ ਕਿ ਇਪਟਾ ਦੇ ਕਾਰਕੁਨ ਪਿਛਲੇ ਛੇ ਮਹੀਨਿਆਂ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਹਰ ਸੱਦੇ ’ਤੇ ਅਮਲ ਕਰਦੇ ਹੋਏ ਪੂਰੀ ਤਨਦੇਹੀ ਨਾਲ ਵੱਧ ਚੜ ਕੇ ਸ਼ਮੂਲੀਅਤ ਕਰ ਰਹੇ ਹਨ ਅਤੇ ਅੱਗੋਂ ਵੀ ਕਰਦੇ ਰਹਿਣਗੇ।ਉਨਾਂ ਅੱਗੇ ਕਿਹਾ ਕਿ ਨਸਲਾਂ ਤੇ ਫਸਲਾਂ ਤਬਾਹ ਕਰਨ ਦੇ ਹਾਕਿਮ ਦੇ ਕੋਝੇ ਮਨਸੂਬਿਆਂ ਨੂੰ ਦੇਸ ਵਾਸੀ ਚੰਗੀ ਤਰਾਂ ਸਮਝ ਗਏ ਹਨ। ।
ਜ਼ਿਕਰਯੋਗ ਹੈ ਕਿ ਇਪਟਾ, ਪੰਜਾਬ ਦੇ ਆਗੂਆਂ ਬਠਿੰਡਾ ਤੋਂ ਜੇ.ਸੀ.ਪਰਿੰਦਾ, ਮਾਨਸਾ ਤੋਂ ਮੇਘ ਰਾਜ ਰੱਲਾ, ਸੰਗਰੂਰ ਤੋਂ ਦਲਬਾਰ ਸਿੰਘ ਚੱਠਾ ਸੇਖਵਾਂ, ਪਟਿਆਲਾ ਤੋਂ ਹਰਜੀਤ ਕੈਂਥ ਅਤੇ ਡਾ. ਕੁਲਦੀਪ ਸਿੰਘ ਦੀਪ, ਮੁਹਾਲੀ ਤੋਂ ਨਰਿੰਦਰ ਪਾਲ ਨੀਨਾ, ਰੋਪੜ ਤੋਂ ਸੁਿਰੰਦਰ ਰਸੂਲਪੁਰ ਤੇ ਰਾਬਿੰਦਰ ਰੱਬੀ, ਅਮਿੰ੍ਰਤਸਰ ਤੋਂ ਬਲਬੀਰ ਮੂਧਲ, ਗੁਰਦਾਸਪੁਰ ਤੋਂ ਗੁਰਮੀਤ ਪਾਹੜਾ, ਕਪੂਰਥਲਾ ਤੋਂ ਡਾ. ਹਰਭਜਨ ਸਿੰਘ, ਲੁਧਿਆਣਾ ਤੋਂ ਪ੍ਰਦੀਪ ਸ਼ਰਮਾਂ ਤੇ ਰਾਜਵਿੰਦਰ ਸਮਰਾਲਾ, ਨਵਾਂ ਸ਼ਹਿਰ ਤੋਂ ਪ੍ਰੋਫੈਸਰ ਗੁਰਪ੍ਰੀਤ ਸਿੰਘ, ਮੋਗੇ ਤੋਂ ਅਵਤਾਰ ਸਿੰਘ ਮੋਗਾ, ਜਲੰਧਰ ਤੋਂ ਨੀਰਜ ਕੌਸ਼ਿਕ ਤੇ ਗੁਰਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਅਸ਼ਕਿ ਪੁਰੀ ਤੇ ਪ੍ਰੋਫੈਸਰ ਹਰਪ੍ਰੀਤ ਸਿੰਘ, ਫਜ਼ਿਲਕਾ ਤੋਂ ਸੁਖਦੀਪ ਸਿੰਘ ਭੁੱਲਰ ਹੋਰਾਂ ਨੂੰ ਇਪਟਾ ਦੀ ਸੂਬਾ ਇਕਾਈ ਦੇ ਫੈਸਲੇ ਤੋਂ ਜਾਣੂੰ ਕਰਾਵਾਉਂਦੇ ਕੇਂਦਰ ਵਿਚਲੇ ਹਾਕਿਮ ਦੇ ਕਿਸਾਨ ਤੇ ਇਨਸਾਨ ਵਿਰੋਧੀ ਵੀ ਰੱਵਈਏ ਵਿਰੁੱਧ ਕਿਸਾਨਾ ਵੱਲੋਂ ਆਰੰਭੇ ਸੰਘਰਸ਼ ਦੇ ਅਗਲੇ ਐਕਸ਼ਨ ਵਿਚ ਇਪਟਾ ਦੇ ਕਾਰਕੁਨ, ਰੰਗਕਰਮੀ ਤੇ ਕਲਾਕਾਰ 26 ਮਈ ਨੂੰ ਆਪੋ-ਆਪਣੇ ਘਰਾਂ ਅਤੇ ਵਾਹਨਾਂ ਉਪਰ ਕਾਲੇ ਝੰਡੇ ਲਾ ਕੇ ਹਾਕਿਮ ਦੀਆਂ ਲੋਕ-ਮਾਰੂ ਨੀਤੀਆ ਵਿਰੁੱਧ ਆਪਣੀ ਅਵਾਜ਼ ਬੁਲੰਦ ਕਰਨਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 28, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹 "ਖੁਸ਼ੀ" ਇੱਕ "ਭਰਮ" ਹੈ ਜਿਸਦੀ ਹਰ ਕੋਈ ਭਾਲ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

by Ankit
16 hours ago
0

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 