• Latest
  • Trending
ਸੰਸਦੀ ਸਟੈਂਡਿੰਗ ਕਮੇਟੀ ਬਾਰੇ ਭਰਮ ਫੈਲਾ ਰਹੀਆਂ ਹਨ ਵਿਰੋਧੀ ਪਾਰਟੀਆਂ : ਭਗਵੰਤ ਮਾਨ

ਸੰਸਦੀ ਸਟੈਂਡਿੰਗ ਕਮੇਟੀ ਬਾਰੇ ਭਰਮ ਫੈਲਾ ਰਹੀਆਂ ਹਨ ਵਿਰੋਧੀ ਪਾਰਟੀਆਂ : ਭਗਵੰਤ ਮਾਨ

6 years ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

13 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

48 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

1 hour ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

4 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਸਦੀ ਸਟੈਂਡਿੰਗ ਕਮੇਟੀ ਬਾਰੇ ਭਰਮ ਫੈਲਾ ਰਹੀਆਂ ਹਨ ਵਿਰੋਧੀ ਪਾਰਟੀਆਂ : ਭਗਵੰਤ ਮਾਨ

March 22, 2021
in ਸਿਆਸੀ, ਖਬਰਾਂ, ਪੰਜਾਬ
ਸੰਸਦੀ ਸਟੈਂਡਿੰਗ ਕਮੇਟੀ ਬਾਰੇ ਭਰਮ ਫੈਲਾ ਰਹੀਆਂ ਹਨ ਵਿਰੋਧੀ ਪਾਰਟੀਆਂ : ਭਗਵੰਤ ਮਾਨ

ਸੰਸਦੀ ਸਟੈਂਡਿੰਗ ਕਮੇਟੀ ਬਾਰੇ ਭਰਮ ਫੈਲਾ ਰਹੀਆਂ ਹਨ ਵਿਰੋਧੀ ਪਾਰਟੀਆਂ : ਭਗਵੰਤ ਮਾਨ

ਕਾਲੇ ਕਾਨੂੰਨਾਂ ਦਾ ਸ਼ੁਰੂ ਤੋਂ ਸਭ ਤੋਂ ਵੱਧ ਵਿਰੋਧ ‘ਆਪ’ ਨੇ ਹੀ ਕੀਤਾ, ਰੱਦ ਹੋਣ ਤੱਕ ਵਿਰੋਧ ਕਰਦੇ ਰਹਾਂਗੇ

ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਵਨੀਤ ਬਿੱਟੂ ਨੇ ਵੀ ਮੰਨਿਆ ਕਿ ‘ਆਪ’ ਨੇ ਸਟੈਂਡਿੰਗ ਕਮੇਟੀ ਵਿੱਚ ਕਾਨੂੰਨਾਂ ਦਾ ਵਿਰੋਧ ਕੀਤਾ

ਹਰਸਿਮਰਤ ਬਾਦਲ ਨੂੰ ਚੁਣੌਤੀ ਕਿ ਓੁਹ ਇਸ ਮੀਟਿੰਗ ਦੀ ਕਾਰਵਾਈ ਜਨਤਕ ਕਰਨ ਤਾਂ ਜੋ ਸੱਚ ਸਾਹਮਣੇ ਆਵੇ

ਸੰਸਦੀ ਸਟੈਂਡਿੰਗ ਕਮੇਟੀ ਬਾਰੇ ਭਰਮ ਫੈਲਾ ਰਹੀਆਂ ਹਨ ਵਿਰੋਧੀ ਪਾਰਟੀਆਂ : ਭਗਵੰਤ ਮਾਨ

ਚੰਡੀਗੜ੍ਹ, 22 ਮਾਰਚ 2021(ਵਿਸ਼ਵ ਵਾਰਤਾ)ਸੰਸਦ ਦੀ ਸਟੈਡਿੰਗ ਕਮੇਟੀ ਸਬੰਧੀ ਆਮ ਆਦਮੀ ਪਾਰਟੀ ਖਿਲਾਫ ਕੀਤੇ ਜਾ ਰਹੇ ਕੂੜ ਪ੍ਰਚਾਰ ਉਤੇ ‘ਆਪ’ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਝੂਠ ਬੋਲਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਰਹੀਆਂ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਹੁਣ ਤੱਕ ਕਾਲੇ ਕਾਨੂੰਨਾਂ ਦਾ ਗੁਣਗਾਣ ਕਰਦੇ ਨਹੀਂ ਥੱਕਦੇ ਸੀ, ਹੁਣ ਵਿਰੋਧ ਕਰਨ ਵਾਲਿਆਂ ਨੂੰ ਬਦਨਾਮ ਕਰਨ ਲਈ ਝੂਠ ਬੋਲਕੇ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਸੰਸਦ ਸਟੈਡਿੰਗ ਕਮੇਟੀ ਬਣਾਈ ਗਈ ਸੀ ਉਸ ਵਿੱਚ 14 ਪਾਰਟੀਆਂ ਦੇ 31 ਮੈਂਬਰ ਸ਼ਾਮਲ ਸਨ, ਜਿਸ ਵਿੱਚ ਸਭ ਤੋਂ ਵੱਧ ਐਨਡੀਏ ਨਾਲ ਸਬੰਧਤ ਮੈਂਬਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਸਟੈਡਿੰਗ ਕਮੇਟੀ ਵਿੱਚ ਐਨਡੀਏ ਦੇ ਸਾਰੇ ਵਿਰੋਧੀ ਦਲਾਂ ਨੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਸਟੈਡਿੰਗ ਕਮੇਟੀ ਦੇ ਵਿਚ ਉਹ ਕੁਝ ਹੀ ਬੋਲਿਆ ਗਿਆ ਹੈ ਮੈਂ ਲੋਕ ਸਭਾ ਵਿੱਚ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹੋਏ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਜਖੀਰੇਬਾਜਾਂ ਨੂੰ ਵਧਾਵਾ ਮਿਲੇਗਾ। ਲੋਕਾਂ ਨੂੰ ਹੁਣ ਸਸਤੇ ਭਾਅ ਮਿਲਦੀਆਂ ਚੀਜਾਂ ਦੀਆਂ ਕੀਮਤਾਂ ਅਸਮਾਨ ਨੂੰ ਛੂੰਹਣਗੀਆਂ ਅਤੇ ਆਮ ਲੋਕਾਂ ਦਾ ਜਿਉਣਾ ਮੁਸ਼ਕਲ ਹੋ ਜਾਵੇਗਾ। ਹਰਸਿਮਰਤ ਕੌਰ ਬਾਦਲ ਵੱਲੋਂ ਸਟੈਡਿੰਗ ਕਮੇਟੀ ਨੂੰ ਲੈ ਕੇ ਬੋਲੇ ਜਾ ਰਹੇ ਝੂਠ ਉਤੇ ਕਿਹਾ ਕਿ ਮੇਰਾ ਉਨ੍ਹਾਂ ਨੂੰ ਖੁੱਲ੍ਹਾ ਚੈਲੇਜ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਮੋਦੀ ਕੋਲੋ ਕਮੇਟੀ ਦੇ ਮਿੰਟ ਕਢਵਾਕੇ ਮੈਨੂੰ ਸਿੱਧ ਕਰਕੇ ਦਿਖਾਉਣ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਚ ਰਹਿੰਦੇ ਸਮੇਂ ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦਾ ਸਾਰਾ ਪਰਿਵਾਰ ਸਰਕਾਰ ਵਿੱਚ ਰਹਿੰਦੇ ਹੋਏ ਕਾਲੇ ਕਾਨੂੰਨਾਂ ਨੂੰ ਹੂੰਬ ਹੂਬਾਕੇ ਬੜੇ ਤਰੱਕੀ ਵਾਲੇ ਦੱਸਦਾ ਸੀ, ਹੁਣ ਜਦੋਂ ਲੋਕਾਂ ਨੇ ਇਨ੍ਹਾਂ ਨੂੰ ਅਸਲੀ ਥਾਂ ਦਿਖਾ ਦਿੱਤੀ ਤਾਂ ਝੂਠ ਬੋਲ, ਲੋਕਾਂ ਨੂੰ ਗੁੰਮਰਾਹ ਕਰਕੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਐਮਪੀ ਰਵਨੀਤ ਸਿੰਘ ਬਿੱਟੂ ਵੀ ਬੋਲ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਸਮੇਤ ਐਨਡੀਏ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੇ ਸਟੈਡਿੰਗ ਕਮੇਟੀ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਵੱਲੋਂ ਕਾਲੇ ਕਾਨੂੰਨਾਂ ਦਾ ਸੜਕ ਤੋਂ ਲੈ ਕੇ ਸੰਸਦ ਤੱਕ ਵਿਰੋਧ ਕਰ ਰਹੀ ਹੈ ਅਤੇ ਉਦੋਂ ਤੱਕ ਵਿਰੋਧ ਲਗਾਤਾਰ ਜਾਰੀ ਰਹੇਗਾ ਜਦੋਂ ਤੱਕ ਲੋਕ ਵਿਰੋਧੀ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 