ਸੰਸਦ ਦਾ ਬਜਟ ਇਜਲਾਸ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰ ਰਹੇ ਹਨ ਦੇਸ਼ ਦਾ 75ਵਾਂ ਬਜਟ
ਚੰਡੀਗੜ੍ਹ 1 ਫਰਵਰੀ(ਵਿਸ਼ਵ ਵਾਰਤਾ)- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿੱਚ ਦੇਸ਼ ਦਾ 75ਵਾਂ ਬਜਟ ਪੇਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਇਹ ਬਜਟ ਨਿਰਮਲਾ ਸੀਤਾਰਮਨ ਦਾ ਪੰਜਵਾਂ ਬਜਟ ਹੈ।
ਲਾਈਵ ਵੀਡੀਓ –