ਸੰਸਦ ਮੈਂਬਰ ਪਰਨੀਤ ਕੌਰ ਕੋਰੋਨਾ ਪਾਜ਼ੀਟਿਵ, ਟਵੀਟ ਕਰ ਦਿੱਤੀ ਜਾਣਕਾਰੀ
ਚੰਡੀਗੜ੍ਹ, 5ਸਤੰਬਰ(ਵਿਸ਼ਵ ਵਾਰਤਾ)-ਸੰਸਦ ਮੈਂਬਰ ਪਰਨੀਤ ਕੌਰ ਕੋਰੋਨਾ ਪਾਜ਼ੀਟਿਵ ਹਨ। ਉਹਨਾਂ ਨੇ ਇਹ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਹ ਅਪੀਲ ਕੀਤੀ ਹੈ, ਕਿ ਜੋ ਲੋਕ ਪਿਛਲੇ ਦਿਨੀਂ ਉਹਨਾਂ ਦੇ ਸੰਪਰਕ ਵਿੱਚ ਆਏ ਹਨ ਉਹ ਵੀ ਆਪਣੇ ਟੈਸਟ ਕਰਵਾਉਣ।
https://twitter.com/preneet_kaur/status/1566683194094718976?t=GGJWIZX7lganGtGtr-ykLQ&s=19























