ਸੰਸਦ ਮੈਂਬਰ ਪਰਨੀਤ ਕੌਰ ਹੋਏ ਕੋਰੋਨਾ ਦਾ ਸ਼ਿਕਾਰ
ਟਵੀਟ ਕਰ ਦਿੱਤੀ ਜਾਣਕਾਰੀ
ਚੰਡੀਗੜ੍ਹ, 6ਜਨਵਰੀ(ਵਿਸ਼ਵ ਵਾਰਤਾ)- ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਕੋਰੋਨਾ ਦੇ ਸ਼ਿਕਾਰ ਹੋ ਗਏ ਹਨ। ਉਹਨਾਂ ਦੀ ਕੋਵਿਡ-19 ਰਿਪੋਰਟ ਸਕਾਰਾਤਮਕ ਪਾਈ ਗਈ ਹੈ। ਉਹਨਾਂ ਨੇ ਇਸ ਦੀ ਜਾਣਕਾਰੀ ਖੁਦ ਟਵੀਟ ਕਰ ਦਿੱਤੀ ਹੈ ਅਤੇ ਨਾਲ ਹੀ ਇਹ ਅਪੀਲ ਕੀਤੀ ਹੈ ਕਿ ਜੋ ਲੋਕ ਪਿਛਲੇ ਦਿਨੀਂ ਉਹਨਾਂ ਦੇ ਸੰਪਰਕ ਵਿੱਚ ਆਏ ਹਨ ਆਪਣਾ ਕੋਰੋਨਾ ਟੈਸਟ ਕਰਵਾ ਲੈਣ।
I have tested positive for Covid19 today. I'm feeling fine, but I request everyone who came in contact with me in last few days to get themselves tested.
— Preneet Kaur (@preneet_kaur) January 6, 2022






















