ਨਵੀਂ ਦਿੱਲੀ, 22 ਦਸਬੰਰ – 1984 ਸਿੱਖ ਕਤਲੇਆਮ ਮਾਮਲੇ ਵਿਚ ਦੋਸ਼ੀ ਸੱਜਣ ਕੁਮਾਰ ਨੇ ਆਪਣੀ ਸਜ਼ਾ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਸੁਣਾਈ ਸੀ।
ਦੱਸਣਯੋਗ ਹੈ ਕਿ ਦਿੱਲੀ ਹਾਈਕੋਟਰ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤੱਕ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹਨ।