• Latest
  • Trending
ਸ. ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ

ਸ. ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ

6 years ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

47 minutes ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

50 minutes ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

53 minutes ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

58 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

1 hour ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

1 hour ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

2 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

2 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

2 hours ago
ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

2 hours ago
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

2 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

3 hours ago
Hindi News
English News
Wednesday, November 25, 2026
No Result
View All Result
22 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ. ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ

March 16, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸ. ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ

ਸ. ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ 16 ਮਾਰਚ (ਵਿਸ਼ਵ ਵਾਰਤਾ)-ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਯੂਥ ਵਿੰਗ ਨਾਲ ਜੁੜੇ ਮਿਹਨਤੀ ਨੌਂਜਵਾਨਾਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਨੌਂਜਵਾਨ ਆਗੂਆਂ ਨੂੰ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਜੋਧ ਸਿੰਘ ਸਮਰਾ, ਸ. ਰਣਬੀਰ ਸਿੰਘ ਰਾਣਾ ਲੋਪੋਕੇ, ਸ. ਹਰਿੰਦਰਪਾਲ ਸਿੰਘ ਟੌਹੜਾ, ਸ. ਗੁਰਿੰਦਰਪਾਲ ਸਿੰਘ ਲਾਲੀ ਰਾਣੀਕੇ, ਸ. ਸਿਮਰਨ ਸਿੰਘ ਢਿੱਲੋਂ, ਸ. ਸਤਿੰਦਰ ਸਿੰਘ ਗਿੱਲ, ਯੁਵਰਾਜ ਭੁਪਿੰਦਰ ਸਿੰਘ ਬੇਗੋਵਾਲ, ਸ. ਸੁਖਦੀਪ ਸਿੰਘ ਸ਼ੁਕਾਰ, ਸ. ਤਨਵੀਰ ਸਿੰਘ ਧਾਲੀਵਾਲ, ਸ. ਸੁਖਮਨ ਸਿੰਘ ਸਿੱਧੂ, ਸ. ਕੰਵਲਪ੍ਰੀਤ ਸਿੰਘ ਕਾਕੀ, ਸ. ਬਚਿੱਤਰ ਸਿੰਘ ਕੋਹਾੜ, ਸ. ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸ. ਇੰਦਰਜੀਤ ਸਿੰਘ ਰੱਖੜਾ ਅਤੇ ਸ. ਹਵਾ ਸਿੰਘ ਪੂਨੀਆਂ ਦੇ ਨਾਮ ਸ਼ਾਮਲ ਹਨ।

ਸ. ਰੋਮਾਣਾ ਨੇ ਦੱਸਿਆ ਕਿ ਜਿਹਨਾਂ ਨੌਂਜਵਾਨ ਆਗੂਆਂ ਨੂੰ ਯੂਥ ਵਿੰਗ ਦੇ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਪਰਮਿੰਦਰ ਸਿੰਘ ਬੋਹਾਰਾ ਜਨਰਲ ਸਕੱਤਰ ਅਤੇ ਦਫਤਰ ਇੰਚਾਰਜ, ਸ. ਸ਼ਰਨਜੀਤ ਸਿੰਘ ਚਨਾਰਥਲ, ਸ. ਹਰਪ੍ਰੀਤ ਸਿੰਘ ਸ਼ਿਵਾਲਿਕ, ਸ. ਇਕਬਾਲ ਸਿੰਘ ਰਾਏ, ਸ. ਬੀਰਗੁਰਿੰਦਰ ਸਿੰਘ ਮੁਖਮੈਲਪੁਰ, ਸ. ਰਵਿੰਦਰ ਸਿੰਘ ਠੰਡਲ, ਸ. ਕਮਲਜੀਤ ਸਿੰਘ ਕੋਲਾਰ, ਸ. ਗੁਰਦੀਪ ਸਿੰਘ ਕੋਟਸ਼ਮੀਰ, ਸ਼੍ਰੀ ਅਮਿਤ ਰਾਠੀ, ਸ. ਨਵਇੰਦਰ ਸਿੰਘ ਲੋਂਗੋਵਾਲ, ਸ. ਗੁਰਸ਼ਰਨ ਸਿੰਘ ਚੱਠਾ, ਸ. ਅਮਨਿੰਦਰ ਸਿੰਘ ਬਜਾਜ, ਸ. ਗੁਰਦੌਰ ਸਿੰਘ, ਸ. ਜੁਗਰਾਜ ਸਿੰਘ ਜੱਗੀ, ਸ. ਗੁਰਵਿੰਦਰ ਸਿੰਘ ਕਿਸ਼ਨਪੁਰਾ, ਸ. ਮਨਸਿਮਰਨ ਸਿੰਘ ਮੱਕੜ, ਸ. ਹਰਪ੍ਰੀਤ ਸਿੰਘ ਰਿੰਕੂਬੇਦੀ, ਸ. ਕਰਮਜੀਤ ਸਿੰਘ ਜੋਸ਼, ਸ. ਹਰਮੀਤ ਸਿੰਘ ਖਾਈ, ਸ਼੍ਰੀ ਹਨੀ ਟੌਂਸਾ ਬਲਾਚੌਰ, ਸ਼੍ਰੀ ਹਰਅਮਰਿੰਦਰ ਸਿੰਘ ਚਾਂਦਪੁਰੀ, ਸ. ਹਰਜਿੰਦਰ ਸਿੰਘ ਬਲੌਂਗੀ, ਸ. ਰਵਿੰਦਰ ਸਿੰਘ ਖੇੜਾ ਅਤੇ ਸ. ਜੋਗਿੰਦਰ ਸਿੰਘ ਸੰਧੂ ਗੁਰੂਹਰਸਹਾਏ ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਸ. ਰਵੀਪ੍ਰੀਤ ਸਿੰਘ ਸਿੱਧੂ ਨੂੰ ਯੂਥ ਵਿੰਗ ਦਾ ਦੁਬਾਰਾ ਤੋਂ ਖਜਾਨਚੀ ਨਿਯੁਕਤ ਕੀਤਾ ਗਿਆ ਹੈ।

ਸ. ਰੋਮਾਣਾ ਨੇ ਦੱਸਿਆ ਕਿ ਜਿਹਨਾਂ ਨੌਂਜਵਾਨ ਆਗੂਆਂ ਨੂੰ ਯੂੁਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਸ. ਰਾਜਕਮਲ ਸਿੰਘ ਗਿੱਲ, ਸ. ਚੰਦ ਸਿੰਘ ਡੱਲਾ, ਸ਼੍ਰੀ ਆਯੂਬ ਖਾਨ, ਸ. ਗੁਰਦੀਪ ਸਿੰਘ ਲਾਦੜਾਂ, ਸ. ਗਗਨਦੀਪ ਸਿੰਘ ਸੋਨੂੰੁ ਚੀਮਾ, ਸ. ਸੰਤਬੀਰ ਸਿੰਘ ਬਾਜਵਾ, ਸ਼੍ਰੀ ਕੁਲਵਿੰਦਰ ਸ਼ਰਮਾ ਕਿੰਦਾ, ਸ. ਜਗਤਾਰ ਸਿੰਘ ਬਰਾੜ, ਸ. ਪ੍ਰਹਿਲਾਦ ਸਿੰਘ ਫਤਿਹਗੜ੍ਹ ਸਾਹਿਬ, ਸ. ਅਮਰਿੰਦਰ ਸਿੰਘ ਅੰਮੂੁ ਚੀਮਾ, ਸ. ਤਰਲੋਚਨ ਸਿੰਘ ਦੁੱਲਟ, ਸ. ਕੁਲਬੀਰ ਸਿੰਘ ਅਸਮਾਨਪੁਰ ਰੋਪੜ੍ਹ, ਸ. ਸਤਬੀਰ ਸਿੰਘ ਮੁੱਲਾਂਪੁਰ ਗਰੀਬ ਦਾਸ ਅਤੇ ਸ਼੍ਰੀ ਰਜਿੰਦਰ ਦਾਸ ਰਿੰਕੂ ਫਰੀਦਕੋਟ ਦੇ ਨਾਮ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਜਿਹੜੇ ਮਿਹਨਤੀ ਨੌਂਜਵਾਨਾਂ ਆਗੂਆਂ ਨੂੰ ਜਿਲਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਰਮਨਦੀਪ ਸਿੰਘ ਸੰਧੂ ਜਿਲਾ ਗੁਰਦਾਸਪੁਰ (ਦਿਹਾਤੀ), ਸ. ਜਸਪ੍ਰੀਤ ਸਿੰਘ ਰਾਣਾ ਪਠਾਨਕੋਟ (ਦਿਹਾਤੀ), ਸ. ਤਜਿੰਦਰ ਸਿੰਘ ਨਿੱਝਰ ਜਲੰਧਰ (ਦਿਹਾਤੀ), ਸ. ਮਨਵੀਰ ਸਿੰਘ ਵਡਾਲਾ ਕਪੂਰਥਲਾ (ਦਿਹਾਤੀ), ਸ. ਰਮਨਦੀਪ ਸਿੰਘ ਥਿਆੜਾ ਸ਼ਹੀਦ ਭਗਤ ਸਿੰਘ ਨਗਰ (ਦਿਹਾਤੀ), ਸ. ਕੁਲਜੀਤ ਸਿੰਘ ਲੱਕੀ ਸ਼ਹੀਦ ਭਗਤ ਸਿੰਘ ਨਗਰ (ਸ਼ਹਿਰੀ), ਸ. ਸੰਦੀਪ ਸਿੰਘ ਕਲੋਤਾ ਰੋਪੜ (ਦਿਹਾਤੀ), ਸ. ਗਰਪ੍ਰੀਤ ਸਿੰਘ ਚਹਿਲ ਮਾਨਸਾ (ਸ਼ਹਿਰੀ), ਸ. ਗੁਰਕੰਵਲਜੀਤ ਸਿੰਘ ਫਰੀਦਕੋਟ (ਦਿਹਾਤੀ), ਸ. ਅਕਾਸ਼ਦੀਪ ਸਿੰਘ ਮਿੱਡੂਖੇੜਾ ਸ੍ਰੀ ਮੁਕਤਸਰ ਸਾਹਿਬ (ਦਿਹਾਤੀ), ਸ. ਲਵਪ੍ਰੀਤ ਸਿੰਘ ਲੱਪੀ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ), ਸ. ਸੁਰਿੰਦਰ ਸਿੰਘ ਬੱਬੁੂ ਫਿਰੋਜਪੁਰ (ਦਿਹਾਤੀ), ਸ. ਹਰਮੀਤ ਸਿੰਘ ਰੱਤੋਵਾਲੀਆ ਫਿਰੋਜਪੁਰ (ਸ਼ਹਿਰੀ), ਸ. ਸਰਤਾਜਪ੍ਰੀਤ ਸਿੰਘ ਤਾਜੀ ਫਾਜਲਿਕਾ (ਦਿਹਾਤੀ), ਸ. ਹਰਬਿੰਦਰ ਸਿੰਘ ਹੈਰੀ ਫਾਜਲਿਕਾ (ਸ਼ਹਿਰੀ), ਸ. ਜਗਦੀਪ ਸਿੰਘ ਧਾਲੀਵਾਲ ਮੋਗਾ (ਦਿਹਾਤੀ), ਸ. ਪ੍ਰਗਟ ਸਿੰਘ ਲਾਡੀ ਬਰਨਾਲਾ (ਦਿਹਾਤੀ), ਸ. ਤਰਨਜੀਤ ਸਿੰਘ ਦੁੱਗਲ ਬਰਨਾਲਾ (ਸ਼ਹਿਰੀ), ਸ. ਸਿਮਰਪ੍ਰਤਾਪ ਸਿੰਘ ਬਰਨਾਲਾ ਸੰਗਰੂਰ (ਦਿਹਾਤੀ), ਸ. ਸਤਨਾਮ ਸਿੰਘ ਸੱਤਾ ਪਟਿਆਲਾ (ਦਿਹਾਤੀ), ਸ. ਅਵਤਾਰ ਸਿੰਘ ਹੈਪੀ ਪਟਿਆਲਾ (ਸ਼ਹਿਰੀ), ਸ. ਸਰਬਜੀਤ ਸਿੰਘ ਝਿੰਜਰ ਫਤਿਹਗÎੜ੍ਹ ਸਾਹਿਬ (ਦਿਹਾਤੀ), ਸ਼੍ਰੀ ਛਿੰਦਰਪਾਲ ਵਿੱਕੀ ਮਿੱਤਲ ਫਤਿਹਗੜ੍ਹ ਸਾਹਿਬ (ਸ਼ਹਿਰੀ), ਸ. ਪ੍ਰਭਜੋਤ ਸਿੰਘ ਧਾਲੀਵਾਲ ਪ੍ਰਧਾਨ ਪੁਲਿਸ ਜਿਲਾ ਜਗਰਾਉਂ ਲÇੁਧਆਣਾ (ਦਿਹਾਤੀ), ਸ. ਬਰਜਿੰਦਰ ਸਿੰਘ ਲੋਂਪੋਂ ਪੁਲਿਸ ਜਿਲਾ ਖੰਨਾ, ਲੁਧਿਆਣਾ (ਦਿਹਾਤੀ), ਸ. ਗੁਰਦੀਪ ਸਿੰਘ ਗੋਸ਼ਾ ਲੁਧਿਆਣਾ (ਸ਼ਹਿਰੀ), ਸ. ਮਨਜੀਤ ਸਿੰਘ ਮਲਕਪੁਰ ਮੋਹਾਲੀ (ਦਿਹਾਤੀ) ਅਤੇ ਸ. ਹਰਮਨਪ੍ਰੀਤ ਸਿੰਘ ਪਿ੍ਰੰਸ ਮੋਹਾਲੀ (ਸ਼ਹਿਰੀ) ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਜਿਹਨਾਂ ਨੌਂਜਵਾਨ ਆਗੂਆਂ ਨੂੰ ਕਾਰਪੋਰੇਸਨ ਵਾਈਜ਼ ਸ਼ਹਿਰੀ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਮਨਜੀਤ ਸਿੰਘ ਧੰਮੂ ਪ੍ਰਧਾਨ, ਕਾਰਪੋਰੇਸ਼ਨ ਮੋਗਾ, ਸ. ਇਕਬਾਲਪ੍ਰੀਤ ਸਿੰਘ ਪ੍ਰਿੰਸ ਪ੍ਰਧਾਨ, ਕਾਰਪੋਰੇਸਨ ਮੋਹਾਲੀ ਅਤੇ ਸ. ਹਰਪਾਲ ਸਿੰਘ ਢਿੱਲੋਂ ਪ੍ਰਧਾਨ, ਕਾਰਪੋਰੇਸ਼ਨ ਬਠਿੰਡਾ ਦੇ ਨਾਮ ਸ਼ਾਮਲ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

by Ankit
November 25, 2026
0

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਕਥਿਤ...

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

by Ankit
November 25, 2026
0

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ...

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

by Ankit
November 25, 2026
0

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

Most Popular

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

by Ranjit Singh
3 weeks ago
0

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ - ਮੁੱਖ ਮੰਤਰੀ ਭਗਵੰਤ ਮਾਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 