• Latest
  • Trending
ਹਥਿਆਰਾਂ ਦੀ ਸਪਲਾਈ ਅਤੇ ਨਿਰਮਾਣ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਿਹੈ ਮੱਧ ਪ੍ਰਦੇਸ਼

ਹਥਿਆਰਾਂ ਦੀ ਸਪਲਾਈ ਅਤੇ ਨਿਰਮਾਣ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਿਹੈ ਮੱਧ ਪ੍ਰਦੇਸ਼

5 years ago
CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

7 minutes ago
Assam Flood :  ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ

Assam Flood :  ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ

21 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

2 hours ago
 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

2 hours ago
ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

3 hours ago
ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

3 hours ago
ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

4 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

4 hours ago
ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

4 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

5 hours ago
Hindi News
English News
Monday, July 20, 2026
No Result
View All Result
30 °c
Chandigarh
25 ° Tue
25 ° Wed
27 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਥਿਆਰਾਂ ਦੀ ਸਪਲਾਈ ਅਤੇ ਨਿਰਮਾਣ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਿਹੈ ਮੱਧ ਪ੍ਰਦੇਸ਼

July 10, 2021
in CRIME, ਖਬਰਾਂ, ਪੰਜਾਬ, ਰਾਸ਼ਟਰੀ
ਹਥਿਆਰਾਂ ਦੀ ਸਪਲਾਈ ਅਤੇ ਨਿਰਮਾਣ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਿਹੈ ਮੱਧ ਪ੍ਰਦੇਸ਼
ਹਥਿਆਰਾਂ ਦੀ ਸਪਲਾਈ ਅਤੇ ਨਿਰਮਾਣ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਿਹੈ ਮੱਧ ਪ੍ਰਦੇਸ਼
ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ’ਚ ਚੱਲ ਰਹੇ ਇੱਕ ਹੋਰ ਗੈਰ ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼
ਪੰਜਾਬ ਪੁਲਿਸ ਨੇ ਪਿਛਲੇ 8 ਮਹੀਨਿਆਂ ਦੌਰਾਨ ਮੱਧ ਪ੍ਰਦੇਸ਼ ਵਿੱਚ ਅਜਿਹੇ ਤੀਜੇ ਮਾਡਿਊਲ ਦਾ ਕੀਤਾ ਪਰਦਾਫਾਸ਼ :ਡੀ.ਜੀ.ਪੀ. ਪੰਜਾਬ
ਚੰਡੀਗੜ, 10 ਜੁਲਾਈ(ਵਿਸ਼ਵ ਵਾਰਤਾ):ਪੰਜਾਬ ਪੁਲਿਸ ਨੇ ਅੱਜ ਇਕ ਵੱਡੇ ਅੰਤਰ-ਰਾਜੀ ਅਪਰੇਸ਼ਨ ਵਿਚ ਮੱਧ ਪ੍ਰਦੇਸ਼ (ਐਮ.ਪੀ.) ਅਧਾਰਤ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈਟਵਰਕ ਦਾ ਪਰਦਾਫਾਸ਼ ਕਰਕੇ ਇਸਦੇ ਮੁੱਖ ਸਪਲਾਇਰ ਨੂੰ ਗਿ੍ਰਫ਼ਤਾਰ ਕੀਤਾ ਹੈ ਜਿਸਦੀ ਪਹਿਚਾਣ ਬਲਜੀਤ ਸਿੰਘ ਉਰਫ਼ ਸਵੀਟੀ ਸਿੰਘ ਵਾਸੀ ਜ਼ਿਲਾ ਬੜਵਾਨੀ, ਮੱਧ ਪ੍ਰਦੇਸ਼ ਵਜੋਂ ਹੋਈ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਦੱਸਿਆ ਕਿ ਬੜਵਾਨੀ, ਮੱਧ ਪ੍ਰਦੇਸ਼ ਤੋਂ ਪਿੰਡ ਉਮਰਤੀ ਦਾ ਵਸਨੀਕ ਸਵੀਟੀ ਸਿੰਘ ਬਿਹਤਰ ਕੁਆਲਟੀ ਦੇ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਇਨਾਂ ਹਥਿਆਰਾਂ ਦੀ ਪੰਜਾਬ ਤੇ ਉੱਤਰੀ ਭਾਰਤ ਦੇ ਹੋਰਨਾਂ ਰਾਜਾਂ ਨੂੰ ਸਪਲਾਈ ਕਰਨ ਵਿੱਚ ਸ਼ਾਮਲ ਸੀ। ਉਨਾਂ ਦੱਸਿਆ ਕਿ ਕਪੂਰਥਲਾ ਪੁਲਿਸ ਨੇ ਉਸ ਕੋਲੋਂ ਤਿੰਨ .32 ਬੋਰ ਪਿਸਤੌਲ ਅਤੇ 3 ਮੈਗਜ਼ੀਨ ਵੀ ਬਰਾਮਦ ਕੀਤੇ ਹਨ।
ਗੌਰਤਲਬ ਹੈ ਕਿ ਇਹ ਪੰਜਾਬ ਪੁਲਿਸ ਵੱਲੋਂ ਪਿਛਲੇ 8 ਮਹੀਨਿਆਂ ਦੌਰਾਨ ਬੇਨਕਾਬ ਕੀਤਾ ਗਿਆ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਮੱਧ ਪ੍ਰਦੇਸ਼ ਦਾ ਅਜਿਹਾ ਤੀਜਾ ਮਡਿਊਲ ਹੈ। ਇਸ ਤੋਂ ਪਹਿਲਾਂ, ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਜੋ ਪੰਜਾਬ ਵਿੱਚ ਗੈਂਗਸਟਰਾਂ, ਅਪਰਾਧੀਆਂ ਅਤੇ ਕੱਟੜਪੰਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ, ਦੀ ਗਿ੍ਰਫ਼ਤਾਰੀ ਨਾਲ ਅਜਿਹੇ ਦੋ ਮਡਿਊਲਾਂ ਦਾ ਪਰਦਾਫਾਸ਼ ਕੀਤਾ ਸੀ, ਜਿਨਾਂ ਵਿੱਚ ਐਮ.ਪੀ. ਦੀ ਇੱਕ ਗੈਰ ਕਾਨੂੰਨੀ ਸਮਾਲ ਆਰਮਜ਼ ਮੈਨੂਫੈਕਚਰਿੰਗ ਇਕਾਈ ਵੀ ਸ਼ਾਮਲ ਸੀ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਕਪੂਰਥਲਾ ਪੁਲਿਸ ਵੱਲੋਂ ਕੀਤੇ ਗਏ ਅਪਰੇਸ਼ਨਾਂ ਜਿਸ ਵਿੱਚ ਚਾਰ ਲੁਟੇਰਿਆਂ ਨੂੰ 10 ਪਿਸਤੌਲਾਂ ਅਤੇ ਇਕ ਰਾਈਫਲ ਤੇ ਗੋਲੀ ਸਿੱਕੇ ਸਮੇਤ ਗਿ੍ਰਫ਼ਤਾਰ ਕੀਤਾ ਗਿਆ ਸੀ, ਦੇ 10 ਦਿਨਾਂ ਬਾਅਦ ਇਹ ਸਫ਼ਲਤਾ ਹਾਸਲ ਹੋਈ ਹੈ।
ਉਨਾਂ ਦੱਸਿਆ ਕਿ ਫੜੇ ਗਏ ਲੁਟੇਰਿਆਂ ਨੇ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਅਧਾਰਤ ਤਸਕਰ ਸਵੀਟੀ ਸਿੰਘ ਕੋਲੋਂ ਹਥਿਆਰਾਂ ਦੀ ਸਪਲਾਈ ਲੈ ਰਹੇ ਸਨ ਅਤੇ ਡਕੈਤੀਆਂ ਤੇ ਲੁੱਟਮਾਰ , ਪੈਟਰੌਲ ਪੰਪਾਂ ਅਤੇ ਕਿਸਾਨਾਂ ਤੋਂ ਪੈਸੇ ਖੋਹਣ ਦੀ ਸਾਜਿਸ਼ ਰਚ ਰਹੇ ਸਨ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ ’ਤੇ ਕਪੂਰਥਲਾ ਪੁਲਿਸ ਨੇ ਸਵੀਟੀ ਸਿੰਘ ਦੇ ਗਿ੍ਰਫਤਾਰੀ ਵਾਰੰਟ ਹਾਸਲ ਕੀਤੇ ਅਤੇ ਐਮ.ਪੀ. ਪੁਲਿਸ ਨਾਲ ਤਾਲਮੇਲ ਉਪਰੰਤ ਕਪੂਰਥਲਾ ਤੋਂ ਇੱਕ ਵਿਸ਼ੇਸ਼ ਪੁਲਿਸ ਟੀਮ ਨੂੰ ਸਵੀਟੀ ਸਿੰਘ ਦੀ ਗਿ੍ਰਫ਼ਤਾਰੀ ਲਈ ਬੜਵਾਨੀ ਜ਼ਿਲੇ ਵਿੱਚ ਭੇਜਿਆ ਗਿਆ।
ਉਨਾਂ ਦੱਸਿਆ ਕਿ ਠੋਸ ਕੋਸ਼ਿਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਨੇ ਐਮਪੀ ਪੁਲਿਸ ਨਾਲ ਤਾਲਮੇਲ ਜ਼ਰੀਏ ਸਵੀਟੀ ਸਿੰਘ ਨੂੰ ਗਿ੍ਰਫਤਾਰ ਕਰ ਲਿਆ । ੳਨਾਂ ਇਹ ਵੀ ਦੱਸਿਆ ਕਿ ਸਵੀਟੀ ਸਿੰਘ ਨੇ ਗਿ੍ਰਫ਼ਤਾਰੀ ਤੋਂ ਬਚਣ ਲਈ  ਨਰਮਦਾ ਨਦੀ ਪਾਰ ਕਰਕੇ ਮਹਾਰਾਸ਼ਟਰ ਦੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਇੱਕ ਅਸਫ਼ਲ ਕੋਸ਼ਿਸ਼ ਵੀ ਕੀਤੀ ਸੀ।
ਡੀਜੀਪੀ ਨੇ ਇਨਾਂ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਇਕਾਈਆਂ ਅਤੇ ਮਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਲਈ ਮੱਧ ਪ੍ਰਦੇਸ਼ ਪੁਲਿਸ ਦਾ ਧੰਨਵਾਦ ਕੀਤਾ।
ਐਸ.ਐਸ.ਪੀ. ਖੱਖ ਨੇ ਦੱਸਿਆ ਕਿ ਸਵੀਟੀ ਨੇ ਖੁਲਾਸਾ ਕੀਤਾ ਸੀ ਕਿ ਉਹ ਅਤੇ ਉਸਦਾ ਵੱਡਾ ਭਰਾ ਸੁਮੇਰ ਸਿੰਘ ਕਈ ਸਾਲਾਂ ਤੋਂ ਹਥਿਆਰਾਂ ਦੇ ਇਸ ਨਿਰਮਾਣ ਅਤੇ ਸਪਲਾਈ ਕਾਰੋਬਾਰ ਵਿੱਚ ਸ਼ਾਮਲ ਸਨ ਅਤੇ ਉਹ ਆਪਣੇ ਗਾਹਕਾਂ ਨੂੰ ਲੁਭਾਉਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪਿਸਤੌਲਾਂ ਦੀਆਂ ਵੀਡੀਓ ਅਪਲੋਡ ਕਰਦੇ ਸਨ ਅਤੇ ਇਸ ਤਰਾਂ ਪੰਜਾਬ ਦੇ ਲੱੁਟਾਂ ਖੋਹਾਂ ਕਰਨ ਵਾਲੇ ਮੌਜੂਦਾ ਮਡਿਊਲ ਨੇ ਉਨਾਂ ਨਾਲ ਸੰਪਰਕ ਕੀਤਾ।
ਉਨਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਪਤਾ ਚੱਲਿਆ ਹੈ ਕਿ ਸਵੀਟੀ ‘ਅਜ਼ਾਦ ਗਰੁੱਪ ਮੁੰਜਰ’ ਦੇ ਨਾਮ ‘ਤੇ ਇੱਕ ਯੂ-ਟਿਊਬ ਚੈਨਲ ਚਲਾ ਰਿਹਾ ਸੀ ਜਿਸ ‘ਤੇ ਉਹ ਆਪਣੇ ਗੈਰ ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਦਾ ਸੀ ਅਤੇ ਜਦੋਂ ਖਰੀਦਦਾਰ ਕੀਮਤ ਬਾਰੇ ਪੁੱਛਦੇ ਸਨ ਤਾਂ ਇਹ ਗਰੁੱਪ ਆਪਣਾ ਵਟਸਐਪ ਨੰਬਰ ਸਾਂਝਾ ਕਰਦਾ ਸੀ।
ਸ੍ਰੀ ਖੱਖ ਨੇ ਦੱਸਿਆ ਕਿ ਸਵੀਟੀ ਨੇ ਇਹ ਵੀ ਖੁਲਾਸਾ ਕੀਤਾ ਕਿ ਉਨਾਂ ਦੇ ਪਿੰਡ ਉਮਰਤੀ ਵਿੱਚ 40-45 ਦੇ ਕਰੀਬ ਘਰਾਂ ਵਿੱਚੋਂ 20 ਤੋਂ ਵੱਧ ਘਰ ਗੈਰ ਕਾਨੂੰਨੀ ਹਥਿਆਰਾਂ  ਖ਼ਾਸਕਰ .30 ਬੋਰ ਅਤੇ .32 ਬੋਰ ਪਿਸਤੌਲਾਂ ਦੇ ਨਿਰਮਾਣ ਅਤੇ ਵਿਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਫੱਤੂਢੀਂਗਾ ਕਪੂਰਥਲਾ ਵਿਖੇ ਆਈ.ਪੀ.ਸੀ.  ਦੀ ਧਾਰਾ 399 ਅਤੇ 402 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰ. 81 ਮਿਤੀ 30-06-21 ਪਹਿਲਾਂ ਹੀ ਦਰਜ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

by Navjot
July 20, 2026
0

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ ਚੰਡੀਗੜ੍ਹ, 20...

Assam Flood :  ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ

Assam Flood :  ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ

by Navjot
July 20, 2026
0

Assam Flood :  ਭਾਰਤੀ ਫੌਜ ਨੇ 'ਆਪ੍ਰੇਸ਼ਨ ਜਲ ਰਾਹਤ' ਸ਼ੁਰੂ ਕੀਤਾ ਗੁਹਾਟੀ, 20 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਫੌਜ ਨੇ ਆਸਾਮ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 20, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

by Navjot
July 20, 2026
0

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

by Navjot
July 20, 2026
0

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ ਚੰਡੀਗੜ੍ਹ, 20...

Most Popular

ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?

ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?

by Jaspreet Kaur
1 week ago
0

ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ? ਨਵੀ ਦਿੱਲੀ, 10 ਜੁਲਾਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 