ਪੰਚਕੂਲਾ, 23 ਅਕਤੂਬਰ – ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਅਤੇ ਉਸ ਦੀ ਸਾਥਣ ਸੁਖਦੀਪ ਕੌਰ ਦੀ ਅੱਜ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਦੁਆਰਾ ਪੇਸ਼ੀ ਹੋਈ| ਇਸ ਦੌਰਾਨ ਵਕੀਲਾਂ ਦੀ ਹੜਤਾਲ ਕਾਰਨ ਮਾਮਲੇ ਦੀ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ| ਇਸ ਤੋਂ ਪਹਿਲਾਂ ਅਦਾਲਤ ਨੇ ਦੋਨਾਂ ਨੂੰ 23 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜਿਆ ਸੀ|
ਗੁਰਜੀਤ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ
ਅੰਮ੍ਰਿਤਸਰ 19 ਮਈ (ਵਿਸ਼ਵ ਵਾਰਤਾ )--- ਜਿਉਂ ਜਿਉਂ ਵੋਟਾਂ ਪੈਣ ਦੀ ਮਿਤੀ ਇਕ ਜੂਨ ਨੇੜੇ ਆ ਰਹੀ ਹੈ, ਤਾਂ ਹਰੇਕ...