• Latest
  • Trending
ਹਰਚੰਦ ਸਿੰਘ ਬਰਸਟ ਨੇ ਦਿੱਤਾ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ, ਪਟਿਆਲਾ ਅਨਾਜ ਮੰਡੀ ‘ਚ ਲਗਾਏ ਬੂਟੇ

ਹਰਚੰਦ ਸਿੰਘ ਬਰਸਟ ਨੇ ਦਿੱਤਾ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ, ਪਟਿਆਲਾ ਅਨਾਜ ਮੰਡੀ ‘ਚ ਲਗਾਏ ਬੂਟੇ

2 years ago
ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

5 minutes ago
ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ,   ਦੇਖੋ ਸੂਚੀ

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ, ਦੇਖੋ ਸੂਚੀ

38 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

59 minutes ago
ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

2 hours ago
ਖ਼ੌਫ਼ਨਾਕ ਕਾਰਾ! ਪਤਨੀ ਦਾ ਕਤਲ ਕਰ ਫ੍ਰਿਜ ‘ਚ ਰੱਖਿਆ ਸਿਰ; ਪਤੀ ਗ੍ਰਿਫ਼ਤਾਰ

ਖ਼ੌਫ਼ਨਾਕ ਕਾਰਾ! ਪਤਨੀ ਦਾ ਕਤਲ ਕਰ ਫ੍ਰਿਜ ‘ਚ ਰੱਖਿਆ ਸਿਰ; ਪਤੀ ਗ੍ਰਿਫ਼ਤਾਰ

2 hours ago
Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

3 hours ago
ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

5 hours ago
Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

6 hours ago
ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

6 hours ago
Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

6 hours ago
Hindi News
English News
Monday, September 7, 2026
No Result
View All Result
28 °c
Chandigarh
30 ° Tue
31 ° Wed
31 ° Thu
30 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਚੰਦ ਸਿੰਘ ਬਰਸਟ ਨੇ ਦਿੱਤਾ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ, ਪਟਿਆਲਾ ਅਨਾਜ ਮੰਡੀ ‘ਚ ਲਗਾਏ ਬੂਟੇ

July 15, 2024
in ਪੰਜਾਬ
ਹਰਚੰਦ ਸਿੰਘ ਬਰਸਟ ਨੇ ਦਿੱਤਾ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ, ਪਟਿਆਲਾ ਅਨਾਜ ਮੰਡੀ ‘ਚ ਲਗਾਏ ਬੂਟੇ

ਹਰਚੰਦ ਸਿੰਘ ਬਰਸਟ ਨੇ ਦਿੱਤਾ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ, ਪਟਿਆਲਾ ਅਨਾਜ ਮੰਡੀ ‘ਚ ਲਗਾਏ ਬੂਟੇ

ਪਟਿਆਲਾ 15 ਜੁਲਾਈ (ਵਿਸ਼ਵ ਵਾਰਤਾ): ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਅਨਾਜ ਮੰਡੀ ਪਟਿਆਲਾ ਵਿੱਚ ਬੂਟੇ ਲਗਾਏ ਗਏ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਇਸ ਮੌਕੇ ‘ਤੇ ਖਾਸ ਤੌਰ ‘ਤੇ ਮੌਜੂਦ ਸਨ। ਇਸ ਮੌਕੇ ਆਮ ਲੋਕਾਂ ਨੂੰ ਵੀ ਬੂਟੇ ਵੰਡੇ ਗਏ। ਇਸ ਤੋਂ ਬਾਅਦ ਮੰਡੀ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹੋਇਆਂ ਕਰੀਬ 60 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੀ ਤਪਸ਼ ਨੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਗਰਮੀ ਵਿੱਚ ਹੋ ਰਹੇ ਵਾਧਾ ਦਾ ਅਸਰ ਆਮ ਲੋਕਾਂ ਦੇ ਜੀਵਨ ਤੇ ਪੈ ਰਿਹਾ ਹੈ। ਇਸ ਲਈ ਸਾਰਿਆਂ ਨੂੰ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਰੇ ਪੰਜਾਬ ਵਿੱਚ ਬੂਟੇ ਲਗਾਏ ਜਾ ਰਹੇ ਹਨ। ਬਰਸਾਤ ਦਾ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਵੱਧ ਲਾਭਕਾਰੀ ਹੈ, ਕਿਉਂਕਿ ਇਹਨਾਂ ਦਿਨਾਂ ਵਿੱਚ ਲਗਾਏ ਪੌਦੇ ਬੜੀ ਆਸਾਨੀ ਨਾਲ ਚੱਲ ਪੈਂਦੇ ਹਨ। ਪਰ ਅਜੋਕੇ ਸਮੇਂ ਵਿੱਚ ਪੌਦਿਆਂ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਵੱਲੋਂ ਸਾਰੇ ਉੱਚ ਅਧਿਕਾਰੀਆਂ, ਕਰਮਚਾਰੀਆਂ ਅਤੇ ਆੜ੍ਹਤੀਆਂ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਵੀ ਦੋ-ਦੋ ਬੂਟੇ ਹੋਰ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਉਤਸਾਹਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀ ਐਸੋਸੀਏਸ਼ਨਾਂ, ਐਨ.ਜੀ.ਓਜ਼ ਦੇ ਸਹਿਯੋਗ ਨਾਲ ਕਰੀਬ 33 ਹਜਾਰ ਫਲਦਾਰ, ਛਾਂ ਵਾਲੇ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜਨ ਵਿੱਚ 35 ਹਜਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਨੁੱਖ, ਪਸ਼ੂ, ਪੰਛੀਆਂ ਦੀ ਜਿੰਦਗੀ ਵਿੱਚ ਰੁੱਖਾਂ ਦਾ ਬੜਾ ਮਹੱਤਤ ਹੈ। ਇਸ ਲਈ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ, ਜੋ ਕਿ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਰੁੱਖ ਜਿੱਥੇ ਸਾਨੂੰ ਆਕਸੀਜਨ ਦਿੰਦੇ ਹਨ, ਉੱਥੇ ਪੰਛਿਆਂ ਦੇ ਬੈਠਣ ਲਈ ਵੀ ਸਹਾਈ ਹੁੰਦੇ ਹਨ।

Tags: BREAKING NEWSPUNJABWEB PORTALWISHAVWARTA.INਹਰਚੰਦ ਸਿੰਘ ਬਰਸਟ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

by Jaspreet Kaur
September 7, 2026
0

ਚੰਡੀਗੜ੍ਹ ਪੁਲਿਸ 'ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ ਚੰਡੀਗੜ੍ਹ , 7 ਸਤੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਪੁਲਿਸ ਵਿੱਚ 13...

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ,   ਦੇਖੋ ਸੂਚੀ

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ, ਦੇਖੋ ਸੂਚੀ

by Jaspreet Kaur
September 7, 2026
0

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ - ਓਧਰ, ਦੇਖੋ ਸੂਚੀ ਚੰਡੀਗੜ੍ਹ , 7 ਸਤੰਬਰ (ਵਿਸ਼ਵ ਵਾਰਤਾ) :ਪੰਜਾਬ ਸਰਕਾਰ ਦੇ ਪ੍ਰਸੋਨਲ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 7, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

by Jaspreet Kaur
September 7, 2026
0

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ - ਵਿਧਾਇਕਾ ਜੀਵਨ ਜੋਤ ਕੌਰ ਅਤੇ ਮੇਅਰ ਜਤਿੰਦਰ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

by Jaspreet Kaur
September 7, 2026
0

ਚੰਡੀਗੜ੍ਹ ਪੁਲਿਸ 'ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ ਚੰਡੀਗੜ੍ਹ , 7 ਸਤੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਪੁਲਿਸ ਵਿੱਚ 13...

Most Popular

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

by Navjot
2 weeks ago
0

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ) ਆਂਧਰਾ ਪ੍ਰਦੇਸ਼ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 