ਚੰਡੀਗੜ, 7 ਮਈ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸ਼ਾਹਪੁਰ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਐਸ.ਐਚ.ਓ ਪਰਮਿੰਦਰ ਸਿੰਘ ਬਾਜਵਾ ਰੰਜਿਸ਼ ਤਹਿਤ ਮਾਮਲਾ ਦਰਜ ਕੀਤਾ।
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਪਰਚਾ ਦਰਜ ਕਰਨ ਤੋਂ ਪਹਿਲਾਂ ਐਸ.ਐਚ.ਓ ਨੇ ਆਮ ਆਦਮੀ ਪਾਰਟੀ ਨੇਤਾ ਸੁਖਪਾਲ ਸਿੰਘ ਖਹਿਰਾ ਤੇ ਅਕਾਲੀ ਨੇਤਾ ਦਲਜੀਤ ਸਿੰਘ ਚੀਮਾ ਨਾਲ ਗੱਲਬਾਤ ਕੀਤਾ ਸੀ।
ਮੁੱਖ ਮੰਤਰੀ ਨੇ ਚੋਣ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ।