ਅੰਮ੍ਰਿਤਸਰ 14 ਜੂਨ (ਵਿਸ਼ਵ ਵਾਰਤਾ)- ਅਕਾਲ ਤਖਤ ਸਾਹਿਬ ਨੇ ਹਰਨੇਕ ਸਿੰਘ ਨੇਕੀ ਨੂੰ ਪੰਥ ਵਿਚੋਂ ਛੇਕ ਦਿੱਤਾ ਹੈ। ਅੱਜ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਇਹ ਫੈਸਲੇ ਕੀਤਾ ਗਿਆ।
ਵਰਨਣਯੋਗ ਹੈ ਕਿ ਹਰਨੇਕ ਸਿੰਘ ਨੇ ਵਿਦੇਸ਼ਾਂ ਵਿਚ ਗਲਤ ਪ੍ਰਚਾਰ ਦੇ ਦੋਸ਼ ਹੇਠ ਪੰਥ ਵਿਚੋਂ ਛੇਕਿਆ ਗਿਆ ਹੈ।