• Latest
  • Trending
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

4 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

5 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

5 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

5 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

5 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

6 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

7 hours ago
Hindi News
English News
Thursday, November 12, 2026
No Result
View All Result
15 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

May 3, 2024
in Politics, ਸਿਆਸੀ, ਖਬਰਾਂ
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਚੰਡੀਗੜ੍ਹ, 3 ਮਈ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ ਪਲਟਵਾਰ ਕੀਤਾ। ‘ਆਪ’ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਪ੍ਰਤਾਪ ਸਿੰਘ ਭਾਜਪਾ ਕਰਾਰ ਦਿੱਤਾ ਹੈ।

ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸ ਨੂੰ ਵੋਟ ਪਾਉਣੀ ਹੈ, ਇਸ ਬਾਰੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੋਈ ਵੀ ਸਲਾਹ ਹਾਸੋਹੀਣਾ ਹੀ ਹੈ, ਕਿਉਂਕਿ ਬਾਜਵਾ ਹਾਊਸ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਦਰਜਨ ਪੌੜੀਆਂ ਦਾ ਹੀ ਫ਼ਰਕ ਹੈ।ਹਰਪਾਲ ਸਿੰਘ ਚੀਮਾ ਦਾ ਇਸ਼ਾਰਾ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹਜੰਗ ਸਿੰਘ ਬਾਜਵਾ ਵੱਲ ਸੀ ਜੋ ਭਾਜਪਾ ਆਗੂ ਹਨ।

ਹਰਪਾਲ ਸਿੰਘ ਚੀਮਾ ਨੇ ਪੰਜਾਬ ਕਾਂਗਰਸ ਦੇ ਵਰਕਰਾਂ ਅਤੇ ਆਗੂਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਭਾਜਪਾ ਦੇ ਏਜੰਟ ਹਨ, ਜੋ ਕਾਂਗਰਸ ਵਿੱਚ ਭਾਜਪਾ ਦਾ ਕੰਮ ਕਰਕੇ ਪਾਰਟੀ ਨੂੰ ਕਮਜ਼ੋਰ ਕਰ ਰਹੇ ਹਨ।

ਹਰਪਾਲ ਚੀਮਾ ਨੇ ਅੱਗੇ ਕਿਹਾ ਕਿ ਅੱਜ ਪ੍ਰਤਾਪ ਬਾਜਵਾ ਅਰਵਿੰਦ ਕੇਜਰੀਵਾਲ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ, ਪਰ ਕੇਜਰੀਵਾਲ ਜੀ ਹਮੇਸ਼ਾ ਪ੍ਰਤਾਪ ਬਾਜਵਾ ਨੂੰ ਭਾਜਪਾ ਦਾ ਏਜੰਟ ਕਹਿੰਦੇ ਸਨ। ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਪੰਜਾਬ ਵਿੱਚ ਆਪਣੀ ਹੋਣ ਵਾਲੀ ਹਾਰ ਤੋਂ ਦੁਖੀ ਹਨ। ਇਸ ਲਈ ਉਹ ਅਜਿਹੇ ਬਿਆਨ ਦੇ ਰਹੇ ਹਨ। ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਪੰਜਾਬ ਦੇ ਲੋਕ ਸਿਰਫ਼ ‘ਝਾੜੂ’ ਨੂੰ ਹੀ ਵੋਟ ਪਾਉਣ ਜਾ ਰਹੇ ਹਨ, ਇਸ ਲਈ ਉਹ ਅਜਿਹੇ ਬੇਬੁਨਿਆਦ ਬਿਆਨਾਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਹਰਪਾਲ ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤਾਨਾਸ਼ਾਹੀ ਅਤੇ ਭਾਜਪਾ ਦੇ ਖਿਲਾਫ ਲੜ ਰਹੇ ਹਨ। ਉਹ ਝੂਠੇ ਕੇਸ ‘ਚ ਜੇਲ੍ਹ ਵਿੱਚ ਹਨ, ਕਿਉਂਕਿ ਭਾਜਪਾ ਅਤੇ ਨਰਿੰਦਰ ਮੋਦੀ ਉਨ੍ਹਾਂ ਤੋਂ ਡਰਦੇ ਹਨ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਹਨ, ਜੋ ਆਪਣੀ ਹੀ ਪਾਰਟੀ ਨਾਲ ਗ਼ੱਦਾਰੀ ਕਰ ਰਹੇ ਹਨ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਲਈ ਕਾਂਗਰਸੀ ਆਗੂਆਂ ਵਿਰੁੱਧ ਸਾਜ਼ਿਸ਼ਾਂ ਰਚਦੇ ਰਹਿੰਦੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ, ਉਹ ਪੰਜਾਬ ਦੇ ਕਾਂਗਰਸੀ ਆਗੂਆਂ ‘ਤੇ ਭਰੋਸਾ ਨਹੀਂ ਕਰਦੇ। ਆਪਣੇ ਬਿਆਨ ਨਾਲ ਪ੍ਰਤਾਪ ਬਾਜਵਾ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਇਕ ਵਾਰ ਫਿਰ ਸੁਆਰਥੀ ਕਾਂਗਰਸੀ ਆਗੂਆਂ ਨੂੰ ਹਰਾਉਣ ਲਈ ਤਿਆਰ ਹਨ।

ਹਰਪਾਲ ਚੀਮਾ ਨੇ ਕਾਂਗਰਸ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਅੱਧੀ ਕਾਂਗਰਸ ਪਹਿਲਾਂ ਹੀ ਭਾਜਪਾ ‘ਚ ਜਾ ਚੁੱਕੀ ਹੈ। ਉਨ੍ਹਾਂ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਹੁਣ ਭਾਜਪਾ ਦੇ ਪੰਜਾਬ ਪ੍ਰਧਾਨ ਹਨ, ਉਨ੍ਹਾਂ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਹਨ ਅਤੇ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਭਾਰਤੀ ਜਨਤਾ ਪਾਰਟੀ ਵੱਲੋਂ ਲੁਧਿਆਣਾ ਲੋਕ ਸਭਾ ਤੋਂ ਚੋਣ ਲੜ ਰਹੇ ਹਨ।
ਹਰਪਾਲ ਚੀਮਾ ਨੇ ‘ਆਪ’ ਪੰਜਾਬ ਵਿਚ ਲੀਡਰਸ਼ਿਪ ਸੰਕਟ ਦੀ ਸੰਭਾਵਨਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਸੀਂ ਆਮ ਲੋਕਾਂ ਦੀ ਪਾਰਟੀ ਹਾਂ। ਸਾਡੇ ਵਿਧਾਇਕ ਅਤੇ ਮੰਤਰੀ ਜ਼ਮੀਨ ‘ਤੇ ਕੰਮ ਕਰਦੇ ਹਨ। ਸਾਡੇ ਮੁੱਖ ਮੰਤਰੀ ਪੰਜਾਬ, ਹਰਿਆਣਾ, ਗੁਜਰਾਤ ਅਤੇ ਅਸਾਮ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਸਾਨੂੰ ਨੂੰ ਹਰ ਪਾਸੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹਰਪਾਲ ਚੀਮਾ ਨੇ ‘ਆਪ’ ਦੇ ਸਮਰਥਕਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕਿਸੇ ਵੀ ਝੂਠੇ ਬਿਆਨ ‘ਚ ਨਾ ਆਉਣ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਭਾਜਪਾ ਦੇ ਇਸ ਏਜੰਟ ਨੂੰ ਆਪਣੀ ਪਾਰਟੀ ‘ਚੋਂ ਬਾਹਰ ਕੱਢਣਾ ਚਾਹੀਦਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਦੇ ਅਜਿਹੇ ਬਿਆਨਾਂ ਦਾ ਕਾਰਨ ਹੈ ਕਿ ਉਨ੍ਹਾਂ ਦੀ ਪਾਰਟੀ ਵਿੱਚ ਕਦੇ ਵੀ ਇਕਸੁਰਤਾ ਨਹੀਂ ਰਹੀ ਅਤੇ ਉਹ ਲੋਕਾਂ ਦਾ ਭਰੋਸਾ ਗੁਆ ਚੁੱਕੇ ਹਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅਮਰੀਕਾ ਦੇ ਫਲੋਰੀਡਾ ਵਿੱਚ ਜਹਾਜ਼ ਹਾਦਸਾਗ੍ਰਸਤ ; 9 ਲੋਕਾਂ ਦੀ ਮੌਤ

ਅਮਰੀਕਾ ਦੇ ਫਲੋਰੀਡਾ ਵਿੱਚ ਜਹਾਜ਼ ਹਾਦਸਾਗ੍ਰਸਤ ; 9 ਲੋਕਾਂ ਦੀ ਮੌਤ

by Navjot
1 week ago
0

  ਵੈਸਟ ਪਾਮ ਬੀਚ (ਫਲੋਰੀਡਾ), 2 ਨਵੰਬਰ (ਵਿਸ਼ਵ ਵਾਰਤਾ) - ਅਮਰੀਕਾ ਦੇ ਟਰਾਂਸਪੋਰਟੇਸ਼ਨ ਸਕੱਤਰ ਸੀਨ ਡਫੀ ਨੇ ਦੱਸਿਆ ਕਿ ਐਤਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 