• Latest
  • Trending
ਹਰਸਿਮਰਤ ਕੌਰ ਬਾਦਲ ਨੇ ਇਕ ਵਾਰ ਫਿਰ ਤੋਂ ਜੁਮਲੇਬਾਜ਼ ਨੁੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਕੀਤੀ ਖਿਚਾਈ

ਹਰਸਿਮਰਤ ਕੌਰ ਬਾਦਲ ਨੇ ਇਕ ਵਾਰ ਫਿਰ ਤੋਂ ਜੁਮਲੇਬਾਜ਼ ਨੁੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਕੀਤੀ ਖਿਚਾਈ

6 years ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

2 minutes ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

22 minutes ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

41 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

3 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

5 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

5 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

5 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

6 hours ago
Hindi News
English News
Monday, November 23, 2026
No Result
View All Result
25 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਸਿਮਰਤ ਕੌਰ ਬਾਦਲ ਨੇ ਇਕ ਵਾਰ ਫਿਰ ਤੋਂ ਜੁਮਲੇਬਾਜ਼ ਨੁੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਕੀਤੀ ਖਿਚਾਈ

March 3, 2021
in ਖਬਰਾਂ, ਪੰਜਾਬ, ਮਾਨਸਾ
ਹਰਸਿਮਰਤ ਕੌਰ ਬਾਦਲ ਨੇ ਇਕ ਵਾਰ ਫਿਰ ਤੋਂ ਜੁਮਲੇਬਾਜ਼ ਨੁੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਕੀਤੀ ਖਿਚਾਈ

ਹਰਸਿਮਰਤ ਕੌਰ ਬਾਦਲ ਨੇ ਇਕ ਵਾਰ ਫਿਰ ਤੋਂ ਜੁਮਲੇਬਾਜ਼ ਨੁੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਕੀਤੀ ਖਿਚਾਈ

ਕਿਹਾ ਕਿ ਇਹ ਉਹੀ ਵਿਅਕਤੀ ਹੈ ਜਿਸਨੇ ਕਾਂਗਰਸ ਨੂੰ ਵੋਟਾਂ ਲੈਣ ਵਾਸਤੇ ਝੂਠ ਬੋਲਣ ਵਾਸਤੇ ਮਜਬੂਰ ਕੀਤਾ

ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੈਪਟਨ ਅਮਰਿੰਦਰ ਸਿੰਘ ਉਹਨਾਂ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਵਾਸਤੇ ਆਉਣ ਤਾਂ ਉਹਨਾਂ ਨੂੰ ਕੀਤੇ ਵਾਅਦੇ ਪੂਰੇ ਕਰਨ ਲਈ ਆਖਿਆ ਜਾਵੇ

ਹਰਸਿਮਰਤ ਕੌਰ ਬਾਦਲ ਨੇ ਇਕ ਵਾਰ ਫਿਰ ਤੋਂ ਜੁਮਲੇਬਾਜ਼ ਨੁੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਕੀਤੀ ਖਿਚਾਈ

ਮਾਨਸਾ, 3 ਮਾਰਚ (ਵਿਸ਼ਵ ਵਾਰਤਾ)-ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਐਮ ਪੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਕੈਪਟਨ ਅਮਰਿੰਦਰ ਸਿੰਘ ਨੂੰ ਚਾਰ ਸਾਲ ਪਹਿਲਾਂ ਸਰਕਾਰ ਬਣਾਉਣ ਲਈ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਦਾ ਸਬਕ ਸਿਖਾਇਆ ਜਾਵੇ ।
ਕੈਪਟਨ ਅਮਰਿੰਦਰ ਸਿੰਘ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਸ੍ਰੀਮਤੀ ਬਾਦਲ ਨੇ ਉਹਨਾਂ ਦੀ ਪ੍ਰਸ਼ਾਂਤ ਕਿਸ਼ੋਰ ਨੁੰ ਇਕ ਵਾਰ ਫਿਰ ਤੋਂ ਆਪਣਾ ਪ੍ਰਮੁੱਖ ਸਲਾਕਹਾਰ ਨਿਯੁਕਤ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਕਿਸ਼ੋਰ ਉਹੀ ਵਿਅਕਤੀ ਹੈ ਜਿਸਨੇ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੂੰ ਚਾਰ ਸਾਲ ਪਹਿਲਾਂ ਇਹ ਸਿਖਲਾਈ ਦਿੱਤੀ ਸੀ ਕਿ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਕਿਵੇਂ ਵੋਟਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ।

ਇਥੇ ਪਾਰਟੀ ਦੇ ਆਗੂ ਡਾ. ਨਿਸ਼ਾਨ ਸਿੰਘ ਦੇ ਨਵੇਂ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਉਹਨਾਂ ਦੇ ਮੰਤਰੀਆਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ ਤੇ ਸਿਰਫ ਆਪਣੀਆਂ ਜੇਬਾਂ ਭਰਨ ਲਈ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਕ ਵਾਰ ਫਿਰ ਤੋਂ ਕਿਸ਼ੋਰ ਨੂੰ ਸੱਦ ਲਿਆ ਹੈ, ਉਹ ਵੀ ਸਰਕਾਰੀ ਖ਼ਰਚੇ ’ਤੇ ਸੱਦ ਲਿਆ ਹੈ ਤਾਂ ਜੋ ਉਹ ਉਹਨਾਂ ਅਤੇ ਕਾਂਗਰਸ ਪਾਰਟੀਆਂ ਦੀ ਪੰਜਾਬੀਆਂ ਨਾਲ ਧੋਖਾ ਕਰਨ ਵਾਸਤੇ ਝੂਠ ਬੋਲਣ ਵਿਚ ਮਦਦ ਕਰੇ ਤਾਂਜੋ ਵੋਟਾਂ ਹਾਸਲ ਕੀਤੀਆਂ ਜਾ ਸਕਣ। ਉਹਨਾਂ ਕਿਹਾ ਕਿ ਉਹ ਭਾਵੇਂ ਜੋ ਮਰਜ਼ੀ ਕਰ ਲੈਣ ਲੋਕ ਹੁਣ ਇਸ ਸਰਕਾਰ ਦੇ ਭ੍ਰਿਸ਼ਟਾਚਾਰ ਤੇ ਜਨਤਕ ਭਲਾਈ ਫੰਡਾਂ ਦੀ ਅੰਨੀ ਲੁੱਟ ਪ੍ਰਤੀ ਚੌਕਸ ਹੋ ਚੁੱਕੇ ਹਨ।

ਉਹਨਾਂ ਹੋਰ ਕਿਹਾ ਕਿ ਉਹ ਪੰਜਾਬੀਆਂ ਨੂੰ ਅਪੀਲ ਕਰਦੇ ਹਨ ਕਿ ਜਦੋਂ ਵੀ ਕਾਂਗਰਸੀ ਆਗੂ ਉਹਨਾਂ ਕੋਲ ਵੋਟਾਂ ਮੰਗਣ ਆਉਣ ਤਾਂ ਲੋਕ ਉਹਨਾਂ ਤੋਂ ਪਹਿਲਾਂ ਉਹ ਨੌਕਰੀਆਂ ਮੰਗਣ ਜਿਸਦਾ ਵਾਅਦਾ ਕਾਂਗਰਸ ਨੇ ਕੀਤਾ ਸੀ ਤੇ ਕਿਸਾਨ ਕੀਤੇ ਵਾਅਦੇ ਅਨੁਸਾਰ ਪੂਰਨ ਕਰਜ਼ਾ ਮੁਆਫੀ ਦੀ ਮੰਗ ਕਰਨ।

ਸ੍ਰੀਮਤੀ ਬਾਦਲ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਉਹਨਾਂ ਦੇ ਹਲਕੇ ਦੀਆਂ ਬਜ਼ੁਰਗ ਮਾਤਾਵਾਂ ਨੇ ਐਲਾਨਕ ੀਤਾ ਹੈ ਕਿ ਉਹ ਕਾਂਗਰਸ ਦੇ ਪ੍ਰਚਾਰਕਾਂ ਨੁੰ ਆਪਣੇ ਪਿੰਡਾਂ ਵਿਚ ਨਹੀਂ ਵੜਨ ਦੇਣਗੀਆਂ ਕਿਉਂਕਿ ਕਾਂਗਰਸ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਬੁਢਾਪਾ ਪੈਨਸ਼ਨ 2500 ਰੁਪਏ ਮਹੀਨਾ ਰਲ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ।

ਬਠਿੰਡਾ ਦੇ ਸੰਸਦ ਮੈਂਬਰ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪ੍ਰਚਾਰੀਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਸਕੀਮਾਂ ਕਦੇ ਵੀ ਲਾਗੂ ਨਹੀਂ ਹੋ ਸਕਦੀਆਂ। ਉਹਨਾਂ ਕਿਹਾ ਕਿ ਇਸਦਾ ਪ੍ਰਤੱਖ ਉਦਾਹਰਣ ਉਜਵਲਾ ਸਕੀਮ ਹੈ ਜਿਸ ਤਹਿਤ ਗਰੀਬੀ ਰੇਖਾ ਤੋਂ ਹੇਠਲਿਆਂ ਨੁੰ ਐਲ ਪੀ ਜੀ ਕੁਨੈਕਸ਼ਨ ਵੰਡੇ ਗਏ ਤੇ ਇਸ ਦੀ ਚੰਗੀ ਇਸ਼ਤਿਹਾਰਬਾਜ਼ੀ ਵੀ ਕੀਤੀ ਗਈ ਪਰ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਸਿਰਫ ਤਿੰਨ ਮਹੀਨਿਆਂ ਅੰਦਰ 225 ਰੁਪਏ ਪ੍ਰਤੀ ਸਿਲੰਡਰ ਦਾ ਉਛਾਲ ਦਰਜ ਕੀਤਾ ਗਿਆ। ਉਹਨਾਂ ਕਿਹਾ ਕਿ ਭਾਵੇਂ ਕੌਮਾਂਤਰੀ ਬਜ਼ਾਰ ਵਿਚ ਕੱਚਾ ਤੇਲ ਸਸਤਾ ਹੋ ਰਿਹਾ ਹੈ ਪਰ ਰਾਜ ਤੇ ਕੇਂਦਰ ਸਰਕਾਰਾਂ ਨੇ ਪੈਟਰੋਲ ਤੇ ਡੀਜ਼ਲ ’ਤੇ ਭਾਰੀ ਟੈਕਸ ਲਗਾ ਦਿੱਤੇ ਹਨ ਤਾਂ ਜੋ ਆਪਣਾ ਪੈਸਾ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਦੋਵੇਂ ਸਰਕਾਰਾਂ ਨੂੰ ਖ਼ਪਤਕਾਰਾਂ ਨੁੰ 5 ਤੋਂ 7 ਰੁਪਏ ਪ੍ਰਤੀ ਲੀਟਰ ਹਰੇਕ ਲਈ ਰਾਹਤ ਖਪਤਕਾਰਾਂ ਨੁੰ ਦੇਣੀ ਚਾਹੀਦੀ ਹੈ।

ਸ੍ਰੀਮਤੀ ਬਾਦਲ ਨੇ ਕਿਹਾ ਕਿ ਉਹਨਾਂ ਨੇ ਤਾਂ ਗਰੀਬ ਕਿਸਾਨ ਵੀ ਨਹੀਂ ਬਖਸ਼ੇ ਜਿਹਨਾਂ ਨੇ ਆਪਣੇ ਹੰਝੂ, ਖੂਨ ਤੇ ਪਸੀਨਾ ਤੇ ਸਾਡੇ ਮੇਜਾਂ ’ਤੇ ਰੋਟੀ ਪਹੁੰਚਾਉਣ ਲਈ ਵਹਾਇਆ। ਉਹਨਾਂ ਕਿਹਾ ਕਿ ਮੈਂ ਪੰਜਾਬੀ ਕਿਸਾਨਾਂ ਨੂੰ ਸਲਾਮ ਕਰਦੀ ਹਾਂ ਜਿਹਨਾਂ ਨੇ ਕੇਂਦਰ ਦੇ ਹੰਕਾਰੀ ਆਗੂਆਂ ਦੇ ਖਿਲਾਫ ਲੰਬੀ ਤੇ ਸ਼ਾਂਤਮਈ ਲੜਾਈ ਵਿੱਢੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਸਰਕਾਰ ਨੂੰ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਵਾਜਬ ਮੰਗਾਂ ਮੰਨਣੀਆਂ ਪੈਣਗੀਆਂ।

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਰ ਕੌਮੀ ਪੱਧਰ ਦੇ ਸਰਵੇਖਣ ਵਿਚ ਪਛੜਨ ਲਈ ਨਿਖੇਧੀ ਕਰਦਿਆਂ ਸ੍ਰੀਮਤੀ ਬਾਦਲ ਨੇ ਪਾਰਟਂ ਦਾ ਦ੍ਰਿਸ਼ਟੀਕੋਣ ਸਾਂਝਾ ਕਰਦਿਆਂ ਕਿਹਾ ਕਿ ਇਕ ਵਾਰ 2022 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਫਿਰ ਅਸੀਂ ਪੰਜਾਬ ਨੂੰ ਪਹਿਲਾਂ ਵਾਲਾ ਮਾਣ ਸਨਮਾਨ ਦੁਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਤਾਂ ਜੋ ਪੰਜਾਬ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਵਾਂਗ ਹੀ ਹਰ ਖੇਤਰ ਵਿਚ ਪਹਿਲੇ ਨੰਬਰ ’ਤੇ ਮੁੜ ਆ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
1 week ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 