• Latest
  • Trending
ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਨੂੰ ਭਾਰਤ ਵਿਚ ਸ਼ਾਮਲ ਕਰਨ ਲਈ ਭਾਰਤ-ਪਾਕਿਸਤਾਨ ਵਿਚਾਲੇ ਜ਼ਮੀਨ ਦੀ ਅਦਲਾ ਬਦਲੀ ਕਰਨ ਦੀ ਕੀਤੀ ਅਪੀਲ, ਦਿੱਤੀਆਂ ਬੀਤੇ ਸਮੇਂ ਦੀਆਂ ਉਦਾਹਰਣਾਂ

ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਨੂੰ ਭਾਰਤ ਵਿਚ ਸ਼ਾਮਲ ਕਰਨ ਲਈ ਭਾਰਤ-ਪਾਕਿਸਤਾਨ ਵਿਚਾਲੇ ਜ਼ਮੀਨ ਦੀ ਅਦਲਾ ਬਦਲੀ ਕਰਨ ਦੀ ਕੀਤੀ ਅਪੀਲ, ਦਿੱਤੀਆਂ ਬੀਤੇ ਸਮੇਂ ਦੀਆਂ ਉਦਾਹਰਣਾਂ

5 years ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

20 minutes ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

56 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

1 hour ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

1 hour ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

2 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

2 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

2 hours ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

12 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

12 hours ago
Hindi News
English News
Saturday, November 28, 2026
No Result
View All Result
18 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਨੂੰ ਭਾਰਤ ਵਿਚ ਸ਼ਾਮਲ ਕਰਨ ਲਈ ਭਾਰਤ-ਪਾਕਿਸਤਾਨ ਵਿਚਾਲੇ ਜ਼ਮੀਨ ਦੀ ਅਦਲਾ ਬਦਲੀ ਕਰਨ ਦੀ ਕੀਤੀ ਅਪੀਲ, ਦਿੱਤੀਆਂ ਬੀਤੇ ਸਮੇਂ ਦੀਆਂ ਉਦਾਹਰਣਾਂ

November 9, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਨੂੰ ਭਾਰਤ ਵਿਚ ਸ਼ਾਮਲ ਕਰਨ ਲਈ ਭਾਰਤ-ਪਾਕਿਸਤਾਨ ਵਿਚਾਲੇ ਜ਼ਮੀਨ ਦੀ ਅਦਲਾ ਬਦਲੀ ਕਰਨ ਦੀ ਕੀਤੀ ਅਪੀਲ, ਦਿੱਤੀਆਂ ਬੀਤੇ ਸਮੇਂ ਦੀਆਂ ਉਦਾਹਰਣਾਂ

ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਨੂੰ ਭਾਰਤ ਵਿਚ ਸ਼ਾਮਲ ਕਰਨ ਲਈ ਭਾਰਤ-ਪਾਕਿਸਤਾਨ ਵਿਚਾਲੇ ਜ਼ਮੀਨ ਦੀ ਅਦਲਾ ਬਦਲੀ ਕਰਨ ਦੀ ਕੀਤੀ ਅਪੀਲ, ਦਿੱਤੀਆਂ ਬੀਤੇ ਸਮੇਂ ਦੀਆਂ ਉਦਾਹਰਣਾਂ

ਸਥਾਈ ਸ਼ਾਂਤੀ ਲਾਂਘੇ ਦੀ ਕੀਤੀ ਵਕਾਲਤ ਜਿਸ ਨਾਲ ਪਾਕਿਸਤਾਨ ਵਿਚਲੇ ਸਾਰੇ ਗੁਰਧਾਮਾਂ ਤੱਕ ਬਾਰਡਰ ਰਾਹੀਂ ਸ਼ਰਧਾਲੂ ਪਹੁੰਚ ਸਕਣਗੇ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਮੁੜ ਖੋਲ੍ਹੱਣ ਲਈ ਪ੍ਰਧਾਨ ਮੰਤਰੀ ਤੋਂ ਦਖਲ ਮੰਗਿਆ

ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਨੂੰ ਭਾਰਤ ਵਿਚ ਸ਼ਾਮਲ ਕਰਨ ਲਈ ਭਾਰਤ-ਪਾਕਿਸਤਾਨ ਵਿਚਾਲੇ ਜ਼ਮੀਨ ਦੀ ਅਦਲਾ ਬਦਲੀ ਕਰਨ ਦੀ ਕੀਤੀ ਅਪੀਲ, ਦਿੱਤੀਆਂ ਬੀਤੇ ਸਮੇਂ ਦੀਆਂ ਉਦਾਹਰਣਾਂ

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ):-ਪਾਕਿਸਤਾਨ ਨਾਲ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਅਪੀਲ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਉਹ ਨਿੱਜੀ ਦਖਲ ਦੇ ਕੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਜ਼ਮੀਨ ਦੀ ਅਦਲਾ ਬਦਲੀ ਕਰਵਾ ਕੇ ਕਰਤਾਰਪੁਰ ਸਾਹਿਬ ਵਿਖੇ ਪਵਿੱਤਰ ਗੁਰਧਾਮ ਭਾਰਤ ਵਿਚ ਸ਼ਾਮਲ ਕਰਵਾਉਣ ਅਤੇ ਉਸ ਬਦਲੇ ਹੁਸੈਨੀਵਾਲਾ ਬਾਰਡਰ ਦੇ ਪਿੰਡ ਦੀ ਕੁਝ ਜ਼ਮੀਨ ਪਾਕਿਸਤਾਨ ਨੁੰ ਦੇਣ ਦੀ ਤਜਵੀਜ਼ ਨੂੰ ਅਮਲਾ ਜਾਮਾ ਪਹਿਨਾਉਣ।
ਸ੍ਰੀਮਤੀ ਬਾਦਲ ਨੇ ਪ੍ਰਧਾਨ ਮੰਤਰੀ ਨੁੰ ਇਹ ਵੀ ਅਪੀਲ ਕੀਤੀ ਕਿ ਉਹ ਡਿਪਲੋਮੈਟਿਕ ਪਹਿਲਕਦਮੀ ਕਰਦਿਆਂ ਸਥਾਈ ਸ਼ਾਂਤੀ ਲਾਂਘੇ ਦੀ ਸਿਰਜਣਾ ਕਰਵਾਉਣ ਜਿਸ ਰਾਹੀਂ ਭਾਰਤ-ਪਾਕਿਸਤਾਨ ਰਾਹੀਂ ਪਾਕਿਸਤਾਨ ਵਿਚ ਵੱਖ ਵੱਖ ਧਰਮਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨ ਹੋ ਸਕਣ। ਉਹਨਾਂ ਕਿਹਾ ਕਿ ਇਸ ਨਾਲ ਹੋਰ ਗੱਲਾਂ ਤੋਂ ਇਲਾਵਾ ਸਿੱਖਾਂ ਨੁੰ ਰੋਜ਼ ਕੀਤੀ ਜਾਂਦੀ ਅਰਦਾਸ ਵੀ ਪੂਰੀ ਹੋ ਸਕੇਗੀ ਕਿ ਜਿਹਨਾਂ ਗੁਰਧਾਮਾਂ ਨੁੰ 1947 ਵਿਚ ਪੰਥ ਤੋਂ ਵਿਛੋੜਿਆ ਗਿਆ ਸੀ, ਉਹਨਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਹੋ ਸਕਣਗੇ।

ਪ੍ਰਧਾਨ ਮੰਤਰੀ ਨੁੰ ਲਿਖੇ ਦੋ ਸਫਿਆਂ ਦੇ ਪੱਤਰ ਵਿਚ ਸ੍ਰੀਮਤੀ ਬਾਦਲ ਨੇ ਉਹਨਾਂ ਨੂੰ ਚੇਤੇ ਕਰਵਾਇਆ ਕਿ ਕਰਤਾਰਪੁਰ ਸਾਹਿਬ ਨੁੰ ਭਾਰਤ ਵਿਚ ਸ਼ਾਮਲ ਕਰਵਾਉਣ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਜ਼ਮੀਨ ਦੀ ਅਦਲਾ ਬਦਲੀ ਦੀ ਤਜਵੀਜ਼ 1948 ਵਿਚ ਅਕਾਲੀ ਦਲ ਦੇ ਨੇ ਪੇਸ਼ ਕੀਤੀ ਸੀ। ਉਹਨਾਂ ਕਿਹਾ ਕਿ ਅਸਲ ਵਿਚ 1969 ਵਿਚ ਭਾਰਤ ਦੇ ਤਤਕਾਲੀ ਪ੍ਰਧਾਨ ਮੰਤਰੀ ਨੇ ਇਸ ਲਈ ਸਹਿਮਤੀ ਦਿੱਤੀ ਸੀ ਕਿ ਉਹ ਦੋਹਾਂ ਦੇਸ਼ਾਂ ਵਿਚਾਲੇ ਇਸ ਅਦਲਾ ਬਦਲੀ ਲਈ ਪਾਕਿਸਤਾਨ ਸਰਕਾਰ ਕੋਲ ਪਹੁੰਚ ਕਰਨਗੇ। ਪਹਿਲਾਂ ਵੀ ਦੋਹਾਂ ਦੇਸ਼ਾਂ ਵਿਚਾਲੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਸਥਾਨ ਦੀ ਫਿਰੋਜ਼ਪੁਰ ਸੈਕਟਰ ਦੀ ਜ਼ਮੀਨ ਦੀ ਅਦਲਾ ਬਦਲੀ ਹੋ ਚੁੱਕੀ ਹੈ ਤੇ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਫਰਾਕੱਾ ਡੈਮ ਲਈ ਜ਼ਮੀਨ ਦੀ ਅਦਲਾ ਬਦਲੀ ਹੋ ਚੁੱਕੀ ਹੈ।

ਸ੍ਰੀਮਤੀ ਬਾਦਲ ਨੇ ਕਿਹਾ ਕਿ ਮੰਦੇ ਭਾਗਾਂ ਨੂੰ ਪਾਕਿਸਤਾਨ ਸਰਕਾਰ ਤੇ ਉਸ ਵੇਲੇ ਦੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਇਹ ਤਜਵੀਜ਼ ਰੱਦ ਕਰ ਦਿੱਤੀ ਸੀ। ਉਹਨਾਂ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪ੍ਰਸਿੱਧ ਲਾਹੌਰ ਬੱਸ ਫੇਰੀ ਦੌਰਾਨ ਅਤੇ ਉਹਨਾਂ ਦੀਆਂ ਪਾਕਿਸਤਾਨ ਹਮਰੁਤਬਾ ਨਵਾਜ਼ ਸ਼ਰੀਫ ਨਾਲ ਮੀਟਿੰਗ ਦੌਰਾਨ ਵੀ ਇਹ ਮਾਮਲਾ ਉਠਿਆ ਸੀ। ਅਜਿਹਾ ਉਸ ਵੇਲੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲਕਦਮੀ ’ਤੇ ਹੋਇਆ ਸੀ।

ਸ੍ਰੀਮਤੀ ਬਾਦਲ ਨੇ ਅਕਾਲੀ ਦਲ ਦੇ ਘਾਗ ਆਗੂ ਮਰਹੂਮ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਕੁਰਬਾਨੀ ਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਥੇਦਾਰ ਵਡਾਲਾ ਨੇ ਹੀ ਦਹਾਕਿਆਂ ਤੱਕ ਸ੍ਰੀ ਕਰਤਾਰਪੁਰ ਸਾਹਿਬ ਦੇ ਨੇੜੇ ਭਾਰਤ-ਪਾਕਿਸਤਾਨ ਸਰਹੱਦ ’ਤੇ ਰੋਸ ਅਤੇ ਜਾਗਰੂਕਤਾ ਕੈਂਡਲ ਮਾਰਚਾਂ ਦਾ ਆਯੋਜਨ ਕੀਤਾ। ਸਰਦਾਰ ਵਡਾਲਾ ਨੇ ਹੀ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਕਰਤਾਰਪੁਰ ਸਾਹਿਬ ਇਲਾਕੇ ਦੀ ਸੰਭਾਲ ਨਾ ਕਰਨ ਦਾ ਮਾਮਲਾ ਚੁੱਕਿਆ ਜਿਸਦੇ ਨਤੀਜੇ ਵਜੋਂ ਪਵਿੱਤਰ ਗੁਰਧਾਮ ਖਾਲੀ ਛੱਡ ਦਿੱਤਾ ਗਿਆ ਤੇ ਇਸਦੀ ਜ਼ਮੀਨ ਰੀਅਲ ਅਸਟੇਟ ਦੇ ਕਾਰੋਬਾਰੀਆਂ ਨੇ ਦੱਬ ਲਈ। ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੇ ਨਿਰੰਤਰ ਯਤਨਾਂ ਦੀ ਬਦੌਲਤ ਹੀ 1998 ਵਿਚ ਭਾਰਤ ਅਤੇ ਪਾਕਿਸਤਾਨ ਸਰਕਾਰ ਸਿੱਖਾਂ ਦੀ ਇਸ ਸਬੰਧੀ ਮੰਗ ਬਾਰੇ ਉਦੋਂ ਸਹਿਮਤ ਹੋਏ ਜਦੋਂ ਸਰਦਾਰ ਬਾਦਲ ਨੇ ਸਫਲਤਾ ਨਾਲ ਤਕਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੁੰ ਇਹ ਮਾਮਲਾ ਆਪਣੀ ਮਸ਼ਹੂਰ ਲਾਹੌਰ ਬੱਸ ਯਾਤਰਾ ਦੌਰਾਨ ਆਪਣੇ ਪਾਕਿਸਤਾਨੀ ਹਮਰੁਤਬਾ ਨਵਾਜ਼ ਸ਼ਰੀਫ ਕੋਲ ਚੁੱਕਣ ਲਈ ਮਨਾ ਲਿਆ। ਸਰਦਾਰ ਬਾਦਲ ਦੇ ਯਤਨਾਂ ਨੁੰ ਬੂਰ ਪਿਆ ਤੇ ਸ੍ਰੀ ਵਾਜਪਾਈ ਤੇ ਸ੍ਰੀ ਸ਼ਰੀਫ ਵਿਚਾਲੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੱਣ ਲਈ ਆਪਸੀ ਸਹਿਮਤੀ ਹੋਈ।

ਸ੍ਰੀਮਤੀ ਬਾਦਲ ਨੇ ਚੇਤੇ ਕੀਤਾ ਕਿ ਕਿਵੇਂ ਅਖੀਰ ਵਿਚ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘਾ ਪੂਰਾ ਕਰਨ ਤੇ ਖੋਲ੍ਹੱਣ ਦੀ ਪਹਿਲਕਦਮੀ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੇ ਹਿੱਸੇ ਆਈ। ਉਹਨਾਂ ਕਿਹਾ ਕਿ ਤੁਹਾਡਾ ਇਹ ਯੋਗਦਾਨ ਸ਼ਾਂਤੀ ਤੇ ਸਮਝ ਦੇ ਪ੍ਰਤੀਕ ਵਜੋਂ ਦੁਨੀਆਂ ਵਿਚ ਜਾਣਿਆ ਜਾਵੇਗਾ। ਉਹਨਾਂ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੱਣ ਸਮੇਂ ਸ੍ਰੀ ਮੋਦੀ ਦੀ ਤੁਲਨਾ ਬਰਲਿਨ ਦੀ ਕੰਧ ਡੇਗਣ ਨਾਲ ਕਰਨ ਦੀ ਗੱਲ ਵੀ ਚੇਤੇ ਕੀਤੀ। ਉਹਨਾਂ ਕਿਹਾ ਕਿ ਜਰਮਨੀ ਵਿਚ ਭਾਵੇਂ ਬਰਨਿਲ ਦੀ ਕੰਧ ਢਾਹੀ ਜਾ ਚੁੱਕੀ ਹੈ ਪਰ ਭਾਰਤ ਤੇ ਪਾਕਿਸਤਸਾਨ ਬਾਰਡਰ ’ਤੇ ਸਿੱਖਾਂ ਲਈ ਬਰਨਿਲ ਦੀ ਇਹ ਕੰਧ ਹਾਲੇ ਵੀ ਖੜ੍ਹੀ ਹੈ।

ਉਹਨਾਂ ਨੇ ਪ੍ਰਧਾਨ ਮੰਤਰੀ ਨੁੰ ਕਿਹਾ ਕਿ ਇਸ ਲਈ ਮੈਂ ਆਪ ਨੂੰ ਬੇਨਤੀ ਕਰਦੀ ਹਾਂ ਕਿ ਆਪ ਨਿੱਜੀ ਦਖਲ ਦੇ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁਲ੍ਹਵਾਓ, ਕਰਤਾਰਪੁਰ ਸਾਹਿਬ ਜ਼ਮੀਨ ਦੀ ਅਦਲਾ ਬਦਲੀ ਰਾਹੀਂ ਭਾਰਤ ਵਿਚ ਸ਼ਾਮਲ ਕਰਵਾਉਣ ਦੀ ਤਜਵੀਜ਼ ਪਾਕਿਸਤਾਨ ਨਾਲ ਵਿਚਾਰੋ ਅਤੇ ਨਾਲ ਹੀ ਸਥਾਈ ਸ਼ਾਂਤੀ ਲਾਂਘਾ ਸਥਾਪਿਤ ਕਰਨ ਦੀ ਤਜਵੀਜ਼ ਵੀ ਵਿਚਾਰੋ ਜਿਸ ਨਾਲ ਪਾਕਿਸਤਾਨ ਵਿਚਲੇ ਸਾਰੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੁਨੀਆਂ ਭਰ ਦੇ ਖਾਸ ਤੌਰ ’ਤੇ ਭਾਰਤ ਦੇ ਲੋਕ ਕਰ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 28, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹 "ਖੁਸ਼ੀ" ਇੱਕ "ਭਰਮ" ਹੈ ਜਿਸਦੀ ਹਰ ਕੋਈ ਭਾਲ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Most Popular

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
2 weeks ago
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 