
ਚੰਡੀਗੜ੍ਹ , 6 ਜੂਨ( ਵਿਸ਼ਵ ਵਾਰਤਾ) : ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਜਾ ਰਹੇ ਦਾ ਫਾਰਮਿੰਗ ਪ੍ਰੋਡੂਸਰ , ਟ੍ਰੇਡ ਅਤੇ ਕਾਮਰਸ ਆਰਡੀਨੈਂਸ ਦਾ ਵਿਰੋਧ ਨਹੀਂ ਕੀਤਾ ਹੈ । ਤੋਮਰ ਨੇ ਕਿਹਾ ਹੈ ਹਰਸਿਮਰਤ ਬਾਦਲ ਉਨ੍ਹਾਂ ਨਾਲ ਮੰਤਰੀ ਮੰਡਲ ਦਾ ਹਿੱਸਾ ਹੈ ਤੇ ਹਰ ਫੈਸਲਾ ਮੰਤਰੀ ਮੰਡਲ ਵਿਚ ਚਰਚਾ ਹੋਣ ਤੋਂ ਬਾਅਦ ਲਿਆ ਜਾਂਦਾ ਹੈ । ਤੋਮਰ ਨੇ ਕਿਹਾ ਕਿ ਹਰਸਿਮਰਤ ਬਾਦਲ ਨੂੰ ਇਸਦਾ ਜਵਾਬ ਵੀ ਦੇਣਾ ਚਾਹਿਦਾ ਹੈ ਤੋਮਰ ਨੇ ਕਿਹਾ ਕਿ ਹਰਸਿਮਰਤ ਬਾਦਲ ਨੇ ਇਸ ਦਾ ਜਵਾਬ ਦਿੱਤਾ ਵੀ ਹੈ ।
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...





















