ਚੰਡੀਗੜ੍ਹ (ਵਿਸ਼ਵ ਵਾਰਤਾ )ਮਨੋਹਰ ਲਾਲ ਖੱਟਰ ਨੇ ਦੀਵਾਲੀ ਮੌਕੇ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ ।ਦੂਜੇ ਪਾਸੇ ਭਾਜਪਾ ਪਾਰਟੀ ਨੂੰ ਜਿੱਤ ਦੇ ਰਾਹ ਪਾਉਣ ਵਾਲੀ ਜੇਜੇਪੀ ਦੇ ਨੇਤਾ ਦੁਸ਼ਿਅੰਤ ਚੌਟਾਲਾ ਨੇ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸੂਬੇ ਦੇ ਰਾਜਪਾਲ ਸੱਤਿਆ ਦੇਵ ਨਾਰਾਇਣ ਆਰਿਆ ਨੇ ਖੱਟਰ ਅਤੇ ਚੌਟਾਲਾ ਨੂੰ ਸਹੁੰ ਚੁਕਾਈ ਰਾਜ ਭਵਨ ਵਿੱਚ ਸਹੁੰ ਸਮਾਗਮ ਕਰਵਾਇਆ ਜਾ ਰਿਹਾ ਹੈ ਸਮਾਗਮ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ,ਜੇਪੀ ਨੱਡਾ ਅਤੇ ਅਜੇ ਚੌਟਾਲਾ ਸਮੇਤ ਕਈ ਮੰਤਰੀ ਮੌਜੂਦ ਹਨ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...