ਹਰਿਆਣਾ 'ਚ ਅੱਜ ਤੋਂ ਨਹੀਂ ਖੁੱਲ੍ਹਣਗੇ ਸਕੂਲ  ਹਰਿਆਣਾ ਦੇ ਸਕੂਲ ਖੋਲ੍ਹਣ ਦਾ ਫੈਸਲਾ ਮੁਲਤਵੀ
ਚੰਡੀਗੜ੍ਹ,1 ਦਸੰਬਰ(ਵਿਸ਼ਵ ਵਾਰਤਾ)-ਹਰਿਆਣਾ ਸਰਕਾਰ ਨੇ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਦੇ ਮੱਦੇਨਜ਼ਰ 1 ਦਸੰਬਰ ਤੋਂ ਪੂਰੀ ਸਮਰੱਥਾ ਨਾਲ ਸਕੂਲ ਖੋਲ੍ਹਣ ਦੇ ਫੈਸਲੇ ਨੂੰ ਟਾਲ ਦਿੱਤਾ ਹੈ।