ਹਰਿਆਣਾ ‘ਚ IASਅਧਿਕਾਰੀਆਂ ਦੀ ਤਰੱਕੀ ; ਸਰਕਾਰ ਨੇ ਜਾਰੀ ਕੀਤੀ ਸੂਚੀ
ਚੰਡੀਗੜ੍ਹ,20ਜਨਵਰੀ(ਵਿਸ਼ਵ ਵਾਰਤਾ) ਹਰਿਆਣਾ ਵਿੱਚ IAS ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਤਰੱਕੀ ਮਿਲਣ ਵਾਲੇ ਸਾਰੇ ਆਈ.ਏ.ਐਸ. ਅਧਿਕਾਰੀ 2014 ਬੈਚ ਦੇ ਹਨ। ਹਰਿਆਣਾ ਸਰਕਾਰ ਨੇ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਪੜ੍ਹੋ, ਪੂਰੀ ਸੂਚੀ