• Latest
  • Trending
ਹਰਿਆਣਾ ‘ਚ ਗੁਰੂ ਗੋਬਿੰਦ ਸਿੰਘ ਜੀ ਦਾ 350ਵੇਂ ਪ੍ਰਕਾਸ਼ ਦਿਹਾੜਾ ਦੇ ਸਮਾਪਨ ਸਮਾਰੋਹ ਜਗਾਧਾਰੀ ਵਿਚ ਮਨਾਇਆ ਜਾਵੇਗਾ

ਹਰਿਆਣਾ ‘ਚ ਗੁਰੂ ਗੋਬਿੰਦ ਸਿੰਘ ਜੀ ਦਾ 350ਵੇਂ ਪ੍ਰਕਾਸ਼ ਦਿਹਾੜਾ ਦੇ ਸਮਾਪਨ ਸਮਾਰੋਹ ਜਗਾਧਾਰੀ ਵਿਚ ਮਨਾਇਆ ਜਾਵੇਗਾ

9 years ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

19 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

35 minutes ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

43 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

44 minutes ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

48 minutes ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

54 minutes ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

59 minutes ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

2 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

4 hours ago
Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ‘ਚ ਗੁਰੂ ਗੋਬਿੰਦ ਸਿੰਘ ਜੀ ਦਾ 350ਵੇਂ ਪ੍ਰਕਾਸ਼ ਦਿਹਾੜਾ ਦੇ ਸਮਾਪਨ ਸਮਾਰੋਹ ਜਗਾਧਾਰੀ ਵਿਚ ਮਨਾਇਆ ਜਾਵੇਗਾ

November 7, 2017
in ਰਾਸ਼ਟਰੀ
ਹਰਿਆਣਾ ‘ਚ ਗੁਰੂ ਗੋਬਿੰਦ ਸਿੰਘ ਜੀ ਦਾ 350ਵੇਂ ਪ੍ਰਕਾਸ਼ ਦਿਹਾੜਾ ਦੇ ਸਮਾਪਨ ਸਮਾਰੋਹ ਜਗਾਧਾਰੀ ਵਿਚ ਮਨਾਇਆ ਜਾਵੇਗਾ

ਚੰਡੀਗੜ੍ਹ, 07 ਨਵੰਬਰ (ਵਿਸ਼ਵ ਵਾਰਤਾ) – ਹਰਿਆਣਾ ਦੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸਮੀਰ ਪਾਲ ਸਰੋ ਨੇ ਵੀਡੀਓ ਕਾਨਫੈਰਸ ਰਾਹੀਂ ਸਾਰੇ ਜਿਲਿਆਂ ਦੇ ਸਿਟੀ ਮੈਜੀਟ੍ਰੇਟਾਂ ਅਤੇ ਜਿਲਾ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀਆਂ ਤੇ ਸਿੱਖ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜਾ ਰਾਜ ਪੱਧਰ ਸਮਾਪਨ ਸਮਾਰੋਹ 12 ਨਵੰਬਰ, 2017 ਨੂੰ ਸ਼ਾਨਦਾਰ ਢੰਗ ਨਾਲ ਅਨਾਜ ਮੰਡੀ ਜਗਾਧਰੀ, ਯਮੁਨਾਨਗਰ ਵਿਚ ਵੱਧ ਤੋਂ ਵੱਧ ਲੋਕਾਂ ਦੀ ਹਿੱਸੇਦਾਰੀ ਯਕੀਨੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਵਿਚ ਹਿੱਸਾ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਸਾਰੇ ਪ੍ਰਬੰਧਾਂ ਨੂੰ ਆਖੀਰੀ ਰੂਪ ਦਿੱਤਾ ਜਾ ਰਿਹਾ ਹੈ।
ਇਸ ਵੀਡੀਓ ਕਾਨਫੈਰਸ ਵਿਚ ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗ੍ਰਾਮ ਦੀਆਂ ਤਿਆਰੀਆਂ ਦੇ ਲਈ ਸਾਰੇ ਗੁਰੂਦੁਆਰਿਆਂ ਤੋਂ ਸਵੇਰੇ ਇਸ ਸਮਾਗਮ ਬਾਰੇ ਐਲਾਨ ਕੀਤਾ ਜਾਵੇ ਅਤੇ ਸਿੱਖ ਸੰਸਥਾਵਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾ ਕੇ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਸਾਰੇ ਜਿਲਿਆ ਵਿਚ ਇਕ ਪ੍ਰਚਾਰ ਵੈਨ ਪਿੰਡ-ਪਿੰਡ ਵਿਚ ਭੇਜੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਰਾਜ ਪੱਧਰ ਸਮਾਰੋਹ ਦੇ ਬਾਰੇ ਵਿਚ ਜਾਣਕਾਰੀ ਦਿੱਤੀ ਜਾ ਸਕੇ। ਇਸ ਤੋਂ ਇਲਾਵਾ ਅਕਾਸ਼ਵਾਣੀ ਅਤੇ ਕੇਬਲ ਰਾਹੀਂ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

by Jaspreet Kaur
June 27, 2026
0

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

by Ranjit Singh
June 27, 2026
0

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 