
ਚੰਡੀਗੜ੍ਹ, 07 ਨਵੰਬਰ (ਵਿਸ਼ਵ ਵਾਰਤਾ) – ਹਰਿਆਣਾ ਵਿਚ ਧੂੰਧ ਦੇ ਚਲਦੇ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਗੈਰ ਸਹਾਇਕ ਪ੍ਰਾਪਤ ਨਿੱਜੀ ਸਕੂਲਾਂ ਦਾ ਸਮਾਂ 30 ਨਵੰਬਰ ਤਕ ਸਵੇਰੇ 9:00 ਤੋਂ ਲੈ ਕੇ ਸ਼ਾਮ 3:30 ਵਜੇ ਤਕ ਨਿਰਧਾਰਿਤ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦਸਿਆ ਕਿ ਇਹ ਸਮਾਂ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ।
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...























