
ਚੰਡੀਗੜ੍ਹ, 22 ਦਸੰਬਰ – ਹਰਿਆਣਾ ਸਰਕਾਰ ਨੇ ਸੂਬੇ ਦੇ ਸਕੂਲਾਂ ਨੂੰ 8 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਹਨ| ਸੂਬੇ ਵਿਚ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਅੱਜ ਤੋਂ ਸਰਦੀਆਂ ਦੀਆਂ ਛੁੱਟੀਆਂ ਹੋ ਗਈਆਂ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...





















