• Latest
  • Trending
ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਐਸਜੀਪੀਸੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਤਣਾਅ

3 years ago
Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

27 minutes ago
Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

37 minutes ago
National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

60 minutes ago
IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

1 hour ago
National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

2 hours ago
National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

National: ਸੁਵੇਂਦੂ ਅਧਿਕਾਰੀ ਅੱਜ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

3 hours ago
IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ: ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

Hukamnama Sri Darbar Sahib Today – 09 May 2026 | Ang 639 I ਅੱਜ ਦਾ ਹੁਕਮਨਾਮਾ

5 hours ago
Punjab: ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! 7 IAS ਅਧਿਕਾਰੀਆਂ ਦੇ ਹੋਏ ਤਬਾਦਲੇ

12 hours ago
Hindi News
English News
Saturday, May 9, 2026
No Result
View All Result
30 °c
Chandigarh
34 ° Sun
36 ° Mon
35 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਐਸਜੀਪੀਸੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਤਣਾਅ

February 21, 2023
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ
ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਐਸਜੀਪੀਸੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਤਣਾਅ

ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਐਸਜੀਪੀਸੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਤਣਾਅ

ਵੱਡੀ ਗਿਣਤੀ ਵਿੱਚ ਐਸਜੀਪੀਸੀ ਸਮਰਥਕ ਪਹੁੰਚੇ ਕੁਰੂਕਸ਼ੇਤਰ, ਭਾਰੀ ਪੁਲਿਸ ਬਲ ਤਾਇਨਾਤ

ਚੰਡੀਗੜ੍ਹ 21 ਫਰਵਰੀ(ਵਿਸ਼ਵ ਵਾਰਤਾ ਬਿਓਰੋ)-  ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਤਣਾਅ ਵਾਲਾ ਮਾਹੌਲ ਬਣ ਗਿਆ ਹੈ। ਬੀਤੇ ਕੱਲ੍ਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਿਆਂ ਦੀ ਸੇਵਾ ਸੰਭਾਲਣ ਤੋਂ ਬਾਅਦ ਸੂਬੇ ਭਰ ਦੇ ਗੁਰਦੁਆਰਿਆਂ ‘ਚ ਹਲਚਲ ਤੇਜ਼ ਹੋ ਗਈ ਹੈ।   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਕਾਰਵਾਈ ‘ਤੇ ਇਤਰਾਜ਼ ਕੀਤੇ ਜਾਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਐਸਜੀਪੀਸੀ ਸਮਰਥਕ ਕੁਰੂਕਸ਼ੇਤਰ ਵਿੱਚ ਇਕੱਠੇ ਹੋਣ ਲੱਗੇ ਹਨ। ਇਸ ਦੇ ਨਾਲ ਹੀ ਤਣਾਅਪੁਰਣ ਸਥਿਤੀ ਅਤੇ ਟਕਰਾਅ ਦੀ ਸ਼ੰਕਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਕੁਰੂਕਸ਼ੇਤਰ ਦੇ ਗੁਰਦੁਆਰਿਆਂ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। 

 ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
May 9, 2026
0

Breaking: ਮੰਤਰੀ ਸੰਜੀਵ ਅਰੋੜਾ 'ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 9...

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

by Ranjit Singh
May 9, 2026
0

Big News: ਮੰਤਰੀ ਸੰਜੀਵ ਅਰੋੜਾ 'ਤੇ ਈਡੀ ਦਾ ਛਾਪਾ - ਈਡੀ ਨੇ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਮਾਰਿਆ ਛਾਪਾ...

National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

by Ranjit Singh
May 9, 2026
0

National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ - 17 ਚਾਲਕ ਦਲ ਦੇ ਮੈਂਬਰ ਬਚ ਗਏ -...

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 9, 2026
0

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ ਜੈਪੁਰ, 9 ਮਈ 2026 – ਆਈਪੀਐਲ 2026 ਦਾ 52ਵਾਂ ਮੈਚ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
May 9, 2026
0

Breaking: ਮੰਤਰੀ ਸੰਜੀਵ ਅਰੋੜਾ 'ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 9...

Most Popular

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

by Ankit
2 weeks ago
0

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ • ਮੰਡੀਆਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 