ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਨਾਲ ਮੁਲਾਕਾਤ ਕਰਨ ਲਈ ਪੁੱਜ ਚੁੱਕੇ ਹਨ ਅਤੇ ਲਗਾਤਾਰ ਵਧ ਰਹੇ ਪ੍ਰਦੂਸ਼ਣ ਮਾਮਲੇ ‘ਤੇ ਵਿਚਾਰ-ਵਟਾਂਦਰਾ ਕਰਨ ਦੋਹਾਂ ਵਿਚਕਾਰ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਮੀਟਿੰਗ ‘ਚ ਹਿੱਸਾ ਲੈਣ ਲਈ ਸੱਦਾ ਪੱਤਰ ਭੇਜਿਆ ਸੀ ਪਰ ਕੈਪਟਨ ਵਲੋਂ ਕੇਜਰੀਵਾਲ ਦਾ ਇਹ ਆਫਰ ਠੁਕਰਾ ਦਿੱਤਾ ਗਿਆ। ਖੱਟੜ ਨਾਲ ਮੀਟਿੰਗ ਤੋਂ ਬਾਅਦ ਕੇਜਰੀਵਾਲ ਦਿੱਲੀ ਰਵਾਨਾ ਹੋ ਜਾਣਗੇ।
Punjab : ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ
Punjab : ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ...