ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜਾ ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਆ
ਪੜ੍ਹੋ ਹੁਣ ਕਦੋਂ ਸੁਣਾਈ ਜਾਵੇਗੀ ਸਜਾ
ਚੰਡੀਗੜ੍ਹ,26 ਮਈ(ਵਿਸ਼ਵ ਵਾਰਤਾ)-ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ੀ ਕਰਾਰੇ ਗਏ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਮਾਮਲੇਵਿਸ਼ੇਸ਼ ਸੀਬੀਆਈ ਜੱਜ ਵਿਕਾਸ ਢੁੱਲ ਨੇ ਚੌਟਾਲਾ ਦੀ ਸਜ਼ਾ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਅਦਾਲਤ ਵੱਲੋਂ ਭਲਕੇ ਦੁਪਹਿਰ 2 ਵਜੇ ਸਜਾ ਸੁਣਾਈ ਜਾਵੇਗੀ।