ਹਰਿਆਣਾ ਨੂੰ ਜਲਦ ਮਿਲੇਗੀ ਵੱਖਰੀ ਵਿਧਾਨ ਸਭਾ; ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜ਼ਮੀਨ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ,9 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਕੇਂਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੀ ਅਲੱਗ ਵਿਧਾਨ ਸਭਾ ਬਣਾਉਣ ਨੂੰ ਲੈ ਕੇ ਵਾਧੂ ਜਮੀਨ ਦੇਣ ਦੀ ਘੋਸ਼ਣਾ ਕੀਤੀ ਹੈ। ਇਸ ਦੇ ਲਈ ਉਹਨਾਂ ਨੇ ਬਾਕਾਇਦਾ ਗ੍ਰਹਿ ਮੰਤਰੀ ਦਾ ਧੰਨਵਾਦ ਵੀ ਕੀਤਾ ਹੈ।
https://twitter.com/mlkhattar/status/1545691862870081536?s=20&t=_Tpz8Or-_cDIrIrzpTIH_A