
ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) : ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਜੋ ਕਿ ਪਿਛਲੇ ਮਹੀਨੇ ਦੀ 28 ਤਰੀਕ ਤੋਂ ਗਾਇਬ ਸੀ, ਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕਰ ਲਿਆ| ਹਨੀਪ੍ਰੀਤ ਨੂੰ ਪਟਿਆਲਾ-ਜ਼ਿਕਰਪੁਰ ਰੋਡ ‘ਤੇ ਹਰਿਆਣਾ ਪੁਲਿਸ ਵੱਲੋਂ ਦੁਪਹਿਰੇ 3 ਵਜੇ ਗ੍ਰਿਫਤਾਰ ਕੀਤਾ ਗਿਆ| ਇਸ ਦੌਰਾਨ ਹਨੀਪ੍ਰੀਤ ਦੀ ਗ੍ਰਿਫਤਾਰੀ ਦੀ ਪੰਚਕੂਲਾ ਦੇ ਪੁਲਿਸ ਕਮਿਸ਼ਨਰ ਪੀ ਸੀ ਚਾਵਲਾ ਨੇ ਪੁਸ਼ਟੀ ਨੇ ਕੀਤੀ ਹੈ| ਉਨ੍ਹਾਂ ਕਿਹਾ ਕਿ ਹਨੀਪ੍ਰੀਤ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ|
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ
ਮਾਨਸਾ, 7 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਸ਼ਨੀਵਾਰ ਨੂੰ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਤੋਂ...





















