
ਚੰਡੀਗੜ੍ਹ 13 ਮਰਚ ( ਵਿਸ਼ਵ ਵਾਰਤਾ )- :- ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀ ਹਮਾਇਤ ਤੇ ਪਿਛਲੇ ਹਫ਼ਤੇ ਹਰਿਆਣਾ ਵਿਧਾਨ ਸਭਾ ਦੇ ਸਦਨ ਦੇ ਬਾਹਰ ਭਾਜਪਾਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਵਾਲੇ ਅਕਾਲੀ ਦਲ ਦੇ 9 ਵਿਧਾਇਕਾਂ ਬਿਕਰਮ ਸਿੰਘ ਮਜੀਠੀਆ’ ਸ਼ਰਨਜੀਤ ਸਿੰਘ ਢਿੱਲੋਂ ,ਬਲਦੇਵ ਸਿੰਘ ਖਹਿਰਾ ,ਸੁਖਜਿੰਦਰ ਕੁਮਾਰ ,ਹਰਵਿੰਦਰਪਾਲ ਸਿੰਘ ਚੰਦੂਮਾਜਰਾ,ਕਵਲਜੀਤ ਸਿੰਘ ਬਰਕੰਦੀ ਮਨਪ੍ਰੀਤ ਸਿੰਘ ਇਯਾਲੀ,ਗੁਰਪ੍ਰਤਾਪ ਸਿੰਘ ਵਡਾਲਾ ,ਨਰਿੰਦਰ ਕੁਮਾਰ ਸ਼ਰਮਾ ‘ਵਿਰੁੱਧ ਮੁਕੱਦਮਾ ਦਰਜ ਕਰਵਾਉਣ ਲਈ ਵਿਧਾਨ ਸਭਾ ਦੇ ਮਾਰਸ਼ਲ ਸਕੱਤਰ ਵੱਲੋਂ ਚੰਡੀਗੜ੍ਹ ਦੇ ਪੁਲਸ ਥਾਣਾ 3 ਸੈਕਟਰ ਚ ਦਰਖਾਸਤ ਦੇ ਦਿੱਤੀ ਗਈ ਹੈ ।






















