ਹਰਿਆਣਾ ਵਿੱਚ ਅੱਤ ਦੀ ਸਰਦੀ
ਤਾਪਮਾਨ ਵਿੱਚ ਆਈ ਗਿਰਾਵਟ
ਚੰਡੀਗੜ੍ਹ, 1 ਜਨਵਰੀ, (ਵਿਸ਼ਵ ਵਾਰਤਾ)- ਹਰਿਆਣਾ ਵਿੱਚ ਪਿਛਲੇ 47 ਸਾਲਾਂ ਵਿੱਚ ਦੂਸਰੀ ਵਾਰ ਅੱਤ ਦੀ ਠੰਢ ਪੈ ਰਹੀ ਹੈ। ਹਿਸਾਰ ਵਿੱਚ ਘੱਟ ਤੋਂ ਘੱਟ ਤਾਪਮਾਨ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਸਾਲ 1973 ਵਿੱਚ ਘੱਟ ਤੋਂ ਘੱਟ ਤਾਪਮਾਨ 1.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜੋ ਹੁਣ ਤੱਕ ਦਾ ਰਿਕਾਰਡ ਹੈ।























