ਹਰਿਆਣਾ ਵਿੱਚ ਇੱਕ ਹੀ ਦਿਨ ਵਿੱਚ ਬਲੈਕ ਫੰਗਸ ਦੇ 18 ਮਰੀਜ਼ਾਂ ਦੀ ਮੌਤ
ਚੰਡੀਗੜ੍ਹ ,29 ਮਈ(ਵਿਸ਼ਵ ਵਾਰਤਾ)-ਹਰਿਆਣਾ ਵਿੱਚ ਇੱਕ ਹੀ ਦਿਨ ਵਿੱਚ ਬਲੈਕ ਫੰਗਸ ਦੇ 18 ਮਰੀਜ਼ਾਂ ਦੀ ਮੌਤ ਹੋ ਗਈ ਹੈ, ਰਾਜ ਵਿੱਚ 133 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ ਇਕ ਹੀ ਦਿਨ ਵਿਚ ਬਲੈਕ ਫੰਗਸ ਦੇ 18 ਮਰੀਜ਼ਾਂ ਦੀ ਮੌਤ ਹੋ ਗਈ ਹੈ। ਕੁੱਲ ਕੇਸਾਂ ਦੀ ਗਿਣਤੀ 756 ਹੋ ਗਈ ਹੈ, ਜਿਨ੍ਹਾਂ ਵਿਚੋਂ 648 ਮਰੀਜ਼ ਵੱਖ-ਵੱਖ ਮੈਡੀਕਲ ਕਾਲਜਾਂ ਵਿਚ ਇਲਾਜ ਕਰਵਾ ਰਹੇ ਹਨ।