• Latest
  • Trending
ਹਰਿਆਣਾ ਵਿੱਚ 21 ਜੂਨ ਤੱਕ ਵਧਾਇਆ ਗਿਆ ਲਾਕਡਾਊਨ

ਹਰਿਆਣਾ ਵਿੱਚ 21 ਜੂਨ ਤੱਕ ਵਧਾਇਆ ਗਿਆ ਲਾਕਡਾਊਨ

5 years ago
National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

25 minutes ago
Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

40 minutes ago
PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

2 hours ago
International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

2 hours ago
National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

3 hours ago
Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

4 hours ago
National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

4 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

5 hours ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

5 hours ago
Hindi News
English News
Saturday, September 5, 2026
No Result
View All Result
32 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ਵਿੱਚ 21 ਜੂਨ ਤੱਕ ਵਧਾਇਆ ਗਿਆ ਲਾਕਡਾਊਨ

June 14, 2021
in Haryana-Himachal, ਸਿਆਸੀ, ਸਿਹਤ, ਖਬਰਾਂ, ਚੰਡੀਗੜ੍ਹ
ਹਰਿਆਣਾ ਵਿੱਚ 21 ਜੂਨ ਤੱਕ ਵਧਾਇਆ ਗਿਆ ਲਾਕਡਾਊਨ

ਹਰਿਆਣਾ ਵਿੱਚ 21 ਜੂਨ ਤੱਕ ਵਧਾਇਆ ਗਿਆ ਲਾਕਡਾਊਨ

ਜਾਣੋ ਕਿਹੜੇ ਕੰਮਾਂ ਲਈ ਮਿਲੀ ਰਾਹਤ

ਚੰਡੀਗੜ੍ਹ,14ਜੂਨ(ਵਿਸ਼ਵ ਵਾਰਤਾ)-ਹਰਿਆਣਾ ਵਿਚ ਆਡ-ਈਵਨ ਪ੍ਰਣਾਲੀ ਖ਼ਤਮ ਕਰਦਿਆਂ ਤਾਲਾਬੰਦੀ  ਵਿੱਚ 21 ਜੂਨ ਤੱਕ ਵਾਧਾ ਕੀਤਾ ਗਿਆ ਹੈ। ਦੁਕਾਨਾਂ ਹੁਣ ਸ਼ਾਮ 7 ਵਜੇ ਤੱਕ ਖੁੱਲ੍ਹਣਗੀਆਂ। ਹਾਲਾਂਕਿ, ਰਾਤ ​​ਦਾ ਕਰਫਿਊ ਜਾਰੀ ਰਹੇਗਾ। ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਲੀਆਂ-ਮੁਹੱਲਿਆਂ ਵਿੱਚ ਸਥਿਤ ਦੁੱਧ, ਫਲਾਂ-ਸਬਜ਼ੀਆਂ ਅਤੇ ਦਵਾਈਆਂ ਦੀਆਂ ਦੁਕਾਨਾਂ  ਨੂੰ ਪਹਿਲਾਂ ਦੀਆਂ ਹਦਾਇਤਾਂ ਅਨੁਸਾਰ ਖੋਲ੍ਹਿਆ ਜਾ ਸਕਦਾ ਹੈ। ਜਨਤਕ ਪ੍ਰੋਗਰਾਮ ਲਈ ਲੋਕਾਂ ਦੀ ਗਿਣਤੀ 50 ਤੱਕ ਸੀਮਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸੇ ਵੀ ਪ੍ਰੋਗਰਾਮ ਲਈ ਪ੍ਰਸ਼ਾਸਨ ਤੋਂ ਆਗਿਆ ਲੈਣੀ ਪਵੇਗੀ।

1. ਇਸ ਦੇ ਨਾਲ ਹੀ  50% ਸਟਾਫ ਵਾਲੇ ਨਿੱਜੀ ਵਪਾਰਕ ਦਫਤਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਹਾਲਾਂਕਿ, ਕੋਵਿਡ ਪ੍ਰੋਟੋਕੋਲ ਦੀ ਪਾਲਣਾ ਅਜਿਹੇ ਸਾਰੇ ਦਫਤਰਾਂ ਵਿੱਚ ਕੀਤੀ ਜਾਵੇਗੀ।
2. ਇਸੇ ਤਰ੍ਹਾਂ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣ ਕਰਦਿਆਂ, ਸ਼ਾਪਿੰਗ ਮਾਲ ਸਵੇਰੇ 10 ਵਜੇ ਤੋਂ ਰਾਤ 8 ਵਜੇ ਤਕ ਖੁੱਲ੍ਹ ਸਕਦੇ ਹਨ।
3. ਹੋਟਲ – ਮਾਲ ਵਿੱਚ ਸਥਿਤ ਰੈਸਟੋਰੈਂਟ ਅਤੇ ਬਾਰ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਖੋਲ੍ਹਣ ਦੀ ਇਜ਼ਾਜਤ ਹੈ। ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ।
4. ਹੋਟਲ, ਬਾਰ ਅਤੇ ਫਾਸਟ ਫੂਡ ਸੰਚਾਲਕਾਂ ਨੂੰ ਰਾਤ 10 ਵਜੇ ਤੱਕ ਘਰ ਪਹੁੰਚਣ ਦੀ ਆਗਿਆ ਦਿੱਤੀ ਗਈ ਹੈ।
5. ਇੱਕ ਸਮੇਂ ਵਿੱਚ ਵੱਧ ਤੋਂ ਵੱਧ 21 ਵਿਅਕਤੀਆਂ ਦੇ ਨਾਲ ਧਾਰਮਿਕ ਸਥਾਨਾਂ ਨੂੰ ਖੋਲ੍ਹਿਆ ਜਾ ਸਕਦਾ ਹੈ।
6. ਵੱਧ ਤੋਂ ਵੱਧ 21 ਲੋਕ ਵਿਆਹ ਸਮਾਰੋਹ ਅਤੇ ਅੰਤਮ ਸਸਕਾਰ ਵਿਚ ਇਕੱਠੇ ਹੋਣ ਦੀ ਆਗਿਆ ਹੈ।

Tags: 21JUNECovid 19HARYANALOCKDOWN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

by Ranjit Singh
September 5, 2026
0

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦਿੱਲੀ...

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

by Ranjit Singh
September 5, 2026
0

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ)...

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

by Ranjit Singh
September 5, 2026
0

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ) – ਅਧਿਆਪਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

by Ranjit Singh
September 5, 2026
0

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦਿੱਲੀ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
7 days ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 