• Latest
  • Trending
ਹਰਿਆਣਾ ਸਰਕਾਰ ਜੀਰੋਂ ਟਾਲਰੈਂਸ ਦੀ ਨੀਤੀ ‘ਤੇ ਚੱਲ ਰਹੀ ਹੈ – ਮੁੱਖ ਮੰਤਰੀ

ਹਰਿਆਣਾ ਸਰਕਾਰ ਜੀਰੋਂ ਟਾਲਰੈਂਸ ਦੀ ਨੀਤੀ ‘ਤੇ ਚੱਲ ਰਹੀ ਹੈ – ਮੁੱਖ ਮੰਤਰੀ

9 years ago
ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

4 hours ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

5 hours ago
ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

5 hours ago
ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

5 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

5 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

5 hours ago
CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

6 hours ago
CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

6 hours ago
Hindi News
English News
Saturday, October 10, 2026
No Result
View All Result
24 °c
Chandigarh
25 ° Sun
26 ° Mon
24 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ਸਰਕਾਰ ਜੀਰੋਂ ਟਾਲਰੈਂਸ ਦੀ ਨੀਤੀ ‘ਤੇ ਚੱਲ ਰਹੀ ਹੈ – ਮੁੱਖ ਮੰਤਰੀ

November 13, 2017
in ਚੰਡੀਗੜ੍ਹ
ਹਰਿਆਣਾ ਸਰਕਾਰ ਜੀਰੋਂ ਟਾਲਰੈਂਸ ਦੀ ਨੀਤੀ ‘ਤੇ ਚੱਲ ਰਹੀ ਹੈ – ਮੁੱਖ ਮੰਤਰੀ

ਹਰਿਆਣਾ ਸਰਕਾਰ ਜੀਰੋਂ ਟਾਲਰੈਂਸ ਦੀ ਨੀਤੀ ‘ਤੇ ਚੱਲ ਰਹੀ ਹੈ – ਮੁੱਖ ਮੰਤਰੀ
ਚੰਡੀਗੜ੍ਹ, 13 ਨਵੰਬਰ  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੀ ਜਨਤਾ ਨੇ ਚੰਗੇ ਸ਼ਾਸਨ ਦੇ ਲਈ ਸਾਨੂੰ ਬਹੁਮਤ ਦਿੱਤਾ ਹੈ ਅਤੇ ਸਰਕਾਰ ਜੀਰੋਂ ਟਾਲਰੈਂਸ ਦੀ ਨੀਤੀ ‘ਤੇ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਲੋਕਾਂ ਨੂੰ ਇਸ ਨਵੇਂ ਪਾਰਦਰਸ਼ੀ ਸਿਸਟਮ ਤੋਂ ਪਰੇਸ਼ਾਨੀ ਹੋ ਰਹੀ ਹੈ ਅਤੇ ਉਨ੍ਹਾਂ ਦੀ ਇਹ ਪਰੇਸ਼ਾਨੀ ਅੱਗੇ ਵੱਧਣ ਵਾਲੀ ਹੈ, ਘੱਟ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਅਸੀ ਲੋਕਾਂ ਦੀ ਭਲਾਈ ਦੇ ਲਈ ਸਿਸਟਮ ਨੂੰ ਪੂਰੀ ਤਰਾਂ ਨਾਲ ਪਾਰਦਰਸ਼ੀ ਬਨਾਉਣ ਦੇ ਲਈ ਲੱਗੇ ਹੋਏ ਹਾਂ।

ਮੁੱਖ ਮੰਤਰੀ ਅੱਜ ਨਾਰਨੌਲ ਵਿਚ ਸਰਕਾਰ ਦੇ ਐਲਾਨਾਂ ਤੇ ਸੀ.ਐਮ. ਵਿੰਡੋ ‘ਤੇ ਆਉਣ ਵਾਲੀ ਸ਼ਿਕਾਇਤਾਂ ਦੀ ਸਮੀਖਿਅਕ ਮੀਟਿੰਗ ਦੇ ਦੌਰਾਨ ਅਧਿਕਾਰੀਆਂ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਵਿਕਾਸ ਕੰਮ ਸਮੇਂ-ਸੀਮਾ ਅੰਦਰ ਕਰਵਾਉਣ ਅਤੇ ਸੱਭ ਤੋਂ ਪਹਿਲਾਂ ਪੁਰਾਣੇ ਐਲਾਨਾਂ ਨੂੰ ਪੂਰਾ ਕਰਨ ਅਤੇ ਇਸ ਤੋਂ ਬਾਅਦ ਅੱਗੇ ਦੇ ਅਲਾਨਾਂ ਨੂੰ ਅਮਲੀਜਾਮਾ ਪਹਿਨਾਉਣ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਵੱਲੋਂ ਕੀਤੇ ਗਏ ਸਾਰੇ ਐਲਾਨ ਦੋ ਸਾਲ ਦੇ ਅੰਦਰ-ਅੰਦਰ ਪੂਰੇ ਕਰਨੇ ਹਨ ਅਤੇ ਇਸ ਕੰਮ ਵਿਚ ਇਮਾਨਦਾਰੀ ਤੇ ਨਿਰਪੱਖਤਾ ਵਰਤਣ।

ਸਮੀਖਿਆ ਮੀਟਿੰਗ ਦੇ ਦੌਰਾਨ ਮਹਿੰਦਰਗੜ੍ਹ ਜਿਲੇ ਵਿਚ ਸਥਾਪਿਤ ਕੀਤੇ ਜਾ ਰਹੇ ਲਾਜਿਸਟਿਕ ਹੱਬ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂ ਦਸਿਆ ਕਿ ਇਸ ਪਰਿਯੋਜਨਾ ਦੇ ਲਈ 1200 ਏਕੜ ਥਾਂ ਦਾ ਟੀਚਾ ਰੱਖਿਆ ਗਿਆ ਹੈ ਤੇ ਹੁਣ ਤਕ 810 ਏਕੜ ਥਾਂ ਖਰੀਦੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੁਣ ਹਰਿਆਣਾ ਸਰਕਾਰ ਨੇ ਐਕਟ ਬਣਾਇਆ ਹੈ ਜਿਸ ਦੇ ਤਹਿਤ ਕਿਸਾਨ ਥਾਂ ਨਹੀਂ ਦੇਣਾ ਚਾਹੁੰਦੇ ਉਨ੍ਹਾ ਨੂੰ ਦੂਜੀ ਥਾਂ ‘ਤੇ ਥਾਂ ਦੇ ਸਕਦੇ ਹਾਂ। ਇਸ ਐਕਟ ਦੇ ਤਹਿਤ ਕਾਰਵਾਈ ਕਰ ਕੇ ਜਲਦੀ ਤੋਂ ਜਲਦੀ ਇਸ ਪ੍ਰੋਜੈਕਟ ਨੂੰ ਪੂਰਾ ਕਰਨ।

ਨਾਰਨੌਲ ਵਿਚ ਖੇਡ ਸਟੇਡੀਅਮ ਦੇ ਲਈ ਉਨ੍ਹਾਂ ਨੇ ਨੁਮਾਇੰਦਿਆਂ ਨੂੰ ਕਿਹਾ ਕਿ ਖਾਲੜਾ ਦੇ ਕੋਲ ਥਾਂ ਮਿਲਨ ਵਿਚ ਕੋਈ ਪਰੇਸ਼ਾਨੀ ਹੈ ਤਾਂ ਨਾਰਨੌਲ ਦੇ ਆਲੇ-ਦੁਆਲੇ ਕੋਈ ਦੂਜੀ ਥਾਂ ਦੀ ਤਲਾਸ਼ ਕਰਨ ਅਤੇ ਘੱਟ ਤੋ ਘੱਟ 7-8 ਏਕੜ ਥਾਂ ਹੋਣੀ ਚਾਹੀਦੀ ਹੈ। ਮਹਿੰਦਰਗੜ੍ਹ ਜਿਲਾ ਵਿਚ ਖੁਲਣ ਵਾਲੇ ਕਸਰਤ ਘਰਾਂ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਬਲਾਕਾਂ ਵਿਚ 10 ਕਸਰਤ ਘਰਾਂ ਘੱਟ ਤੋ ਘੱਟ ਖੋਲੀ ਜਾਣ ਤਾਂ ਜੋ ਨੌਜਵਾਨਾਂ ਨੂੰ ਪ੍ਰਤੀਭਾ ਦਿਖਾਉਣ ਦਾ ਮੌਕਾ ਮਿਲੇ।

ਮੀਟਿੰਗ ਵਿਚ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ, ਨਾਰਨੌਲ ਦੇ ਵਿਧਾਇਕ ਓਮਪ੍ਰਕਾਸ਼ ਯਾਦਵ, ਨਾਂਗਲ ਚੌਧਰੀ ਦੇ ਵਿਧਾਇਕ ਅਭੈ ਸਿੰਘ ਯਾਦਵ, ਐਗਰੋ ਇੰਡਸਟਰੀਸ ਦੇ ਚੇਅਰਮੈਨ ਗੋਬਿੰਦ ਭਰਦਵਾਜ, ਵਪਾਰ ਭਲਾਈ ਬੋਰਡ ਦੇ ਚੇਅਰਮੈਨ ਗੋਪਾਲ ਸ਼ਰਣ ਗਰਗ, ਬੀ.ਜੇ.ਪੀ² ਜਿਲਾ ਪ੍ਰਧਾਨ ਸ਼ਿਵ ਕੁਮਾਰ ਮਿਹਤਾ ਦੇ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

by Ranjit Singh
October 4, 2026
0

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

by Ranjit Singh
September 29, 2026
0

Chandigarh 'ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼ਹਿਰ ਦੀ ਹਵਾ...

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

by Ranjit Singh
September 25, 2026
0

Chandigarh 'ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ 22 ਵਿੱਚ...

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 25, 2026
0

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਸਵੇਰੇ ਪੰਜਾਬ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Navjot
October 10, 2026
0

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਦੇ ਸਾਬਕਾ...

Most Popular

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

by Jaspreet Kaur
5 days ago
0

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 