• Latest
  • Trending
ਹਰਿਆਣਾ ਸਰਕਾਰ ਨੇ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਕੀਤੇ ਜਾਰੀ

ਹਰਿਆਣਾ ਸਰਕਾਰ ਨੇ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਕੀਤੇ ਜਾਰੀ

9 years ago
Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

2 minutes ago
Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

1 hour ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

2 hours ago
Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

2 hours ago
Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

2 hours ago
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

4 hours ago
Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

4 hours ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

4 hours ago
Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

4 hours ago
Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

4 hours ago
Hindi News
English News
Thursday, October 29, 2026
No Result
View All Result
26 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ਸਰਕਾਰ ਨੇ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਕੀਤੇ ਜਾਰੀ

January 1, 2018
in ਚੰਡੀਗੜ੍ਹ
ਹਰਿਆਣਾ ਸਰਕਾਰ ਨੇ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਕੀਤੇ ਜਾਰੀ

ਚੰਡੀਗੜ੍ਹ 1 ਜਨਵਰੀ  ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।

ਸੈਨਿਕ ਤੇ ਨੀਮ ਫੌਜੀ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ, ਅੰਬਾਲਾ ਮੰਡਲ ਦੇ ਕਮਿਸ਼ਨਰ ਅਤੇ ਹਰਿਆਣਾ ਟ੍ਰੇਡ ਫੇਅਰ ਅਥਾਰਿਟੀ ਦੇ ਮੁੱਖ ਪ੍ਰਸ਼ਾਸਕ ਅਤੇ ਹਰਿਆਣਾ ਭਵਨ, ਨਵੀਂ ਦਿੱਲੀ, ਮੁੱਖ ਰੈਜਿਡੇਂਟ ਕਮਿਸ਼ਨਰ ਵਿਵੇਕ ਜੋਸ਼ੀ ਨੂੰ ਆਪਣੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਧਾਨ ਸਕੱਤਰ ਦਾ ਕਾਰਜਭਾਰ ਸੌਂਪਿਆ ਹੈ।

ਨਿਯੁਕਤੀ ਦੀ ਉਡੀਕ ਕਰ ਰਹੀ ਜੀ.ਅਨੁਪਮਾ ਨੂੰ ਫਰੀਦਾਬਾਦ ਮੰਡਲ ਦਾ ਕਮਿਸ਼ਨਰ ਲਗਾਇਆ ਹੈ।

ਗੁਰੂਗ੍ਰਾਮ ਮੈਟ੍ਰੋਪੋਲਿਟਿਨ ਵਿਕਾਸ ਅਥਾਰਿਟੀ, ਗੁਰੂਗ੍ਰਾਮ ਤੋਂ ਇਲਾਵਾ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਨਗਰ ਨਿਗਮ, ਗੁਰੂਗ੍ਰਾਮ ਦੇ ਕਮਿਸ਼ਨਰ ਵੀ.ਉਮਾਸ਼ੰਕਰ ਨੂੰ ਗੁਰੂਗ੍ਰਾਮ ਮੈਟ੍ਰੋਪੋਲਿਟਿਨ ਵਿਕਾਸ ਅਥਾਰਿਟੀ, ਗੁਰੂਗ੍ਰਾਮ ਦਾ ਮੁੱਖ ਕਾਰਜਕਾਰੀ ਅਧਿਕਾਰੀ ਲਗਾਇਆ ਗਿਆ ਹੈ ਅਤੇ ਨਗਰ ਨਿਗਮ, ਗੁਰੂਗ੍ਰਾਮ ਦਾ ਕਮਿਸ਼ਨਰ ਦਾ ਵਾਧੂ ਕਾਰਜਭਾਰ ਸੌਂਪਿਆ ਹੈ।

ਕਿਰਤੀ ਵਿਭਾਗ ਦੇ ਕਿਰਤ ਕਮਿਸ਼ਨਰ ਤੇ ਸਕੱਤਰ ਅਤੇ ਸਪਲਾਈ ਤੇ ਨਿਪਟਾਰਾ ਵਿਭਾਗ ਦੇ ਡਾਇਰੈਕਟਰ ਜਰਨਲ ਪੰਜਕ ਅਗਰਵਾਲ ਨੂੰ ਆਪਣੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਅਮਲਾ, ਸਿਖਲਾਈ, ਵਿਜੀਲੈਂਸ ਤੇ ਸਾਂਸਦੀ ਕਾਰਜ ਵਿਭਾਗਾਂ ਦੇ ਸਕੱਤਰ ਅਤੇ ਡਾਇਰੈਕਟਰ ਸਿਖਲਾਈ (ਪਦੇਨ) ਦਾ ਕੰਮ ਸੌਂਪਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

by Ranjit Singh
October 27, 2026
0

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ ਦੇ 60ਵੇਂ...

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 23, 2026
0

Chandigarh 'ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 22 ਵਿੱਚ 17...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

by Ranjit Singh
October 29, 2026
0

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ - ਕਈ ਪੁਰਾਣੇ ਚਿਹਰਿਆਂ ਨੂੰ ਦਿੱਤੀ ਜਾ ਸਕਦੀ...

Most Popular

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
2 weeks ago
0

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 15 ਅਕਤੂਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 