• Latest
  • Trending
ਹਰਿਆਣਾ ਸਰਕਾਰ ਨੇ ਨੁਕਸਾਨ ਦੀ ਭਰਪਾਈ ਕਰਨ ਦਾ ਕੀਤਾ ਫੈਸਲਾ 

9 years ago
Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

3 minutes ago
Amarnath Yatra: ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

26 minutes ago
Pakistan ‘ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ

46 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab Weather: ਮਾਨਸੂਨ ਦੀ ਪੰਜਾਬ ‘ਚ ਹੋਈ ਐਂਟਰੀ, ਅੱਜ ਤੋਂ ਭਾਰੀ ਮੀਂਹ ਦੀ ਚੇਤਾਵਨੀ

Women’s T20 World Cup ਦਾ ਦੂਜਾ ਸੈਮੀਫਾਈਨਲ ਅੱਜ

2 hours ago
PM Modi ਅੱਜ ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਨਾਲ ਕਰਨਗੇ ਮੁਲਾਕਾਤ

India Vs England ਵਿਚਕਾਰ ਪਹਿਲਾ ਟੀ-20 ਮੈਚ ਮੀਂਹ ਕਾਰਨ ਰਿਹਾ ਬੇਨਤੀਜਾ

Hukamnama Sri Darbar Sahib Today – 02 July 2026 | Ang 608 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

Hindi News
English News
Thursday, July 2, 2026
No Result
View All Result
32 °c
Chandigarh
35 ° Fri
36 ° Sat
34 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ਸਰਕਾਰ ਨੇ ਨੁਕਸਾਨ ਦੀ ਭਰਪਾਈ ਕਰਨ ਦਾ ਕੀਤਾ ਫੈਸਲਾ 

August 26, 2017
in ਖਬਰਾਂ
ਹਰਿਆਣਾ ਸਰਕਾਰ ਨੇ ਨੁਕਸਾਨ ਦੀ ਭਰਪਾਈ ਕਰਨ ਦਾ ਕੀਤਾ ਫੈਸਲਾ 

ਚੰਡੀਗੜ੍ਹ 26 ਅਗਸਤ (ਵਿਸ਼ਵ ਵਾਰਤਾ)– ਹਰਿਆਣਾ ਸਰਕਾਰ ਨੇ ਸੀ.ਬੀ.ਆਈ. ਅਦਾਲਤ ਵੱਲੋਂ ਡੇਰਾ ਸੱਚਾ ਸੌਦਾ ਮੁੱਖੀ ਦੇ ਸਬੰਧ ਵਿਚ ਦਿੱਤੇ ਗਏ ਫੈਸਲੇ ਤੋਂ ਬਾਅਦ ਹੋਈ ਘਟਨਾ ਦੌਰਾਨ ਜਿੰਨ੍ਹਾਂ ਲੋਕਾਂ ਦੀ ਸੰਪਤੀਆਂ/ਗੱਡੀਆਂ ਆਦਿ ਨੂੰ ਅੱਗ ਲਗਾਉਣ ਜਾਂ ਤੋੜ ਫੋੜ ਕਾਰਣ ਜੋ ਨੁਕਸਾਨ ਹੋਇਆ, ਉਸ ਦੀ ਭਰਪਾਈ ਲਈ ਮੁਆਵਜਾ ਦੇਣ ਦਾ ਫੈਸਲਾ ਕੀਤਾ ਹੈ।
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦਸਿਆ ਕਿ ਅਜਿਹੇ ਵਿਅਕਤੀਆਂ/ਸੰਪਤੀ ਮਾਲਕਾਂ ਤੋਂ ਅਪੀਲ ਕੀਤੀ ਜਾਂਦੀ ਹੈ ਕਿ ਉਹ ਨਿਰਧਾਰਿਤ ਪ੍ਰੋਫੋਰਮਾ ਜੋ ਕਿ ਵੈਬਸਾਈਟ www.haryana.gov.in  ‘ਤੇ ਉਪਲੱਬਧ ਹੈ, ਦੇ ਅਨੁਸਾਰ ਆਪਣੇ ਨੁਕਸਾਨ ਦਾ ਵੇਰਵਾ ਆਨਲਾਈਨ ਜਾਂ ਸਬੰਧਤ ਨਗਰ ਨਿਗਮ/ਨਗਰ ਪਰਿਸ਼ਦ ਦੇ ਦਫਤਰ ਵਿਚ ਆਪਣਾ ਬਿਨੈ ਜਮ੍ਹਾਂ ਕਰਵਾ ਸਕਦੇ ਹਨ।
ਇਸ ਤੋਂ ਇਲਾਵਾ, ਸਬੰਧਤ ਨਗਰ ਨਿਗਮ/ਨਗਰਬ ਪਰਿਸ਼ਦ ਦੇ ਦਫਤਰ ਵਿਚ ਬਿਨੈ/ਦਾਅਵਾ ਪ੍ਰੋਫੋਰਮਾ ਪ੍ਰਾਪਤ ਕਰਨ ਤੇ ਪੂਰਾ ਕਰਨ ਲਈ ਵੱਖ ਤੋਂ ਇਕ ਸੈਲ/ਬੂਥ ਵੀ ਸਥਾਪਿਤ ਕੀਤਾ ਹੈ, ਜਿੱਥੇ ਨਿੱਜੀ ਤੌਰ ‘ਤੇ ਦਾਅਵੇ ਜਮ੍ਹਾਂ ਕਰਵਾਏ ਜਾ ਸਕਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

by Ranjit Singh
July 2, 2026
0

Pakistan 'ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ - ਕਿਹਾ, ਪਾਕਿਸਤਾਨ ਸਰਕਾਰ ਸਿੱਖ...

Amarnath Yatra: ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

Amarnath Yatra: ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

by Ranjit Singh
July 2, 2026
0

Amarnath Yatra: ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ - ਸਿਰਫ਼ ਰਜਿਸਟਰਡ ਸ਼ਰਧਾਲੂਆਂ ਨੂੰ ਹੀ ਦਿੱਤੀ ਗਈ ਐਂਟਰੀ ਚੰਡੀਗੜ੍ਹ,...

Pakistan ‘ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ

Pakistan ‘ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ

by Ranjit Singh
July 2, 2026
0

Pakistan 'ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਭਾਰਤ ਨੇ ਪਾਕਿਸਤਾਨ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 2, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

by Ranjit Singh
July 2, 2026
0

Pakistan 'ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ - ਕਿਹਾ, ਪਾਕਿਸਤਾਨ ਸਰਕਾਰ ਸਿੱਖ...

Most Popular

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

by Jaspreet Kaur
6 days ago
0

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ ਚੰਡੀਗੜ੍ਹ, 26 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 