• Latest
  • Trending
ਹਰਿਆਣਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕਰਨ ਦਾ ਕੀਤਾ ਫ਼ੈਸਲਾ 

ਹਰਿਆਣਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕਰਨ ਦਾ ਕੀਤਾ ਫ਼ੈਸਲਾ 

9 years ago
Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’: CM ਮਾਨ ਆਪਣੇ ਹਲਕੇ ਧੂਰੀ ਤੋਂ ਕਰਨਗੇ ਸ਼ੁਰੂਆਤ

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’: CM ਮਾਨ ਆਪਣੇ ਹਲਕੇ ਧੂਰੀ ਤੋਂ ਕਰਨਗੇ ਸ਼ੁਰੂਆਤ

1 minute ago
Big News: ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ

Big News: ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ

14 minutes ago
National: ਅੱਜ 1 ਜੁਲਾਈ ਤੋਂ ਦੇਸ਼ ‘ਚ ਹੋਏ ਕਈ ਵੱਡੇ ਬਦਲਾਅ, ਪੜ੍ਹੋ ਪੂਰੀ ਖ਼ਬਰ

National: ਅੱਜ 1 ਜੁਲਾਈ ਤੋਂ ਦੇਸ਼ ‘ਚ ਹੋਏ ਕਈ ਵੱਡੇ ਬਦਲਾਅ, ਪੜ੍ਹੋ ਪੂਰੀ ਖ਼ਬਰ

32 minutes ago
Womens T20 World Cup: ਆਸਟ੍ਰੇਲੀਆ ਟੀਮ 8ਵੀਂ ਵਾਰ ਫਾਈਨਲ ਵਿੱਚ ਪਹੁੰਚੀ

Womens T20 World Cup: ਆਸਟ੍ਰੇਲੀਆ ਟੀਮ 8ਵੀਂ ਵਾਰ ਫਾਈਨਲ ਵਿੱਚ ਪਹੁੰਚੀ

1 hour ago
India vs England: 5 ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

India vs England: 5 ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲ ਤੋਂ ਬਾਅਦ ਮਾਹੌਲ ਹੋਇਆ ਸੁਖਾਵਾਂ: ਬੀਬੀ ਜਗੀਰ ਕੌਰ

Punjab: ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲ ਤੋਂ ਬਾਅਦ ਮਾਹੌਲ ਹੋਇਆ ਸੁਖਾਵਾਂ: ਬੀਬੀ ਜਗੀਰ ਕੌਰ

2 hours ago
Breaking: ਅੰਬਾਲਾ ਬੋਰਵੈੱਲ ਹਾਦਸਾ: 4 ਸਾਲਾ ਨਿਰਵੈਰ ਹਾਰਿਆ ਜ਼ਿੰਦਗੀ ਦੀ ਜੰਗ

Breaking: ਅੰਬਾਲਾ ਬੋਰਵੈੱਲ ਹਾਦਸਾ: 4 ਸਾਲਾ ਨਿਰਵੈਰ ਹਾਰਿਆ ਜ਼ਿੰਦਗੀ ਦੀ ਜੰਗ

2 hours ago
National Breaking: ਜੁਲਾਈ ਮਹੀਨੇ ਦੇ ਪਹਿਲੇ ਦਿਨ ਹੀ ਸਸਤਾ ਹੋਇਆ LPG ਸਿਲੰਡਰ !

National Breaking: ਜੁਲਾਈ ਮਹੀਨੇ ਦੇ ਪਹਿਲੇ ਦਿਨ ਹੀ ਸਸਤਾ ਹੋਇਆ LPG ਸਿਲੰਡਰ !

2 hours ago
Punjab ਦੀਆਂ ਔਰਤਾਂ ਨੂੰ ਅੱਜ ਤੋਂ ਮਿਲਣਗੇ 1,000 ਰੁਪਏ

Punjab ਦੀਆਂ ਔਰਤਾਂ ਨੂੰ ਅੱਜ ਤੋਂ ਮਿਲਣਗੇ 1,000 ਰੁਪਏ

2 hours ago
Hukamnama Sri Darbar Sahib Today – 01 July 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 July 2026 | Ang 608 I ਅੱਜ ਦਾ ਹੁਕਮਨਾਮਾ

5 hours ago
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

12 hours ago
Hindi News
English News
Wednesday, July 1, 2026
No Result
View All Result
31 °c
Chandigarh
31 ° Thu
31 ° Fri
34 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕਰਨ ਦਾ ਕੀਤਾ ਫ਼ੈਸਲਾ 

December 14, 2017
in ਚੰਡੀਗੜ੍ਹ
ਹਰਿਆਣਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕਰਨ ਦਾ ਕੀਤਾ ਫ਼ੈਸਲਾ 

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) ਹਰਿਆਣਾ ਸਰਕਾਰ ਨੇ ਪੜਾਅਵਾਰ ਤਰੀਕੇ ਨਾਲ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਹੈ। ਸ਼ੁਰੂ ਵਿਚ, 236.57 ਕਰੋੜ ਰੁਪਏ ਦੀ ਲਾਗਤ ਨਾਲ 3,222 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ।

ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਸਬੰਧ ਵਿਚ ਇਕ ਪ੍ਰਸਤਾਵ ਨੂੰ ਮੰਜੂਰੀ ਦੇ ਦਿੱਤੀ ਹੈ।

ਸ੍ਰੀ ਸ਼ਰਮਾ ਨੇ ਕਿਹਾ ਕਿ ਸਕੂਲਾਂ ਵਿਚ ਸਥਾਪਿਤ ਹਾਈਬ੍ਰਿਡ ਸੌਰ ਪ੍ਰਣਾਲੀਆ ਵਿਚ 7.2 ਬੀ.ਏ.ਐਚ. / ਡਬਲਿਯੂ.ਪੀ. ਦਾ ਇਕ ਬੈਟਰੀ ਬੈਂਕ ਹੋਵੇਗਾ ਤਾਂ ਜੋ ਇਹ ਯਕੀਨੀ ਕੀਤਾ ਜਾ ਸਕੇ ਕਿ ਸੌਰ ਪ੍ਰਣਾਲੀ ਸਥਾਪਿਤ ਕਰਨ ਤੋਂ ਬਾਅਦ ਸਕੂਲਾਂ ਵਿਚ ਲਗਾਤਾਰ ਬਿਜਲੀ ਉਪਲੱਬਧ ਹੋਵੇ ਅਤੇ ਇਸ ਤਰ੍ਹਾਂ ਦੀ ਕੋਈ ਸੰਭਾਵਨਾ ਨਹੀਂ ਹੋਣੀ ਚਾਹੀਦੀ ਕਿ ਸਕੂਲ ਸਮਂੇ ਦੌਰਾਨ ਸਕੂਲਾਂ ਵਿਚ ਬਿਜਲੀ ਨਾ ਹੋਵੇ।

ਉਨ੍ਹਾਂ ਨੇ ਕਿਹਾ ਕਿ ਪੂਰਤੀ ਦੇ ਆਧਾਰ ‘ਤੇ ਪ੍ਰਦਾਨ ਕੀਤੀ ਜਾਣ ਵਾਲੀ 30 ਫ਼ੀਸਦੀ ਦੀ ਕੇਂਦਰੀ ਸਹਾਇਤਾ ਬੈਟਰੀ ਬੈਂਕ ਉਪਲੱਬਧ ਕਰਾਉਣ ‘ਤੇ ਹੋਣ ਵਾਲੇ 110 ਕਰੋੜ ਰੁਪਏ ਦੇ ਵੱਧ ਬੋਝ ਦੇ ਫ਼ਰਕ ਨੂੰ ਪੂਰਾ ਕਰਨ ਵਿਚ ਸਹਾਇਕ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ, ਸਾਰੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀਆਂ ਦੀ ਸਥਾਪਨਾ ਅਤੇ ਕੇਂਦਰੀ ਸਹਾਇਤਾ ਦੀ ਪ੍ਰਾਪਤੀ ਤੋਂ ਬਾਅਦ ਜੋ ਰਕਮ ਬਚੇਗੀ ਉਸ ਦੀ ਵਰਤੋਂ ਇਸ ਤੱਤ ਨੂੰ ਧਿਆਨ ਵਿਚ ਰੱਖ ਕੇ ਖਪਤਕਾਰ ਵਸਤੂਆਂ (ਬੈਟਰੀ) ਦੇ ਪ੍ਰਚਾਲਣ ਅਤੇ ਰੱਖ-ਰਖਾਵ, ਅਤੇ ਸਥਾਪਿਤ ਕਰਨ ਦੇ ਲਈ ਕੀਤਾ ਜਾਵੇਗਾ ਦੇ ਸਫ਼ਲ ਸੰਚਾਲਣ ਦੇ ਬਾਅਦ ਸੌਰ ਪੈਨਲ ਦੀ ਵਾਰੰਟੀ ਸਮੇ 25 ਸਾਲ ਅਤੇ ਪਾਵਰ ਕੰਡੀਸ਼ਨਿੰਗ ਯੂਨਿਟ (ਪੀ.ਸੀ.ਯੂ.) ਅਤੇ ਬੈਟਰੀਆਂ ਦੀ ਵਾਰੰਟੀ ਸਮਾਂ ਪੰਜ ਸਾਲ ਦੀ ਹੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

by Ranjit Singh
June 23, 2026
0

Chandigarh 'ਚ ਅੱਜ ਮਨਾਇਆ ਜਾਵੇਗਾ 'ਅੰਤਰਰਾਸ਼ਟਰੀ ਓਲੰਪਿਕ ਦਿਵਸ' ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਅੱਜ ਚੰਡੀਗੜ੍ਹ ਦੇ ਸੈਕਟਰ 42 ਸਥਿਤ ਹਾਕੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’: CM ਮਾਨ ਆਪਣੇ ਹਲਕੇ ਧੂਰੀ ਤੋਂ ਕਰਨਗੇ ਸ਼ੁਰੂਆਤ

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’: CM ਮਾਨ ਆਪਣੇ ਹਲਕੇ ਧੂਰੀ ਤੋਂ ਕਰਨਗੇ ਸ਼ੁਰੂਆਤ

by Ranjit Singh
July 1, 2026
0

Punjab: 'ਮਾਵਾਂ ਧੀਆਂ ਸਤਿਕਾਰ ਯੋਜਨਾ': CM ਮਾਨ ਆਪਣੇ ਹਲਕੇ ਧੂਰੀ ਤੋਂ ਕਰਨਗੇ ਸ਼ੁਰੂਆਤ - ਅੱਜ ਮੁੱਖ ਮੰਤਰੀ ਭਗਵੰਤ ਮਾਨ ਧੂਰੀ...

Most Popular

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

by Ankit
7 days ago
0

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ ਮੋਹਾਲੀ ਵਿਖੇ ਕਰਵਾਈ ਗਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 