ਚੰਡੀਗੜ੍ਹ, 15 ਨਵੰਬਰ ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਇਕ ਆਈ.ਏ.ਐਸ. ਅਤੇ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਸਹਿਕਾਰੀ ਕਮੇਟੀਆਂ ਦੇ ਰਜਿਟ੍ਰਾਰ ਵਿਕਾਸ ਯਾਦਵ ਨੂੰ ਸੁਕ੍ਰੀਤੀ ਲਿਖੀ ਦੀ ਛੁੱਟੀ ਸਮੇਂ ਦੌਰਾਨ ਚੱਕਬੰਦੀ ਵਿਭਾਗ ਦੇ ਮਹਾਨਿਦੇਸ਼ਕ ਅਤੇ ਮਾਲੀਆ ਆਤੇ ਆਪਦਾ ਪ੍ਰਬੰਧਨ ਵਿਭਾਗ ਦੇ ਸਕੱਤਰ ਦਾ ਵਾਧੂ ਕਾਰਜਭਾਰ ਵੀ ਸੌਂਪਿਆ ਹੈ। ਸਿਹਤ ਵਿਭਾਗ ਦੇ ਵਧੀਕ ਸਕੱਤਰ ਯੋਗੇਸ਼ ਕੁਮਾਰ ਮਿਹਤਾ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਸਕੱਤਰ ਦਾ ਵਾਧੂ ਕਾਰਜਭਾਰ ਦਿੱਤਾ ਗਿਆ ਹੈ। ਨਿਯੁਕਤੀ ਦੀ ਉਡੀਕ ਕਰ ਰਹੇ ਪ੍ਰਦੀਪ ਕੁਮਾਰ-3 ਨੂੰ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਵਿਭਾਗ ਦੇ ਸੰਯੁਕਤ ਨਿਦੇਸ਼ਕ (ਪ੍ਰਸਾਸ਼ਨ) ਲਗਾਇਆ ਗਿਆ ਹੈ।
Punjab Government ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ
Punjab Government ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ •ਸਕੂਲ...