• Latest
  • Trending
 ਹਰਿਆਣਾ  ਸਰਕਾਰ 8 ਲੱਖ ਵਿਦਿਆਰਥੀਆਂ ਨੂੰ ਪੜਾਈ ਦੇ ਲਈ ਦਵੇਗੀ ਟੈਬ

5 years ago
ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

11 minutes ago
ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

18 minutes ago
ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਿਯੁਕਤ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਲੁਧਿਆਣਾ ਫੈਕਟਰੀ ‘ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਪਿਤਾ-ਪੁੱਤਰ ਸਮੇਤ 3 ਦੀ ਮੌਤ ; ਕਈਆਂ ਦੀ ਹਾਲਤ ਵਿਗੜੀ

ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਪੁਲਿਸ

ਮਜੀਠਾ ਥਾਣਾ ਮਾਮਲਾ ; ਜਾਂਚ ਲਈ 12 ਟੀਮਾਂ ਦਾ ਗਠਨ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ 

3 hours ago
ਮਿਆਂਮਾਰ ਦੇ ਪਿੰਡ ਵਿੱਚ ਭਿਆਨਕ ਧਮਾਕੇ ਦੌਰਾਨ 55 ਲੋਕਾਂ ਦੀ ਮੌਤ ; ਬਚਾਅ ਕਾਰਜ ਜਾਰੀ

ਵਿਸ਼ਵ ਨੰਬਰ 1 ਸੁਜੀਤ ਕਾਲਕਲ, ਅਮਨ ਸੇਹਰਾਵਤ ਅਤੇ ਦੀਪਕ ਪੂਨੀਆ ਏਸ਼ੀਆਈ ਖੇਡਾਂ 2026 ਲਈ ਭਾਰਤ ਦੇ ਪੁਰਸ਼ ਕੁਸ਼ਤੀ ਦਲ ਦੀ ਕਰਨਗੇ ਅਗਵਾਈ

ਗੁਜਰਾਤ ਦੀ ਕਾਜਲ ਵਾਜਾ ਨੇ ਏਸ਼ੀਅਨ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਆਸਟ੍ਰੇਲੀਆਈ ਹਮਰੁਤਬਾ ਮਾਰਲਸ ਨਾਲ ਰੱਖਿਆ ਮੰਤਰੀਆਂ ਦੀ ਗੱਲਬਾਤ ਦੀ ਕਰਨਗੇ ਸਹਿ-ਪ੍ਰਧਾਨਗੀ

Hindi News
English News
Monday, June 1, 2026
No Result
View All Result
32 °c
Chandigarh
35 ° Tue
35 ° Wed
34 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਹਰਿਆਣਾ  ਸਰਕਾਰ 8 ਲੱਖ ਵਿਦਿਆਰਥੀਆਂ ਨੂੰ ਪੜਾਈ ਦੇ ਲਈ ਦਵੇਗੀ ਟੈਬ

January 6, 2021
in ਸਾਹਿਤਕ, ਖਬਰਾਂ, ਪੰਜਾਬ, ਰਾਸ਼ਟਰੀ
 ਹਰਿਆਣਾ  ਸਰਕਾਰ 8 ਲੱਖ ਵਿਦਿਆਰਥੀਆਂ ਨੂੰ ਪੜਾਈ ਦੇ ਲਈ ਦਵੇਗੀ ਟੈਬ

 ਹਰਿਆਣਾ  ਸਰਕਾਰ 8 ਲੱਖ ਵਿਦਿਆਰਥੀਆਂ ਨੂੰ ਪੜਾਈ ਦੇ ਲਈ ਦਵੇਗੀ ਟੈਬ

ਚੰਡੀਗੜ੍ਹ, 6ਜਨਵਰੀ(ਵਿਸ਼ਵ ਵਾਰਤਾ)-ਹਰਿਆਣਾ ਸਰਕਾਰ ਨੇ ਅਗਲੇ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਕਲਾਸ 8 ਵੀਂ ਤੋਂ 12ਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਟੈਬਲੇਟ ਦੇਣ  ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਸਿੱਖਿਆ ਸਮੱਗਰੀ ਅਤੇ ਪਾਠ-ਪੁਸਤਕਾਂ ਨਾਲ ਪ੍ਰੀ-ਲਾਡਿਡ ਕੰਟੇਟ ਦੇ ਨਾਲ 8.20 ਲੱਖ ਟੈਬ ਦਿੱਤੇ ਜਾਣਗੇ। ਇਸ ਨਾਲ ਬੱਚੇ ਬਾਹਰ ਜਾਂ ਘਰ ਤੋਂ ਆਨਲਾਈਨ ਪੜ੍ਹਾਈ ਕਰ ਸਕਣਗੇ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਦੀ ਇਕ ਬੈਠਕ ਦੀ ਅਗਵਾਈ ਕਰ ਰਹੇ ਹਨ। ਬੈਠਕ ਵਿੱਚ ਮੁੱਖ ਮੰਤਰੀ ਨੇ ਟੈਬ ਦੇਣ ਦੀ ਤਿਆਰੀਆਂ ਦੀ ਸਮੀਖਿਆ ਕੀਤੀ ਹੈ।

ਬੈਠਕ ਵਿੱਚ ਇਹ ਫੈਸਲਾ ਲਿਆ  ਗਿਆ ਕਿ ਇਹ ਟੈਬ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਤਰ੍ਹਾਂ ਜਾਰੀ ਕੀਤੇ ਜਾਣਗੇ , ਜਿਨ੍ਹਾਂ ਨੂੰ ਵਿਦਿਆਰਥੀ 10ਵੀਂ ਅਤੇ 12ਵੀਂ ਦੀ ਪਰੀਖਿਆ ਤੋਂ ਬਾਅਦ ਵਾਪਸ ਕਰਨਗੇ।

ਬੈਠਕ ਵਿੱਚ ਦੱਸਿਆ ਗਿਆ ਹੈ ਕਿ ਇਸ ਟੈਬ ਦੇ ਉਚਿਤ ਉਪਯੋਗ ਨੂੰ ਨਿਸ਼ਚਿਤ ਕਰਨ ਦੇ ਉਦੇਸ਼ ਨਾਲ ਟੈਬ ਵਿਚ ਮੋਬਾਇਲ ਡਿਵਾਇਸ ਪ੍ਰਬੰਧਨ ਅਪਲੋਡ ਕੀਤਾ ਜਾਵੇਗਾ। ਐਮਡੀਐਮ ਹਰੇਕ ਵਿਦਿਆਰਥੀ ਦੇ  ਡਿਵਾਇਸ ਉਪਯੋਗ, ਲਾਗ-ਇਨ ਨਾਲ ਕਰਨੇ ਵਾਲਿਆਂ ਦੀ ਡਿਵਾਇਸ ਦੀ ਟਰੈਕਿੰਗ ਰੱਖੇਗਾ ਅਤੇ ਟੈਬ ਦੀ ਵਿਕਰੀ ਦੇ ਖਿਲਾਫ ਨਿਗਰਾਨੀ ਵੀ ਸੁਨਿਸ਼ਚਿਤ ਕਰੇਗਾ। ਵਿਦਿਆਰਥੀ ਇਸ ਟੈਬ ਦਾ ਇਸਤੇਮਾਲ ਸਿਰਫ ਆਪਣੀ ਪੜਾਈ ਦੇ ਲਈ ਹੀ ਕਰਨਗੇ ਉਹ ਹੋਰ ਕਿਸੇ ਵੀ ਵੈਬਸਾਇਟ ਦਾ ਪ੍ਰਯੋਗ ਨਹੀਂ ਕਰ ਸਕਣਗੇ ਅਤੇ ਨਾ ਹੀ ਕੋਈ ਹੋਰ ਸਮੱਗਰੀ ਨੂੰ ਡਾਊਨਲੋਡ ਕਰ ਸਕਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

by Navjot
June 1, 2026
0

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼  ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ)  ਪੰਜਾਬ ਦੇ ਸਾਬਕਾ ਉਪ ਮੁੱਖ...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

by Ankit
June 1, 2026
0

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ ਚੰਡੀਗੜ੍ਹ; 01...

ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਿਯੁਕਤ

ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਿਯੁਕਤ

by Navjot
June 1, 2026
0

ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਿਯੁਕਤ     ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
June 1, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

by Navjot
June 1, 2026
0

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼  ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ)  ਪੰਜਾਬ ਦੇ ਸਾਬਕਾ ਉਪ ਮੁੱਖ...

Most Popular

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

by Jaspreet Kaur
2 weeks ago
0

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ ਮੋਗਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 