ਚੰਡੀਗੜ੍ਹ, 15 ਨਵੰਬਰ ਹਰਿਆਣਾ ਸਰਕਾਰ ਨੇ ਹਰਿਆਣਾ ਸਿਵਲ ਸਕੱਤਰੇਤ ਦੇ 5 ਨਿੱਜੀ ਸਹਾਇਕਾਂ ਨੂੰ ਨਿੱਜੀ ਸਕੱਤਰ ਵੱਜੋਂ ਪਦੋਉੱਨਤ ਕੀਤਾ ਹੈ। ਇੰਨ੍ਹਾਂ ਵਿਚ ਪਦੋਉੱਨਤ ਤੋਂ ਬਾਅਦ ਨਿੱਜੀ ਸਕੱਤਰ ਸਤੀਸ਼ ਕੁਮਾਰ ਸ਼ਰਮਾ, ਸੱਜਣ ਸਿੰਘ ਅਤੇ ਸੁਰੇਸ਼ ਕੁਮਾਰ ਭਾਰਦਵਾਜ ਨੂੰ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ, ਪੰਚਕੂਲਾ ਵਿਚ ਖਾਲੀ ਅਹੁੱਦਿਆਂ ‘ਤੇ ਅਤੇ ਸੁਮਿਤਰਾ ਦੇਵੀ ਨੂੰ ਖਜਾਨਾ ਵਿਭਾਗ ਦੇ ਵਿਸ਼ੇਸ਼ ਸਕੱਤਰ ਦਫਤਰ ਵਿਚ ਅਤੇ ਮਨੂ ਕਪੂਰ ਨੂੰ ਵਿੱਤ ਕਮਿਸ਼ਨਰ ਤੇ ਸਕੱਤਰ, ਮਾਲਿਆ ਪ੍ਰਬੰਧਨ ਤੇ ਚੱਕਬੰਦੀ ਵਿਭਾਗ ਤੋਂ ਇਲਾਵਾ ਮੁੱਖ ਸਕੱਤਰ ਦਫਤਰ ਵਿਚ ਨਿਯੁਕਤ ਕੀਤਾ ਗਿਆ ਹੈ।
Punjab Government ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ
Punjab Government ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ •ਸਕੂਲ...