• Latest
  • Trending
ਹਰਿਮੰਦਰ ਸਾਹਿਬ ‘ਚ ਲੱਗੇ ਖਾਲਿਸਤਾਨੀ ਨਾਅਰੇ

ਹਰਿਮੰਦਰ ਸਾਹਿਬ ‘ਚ ਲੱਗੇ ਖਾਲਿਸਤਾਨੀ ਨਾਅਰੇ

2 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

7 minutes ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

13 minutes ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

18 minutes ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

23 minutes ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

42 minutes ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

3 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

10 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

10 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

10 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

11 hours ago
Hindi News
English News
Thursday, July 16, 2026
No Result
View All Result
31 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਮੰਦਰ ਸਾਹਿਬ ‘ਚ ਲੱਗੇ ਖਾਲਿਸਤਾਨੀ ਨਾਅਰੇ

June 6, 2024
in ਅੰਮ੍ਰਿਤਸਰ, ਖਬਰਾਂ, ਧਾਰਮਿਕ, ਪੰਜਾਬ
ਹਰਿਮੰਦਰ ਸਾਹਿਬ ‘ਚ ਲੱਗੇ ਖਾਲਿਸਤਾਨੀ ਨਾਅਰੇ

ਹਰਿਮੰਦਰ ਸਾਹਿਬ ‘ਚ ਲੱਗੇ ਖਾਲਿਸਤਾਨੀ ਨਾਅਰੇ

ਚੰਡੀਗੜ੍ਹ, 6ਜੂਨ(ਵਿਸ਼ਵ ਵਾਰਤਾ)- ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ‘ਚ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਦੇ ਲਈ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਿੱਖ ਭਾਈਚਾਰੇ ਦੀ ਵੱਡੀ ਭੀੜ ਇਕੱਠੀ ਹੋਈ ਹੈ। ਇਸ ਦੌਰਾਨ ਲੋਕਾਂ ਨੇ ਹੱਥਾਂ ਵਿੱਚ ਤਲਵਾਰਾਂ ਫੜ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇੱਥੇ ਪੁੱਜੀ ਭੀੜ ਨੇ ਸਾਕਾ ਨੀਲਾ ਤਾਰਾ ਵਿੱਚ ਸ਼ਹੀਦ ਹੋਏ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਫੜੇ ਹੋਏ ਹਨਨ ਅਤੇ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ‘ਚ 2 ਦਿਨ ਪਹਿਲਾਂ ਐਲਾਨੇ ਗਏ ਲੋਕ ਸਭਾ ਚੋਣ ਨਤੀਜਿਆਂ ‘ਚ 2 ਖਾਲਿਸਤਾਨ ਸਮਰਥਕਾਂ ਨੇ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਇਨ੍ਹਾਂ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸੁਰੱਖਿਆ ਗਾਰਡ ਬੇਅੰਤ ਸਿੰਘ ਦਾ ਪੁੱਤਰ ਸਰਬਜੀਤ ਸਿੰਘ ਖਾਲਸਾ ਸ਼ਾਮਲ ਹੈ, ਜਿਸ ਨੇ ਸਾਕਾ ਨੀਲਾ ਤਾਰਾ ਦੇ ਵਿਰੋਧ ਵਿੱਚ ਉਸ ਦੀ ਹੱਤਿਆ ਕਰ ਦਿੱਤੀ ਸੀ। ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੁਲਿਸ ਤੋਂ ਇਲਾਵਾ ਕੇਂਦਰੀ ਏਜੰਸੀਆਂ ਵੀ ਚੌਕਸ ਹਨ। ਹਰਿਮੰਦਰ ਸਾਹਿਬ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਤੋਂ ਇਲਾਵਾ ਬਠਿੰਡਾ ਦੇ ਤਲਵੰਡੀ ਸਾਬੋ ‘ਚ ਵੀ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

by Ranjit Singh
July 16, 2026
0

Sonam Wangchuk Hunger Strike: ਵਿਗੜਦੀ ਸਿਹਤ 'ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ - ਹਾਈ ਕੋਰਟ ਵੱਲੋਂ ਕੇਂਦਰ ਅਤੇ ਦਿੱਲੀ ਸਰਕਾਰ...

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

by Ranjit Singh
July 16, 2026
0

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ - ਅਰਜਨਟੀਨਾ ਨੇ ਰੋਮਾਂਚਕ ਮੈਚ ਜਿੱਤ ਕੇ ਫਾਈਨਲ ਵਿੱਚ ਜਗ੍ਹਾ...

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

by Ranjit Singh
July 16, 2026
0

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ - ਭਾਰਤ ਲੜੀ 'ਚ 1-0 ਨਾਲ ਅੱਗੇ - ਜਿੱਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 